ਪੜਚੋਲ ਕਰੋ

#kiki ਮਗਰੋਂ ਹੁਣ #MicrowaveChallenge ਨੇ ਕਮਲੀ ਕੀਤੀ ਦੁਨੀਆ, ਵੇਖੋ ਹਾਸੋਹੀਣੇ ਵੀਡੀਓਜ਼

ਚੰਡੀਗੜ੍ਹ: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ’ਤੇ #MicrowaveChallenge ਨਾਂ ਦੇ ਟਰੈਂਡ ਨੇ ਧੁੰਮ ਪਾਈ ਹੋਈ ਹੈ। ਇਸ ਚੈਲੰਜ ਨੂੰ ਪੂਰਾ ਕਰਨ ਲਈ ਲੋਕ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆਪਣੀਆਂ ਵੀਡੀਓਜ਼ ਪੋਸਟ ਕਰ ਰਹੇ ਹਨ। ਦਰਅਸਲ ਇਸ ਚੈਲੰਜ ਵਿੱਚ ਜ਼ਮੀਨ ’ਤੇ ਬੈਠ ਕੇ ਮਾਈਕ੍ਰੋਵੇਵ ਪਲੇਟ ਵਾਂਗ ਬਗੈਰ ਲੱਤਾਂ-ਬਾਹਾਂ ਹਿਲਾਏ ਆਪਣੇ-ਆਪ ਨੂੰ ਹੌਲੀ-ਹੌਲੀ ਚੱਕਰ ਵਿੱਚ ਘੁਮਾਉਂਦੇ ਹਨ। ਸੋਸ਼ਲ ਮੀਡੀਆ ’ਤੇ ਇਹ ਟਰੈਂਡ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਆਪਣੇ ਜਾਣਕਾਰਾਂ ਨੂੰ ਅਗਾਂਹ ਦੀ ਅਗਾਂਹ ਇਹ ਚੈਲੇਂਜ ਪੂਰਾ ਕਰਨ ਲਈ ਕਹਿ ਰਹੇ ਹਨ। ਸਭ ਤੋਂ ਪਹਿਲਾਂ ਇਹ ਚੈਲੇਂਜ ਸੋਸ਼ਲ ਮੀਡੀਆ ਪਲੇਟਫਾਰਮ ਟਿਕ-ਟੌਕ ਤੋਂ ਸ਼ੁਰੂ ਹੋਇਆ ਤੇ ਵੇਖਦਿਆਂ-ਵੇਖਦਿਆਂ ਟਵਿੱਟਰ ਤੇ ਇੰਸਟਾਗ੍ਰਾਮ ਸਮੇਤ ਹੋਰ ਪਲੇਟਫਾਰਮਾਂ ’ਤੇ ਵਾਇਰਲ ਹੋ ਗਿਆ। ਇਸ ਚੈਲੇਂਜ ਦੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਵੇਖੋ ਕੁਝ ਹਾਸੋਹੀਣੀਆਂ ਵੀਡੀਓਜ਼।
  ਦੱਸ ਦੇਈਏ ਕਿ ਪਿਛਲੇ ਸਾਲ ਵੀ ਇਸੇ ਤਰ੍ਹਾਂ ਦੇ ਅਜੀਬੋ-ਗਰੀਬ ਚੈਲੰਜ ਸਾਹਮਣੇ ਆਏ ਸੀ। ਇਨ੍ਹਾਂ ਵਿੱਚੋਂ ਆਈਸ ਬੱਕਿਟ ਚੈਲੇਂਜ, ਦ ਇਨਵਿਜ਼ੀਬਲ ਪਰੈਂਕ ਚੈਲੰਜ, ਕਿੱਕੀ ਚੈਲੇਂਜ ਤੇ ਹੋਰ ਸ਼ਾਲਮ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ

Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?

IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026

Embed widget