ਪੜਚੋਲ ਕਰੋ

ਦੁਨੀਆ ਭਰ ਦੇ 77 ਕਰੋੜ ਤੋਂ ਵੱਧ ਈਮੇਲ ਹੈਕ, 2.1 ਕਰੋੜ ਪਾਸਵਰਡ ਲੀਕ, ਜਾਣੋ ਤੁਹਾਡਾ ਤਾਂ ਨਹੀਂ?

ਚੰਡੀਗੜ੍ਹ: ਸਾਈਬਰ ਸਕਿਉਰਟੀ ਰਿਸਰਚਰ ਟ੍ਰਾਏ ਹੰਟ ਨੇ ਦਾਅਵਾ ਕੀਤਾ ਹੈ ਕਿ ਦੁਨੀਆ ਭਰ ਦੇ ਲਗਪਗ 77.3 ਕਰੋੜ ਈਮੇਲ ਐਡਰੈੱਸ ਤੇ 2.1 ਕਰੋੜ ਪਾਸਵਰਡਸ ਹੈਕ ਹੋ ਗਏ ਹਨ। ਆਪਣੀ ਵੈਬਸਾਈਟ ’ਤੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਟ੍ਰਾਏ ਨੇ ਬਲੌਗ ਪੋਸਟ ਜ਼ਰੀਏ ਕਿਹਾ ਕਿ ਇਹ 2019 ਦਾ ਸਭ ਤੋਂ ਵੱਡਾ ਡੇਟਾ ਲੀਕ ਦਾ ਮਾਮਲਾ ਸਾਬਤ ਹੋ ਸਕਦਾ ਹੈ। ਟ੍ਰਾਏ ਹੰਟ ਮੁਤਾਬਕ ਕਲੈਕਸ਼ਨ #1 ਵਿੱਚ ਈਮੇਲ ਤੇ ਪਾਸਵਰਡ ਦਾ ਇੱਕ ਸੈੱਟ ਹੈ, ਜਿਸ ਵਿੱਚ 2.69 ਅਰਬ (2,69,28,18,238) ਪੰਕਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਨੂੰ ਵੱਖ-ਵੱਖ ਡੇਟਾ ਲੀਕ ਲਈ ਤਿਆਰ ਕੀਤਾ ਗਿਆ ਹੈ। ਇਸ ਕਲੈਕਸ਼ਨ ਵਿੱਚ 12 ਹਜ਼ਾਰ ਤੋਂ ਵੱਧ ਫਾਈਲਾਂ ਮੌਜੂਦ ਹਨ ਜਿਨ੍ਹਾਂ ਦਾ ਸਾਈਜ਼ 87GB ਹੈ। ਕਿਸੇ ਤੁਹਾਡਾ ਈਮੇਲ ਤੇ ਪਾਸਵਰਡ ਹੈਕ ਤਾਂ ਨਹੀਂ? ਰਿਸਰਚਰ ਟ੍ਰਾਏ ਹੰਟ ਇੱਕ ਵੈਬਸਾਈਟ haveibeenpwned.com ਵੀ ਚਲਾਉਂਦੇ ਹਨ। ਇਸ ਵੈਬਸਾਈਟ ਜ਼ਰੀਏ ਚੈੱਕ ਕੀਤਾ ਜਾ ਸਕਦਾ ਹੈ ਕਿ ਤੁਹਾਡਾ ਈਮੇਲ ਜਾਂ ਪੈਸਵਰਡ ਹੈਕ ਤਾਂ ਨਹੀਂ ਹੋਇਆ। ਇਸ ਲਈ ਸਭ ਤੋਂ ਪਹਿਲਾਂ haveibeenpwned.com ’ਤੇ ਜਾ ਕੇ ਡਾਇਲਾਗ ਬਾਕਸ ’ਚ ਆਪਣਾ ਈਮੇਲ ਐਡਰੈਸ ਪਾਓ। ਜੇ ਈਮੇਲ ਆਈਡੀ ’ਤੇ 'Good News- no pwnage found' ਲਿਖਿਆ ਆਉਂਦਾ ਹੈ ਤਾਂ ਤੁਹਾਡੀ ਆਈਡੀ ਹੈਕ ਨਹੀਂ ਹੋਈ ਅਤੇ ਜੇ 'Oh No- pwned' ਲਿਖਿਆ ਆਇਆ ਤਾਂ ਤੁਹਾਡੀ ਆਈਡੀ ਹੈਕ ਹੋ ਚੁੱਕੀ ਹੈ। ਇਸ ਤਰੀਕੇ ਨਾਲ https://haveibeenpwned.com/Passwords ’ਤੇ ਜਾ ਕੇ ਪਾਸਵਰਡ ਹੈਕਿੰਗ ਦੀ ਜਾਣਕਾਰੀ ਵੀ ਲਈ ਜਾ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget