ਪੜਚੋਲ ਕਰੋ

ਬੱਚਿਆਂ ਲਈ ਨਸ਼ਿਆਂ ਨਾਲੋਂ ਵੀ ਘਾਤਕ ਬਣ ਰਿਹਾ ਮੋਬਾਈਲ

ਤਕਨਾਲੋਜੀ ਤੇ ਵਿਗਿਆਨ ਨੇ ਤਰੱਕੀ ਕਰਦਿਆਂ ਬੇਸ਼ੱਕ ਸਮਾਜ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਪਰ ਇਸ ਦੋ ਧਾਰੀ ਤਲਵਾਰ ਦੀ ਉਲਝਣ ਵਿੱਚ ਇਨਸਾਨ ਬੁਰੀ ਤਰ੍ਹਾਂ ਫਸ ਗਿਆ ਹੈ। ਹੁਣ ਇਸ ਦੇ ਭਿਆਨਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਹਾਲਾਤ ਇਹ ਬਣ ਗਏ ਹਨ ਕਿ ਮੋਬਾਈਲ ਦਾ ਆਦਤ ਨਸ਼ਿਆਂ ਨਾਲੋਂ ਵੀ ਵਧ ਗਈ ਹੈ। ਇਸ ਲਈ ਹੁਣ ਅਜਿਹਾ ਸੈਂਟਰ ਖੁੱਲ੍ਹਾ ਹੈ ਜੋ ਨਸ਼ੇ ਛੁਡਾਉਣ ਲਈ ਨਹੀਂ ਸਗੋਂ ਨੌਜਵਾਨ ਪੀੜ੍ਹੀ ਤੇ ਦੇਸ਼ ਦੇ ਭਵਿੱਖ ਬੱਚਿਆਂ ਨੂੰ ਮੋਬਾਈਲ ਤੋਂ ਦੂਰ ਰੱਖਣ ਲਈ ਉਨ੍ਹਾਂ ਦੀ ਤੇ ਉਨ੍ਹਾਂ ਦੇ ਮਾਪਿਆਂ ਦੀ ਕੌਂਸਲਿੰਗ ਕਰਨ ਲਈ ਖੋਲ੍ਹਿਆ ਗਿਆ ਹੈ।

ਅੰਮ੍ਰਿਤਸਰ: ਤਕਨਾਲੋਜੀ ਤੇ ਵਿਗਿਆਨ ਨੇ ਤਰੱਕੀ ਕਰਦਿਆਂ ਬੇਸ਼ੱਕ ਸਮਾਜ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਪਰ ਇਸ ਦੋ ਧਾਰੀ ਤਲਵਾਰ ਦੀ ਉਲਝਣ ਵਿੱਚ ਇਨਸਾਨ ਬੁਰੀ ਤਰ੍ਹਾਂ ਫਸ ਗਿਆ ਹੈ। ਹੁਣ ਇਸ ਦੇ ਭਿਆਨਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਹਾਲਾਤ ਇਹ ਬਣ ਗਏ ਹਨ ਕਿ ਮੋਬਾਈਲ ਦਾ ਆਦਤ ਨਸ਼ਿਆਂ ਨਾਲੋਂ ਵੀ ਵਧ ਗਈ ਹੈ। ਇਸ ਲਈ ਹੁਣ ਅਜਿਹਾ ਸੈਂਟਰ ਖੁੱਲ੍ਹਾ ਹੈ ਜੋ ਨਸ਼ੇ ਛੁਡਾਉਣ ਲਈ ਨਹੀਂ ਸਗੋਂ ਨੌਜਵਾਨ ਪੀੜ੍ਹੀ ਤੇ ਦੇਸ਼ ਦੇ ਭਵਿੱਖ ਬੱਚਿਆਂ ਨੂੰ ਮੋਬਾਈਲ ਤੋਂ ਦੂਰ ਰੱਖਣ ਲਈ ਉਨ੍ਹਾਂ ਦੀ ਤੇ ਉਨ੍ਹਾਂ ਦੇ ਮਾਪਿਆਂ ਦੀ ਕੌਂਸਲਿੰਗ ਕਰਨ ਲਈ ਖੋਲ੍ਹਿਆ ਗਿਆ ਹੈ। ਇਸ ਮੋਬਾਇਲ ਡੀ ਐਡੀਕਸ਼ਨ ਸੈਂਟਰ ਨੂੰ ਚਲਾਉਣ ਵਾਲੇ ਪ੍ਰਸਿੱਧ ਦਿਮਾਗੀ ਰੋਗਾਂ ਦੇ ਮਾਹਿਰ ਡਾ. ਜੇਪੀਐਸ ਭਾਟੀਆ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਕੋਲ ਬਹੁਤ ਸਾਰੇ ਕੇਸ ਅਜਿਹੇ ਆਏ ਹਨ, ਜਿਸ ਵਿੱਚ ਬੱਚੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋਏ ਹਨ। ਇਸ ਲਈ ਲਗਾਤਾਰ ਉਨ੍ਹਾਂ ਦਾ ਮੋਬਾਈਲ 'ਤੇ ਜੁੜੇ ਰਹਿਣਾ ਜ਼ਿੰਮੇਵਾਰ ਨਿਕਲਿਆ। ਉਨ੍ਹਾਂ ਨੇ ਮਾਂ-ਪਿਓ ਨੂੰ ਵੀ ਇਸ ਲਈ ਓਨਾ ਹੀ ਜ਼ਿੰਮੇਵਾਰ ਦੱਸਿਆ। ਡਾ. ਭਾਟੀਆ ਵੱਲੋਂ ਸਾਂਝੀਆਂ ਕੀਤੀਆਂ ਜਾਣਕਾਰੀਆਂ ਨੇ ਵੀ ਹੈਰਾਨੀਕੁਨ ਨਤੀਜੇ ਸਾਹਮਣੇ ਲਿਆਂਦੇ। ਮੋਬਾਈਲ ਜੀਵਨ ਉੱਪਰ ਤੇ ਖਾਸਕਰ ਬੱਚਿਆਂ 'ਤੇ ਕਿੰਨਾ ਅਸਰ ਪਾ ਰਿਹਾ ਹੈ, ਇਸ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਸਹੀ ਨਹੀਂ ਰਹਿਣਗੇ। ਡਾ. ਭਾਟੀਆ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਮਾਂ ਪਿਓ ਜੇਕਰ ਸਹੀ ਸਮਾਂ ਦੇਣ ਤਾਂ ਬੱਚਿਆਂ ਦੇ ਦਿਮਾਗ ਵਿੱਚ ਮੋਬਾਈਲ ਦਾ ਖਿਆਲ ਹੀ ਨਾ ਆਵੇ। ਉਨ੍ਹਾਂ ਨੇ ਅੱਜਕੱਲ੍ਹ ਦੀ ਸਿੱਖਿਆ ਪ੍ਰਣਾਲੀ 'ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਅਧਿਆਪਕ ਵੀ ਜਦੋਂ ਬੱਚਿਆਂ ਨੂੰ ਮੋਬਾਈਲਾਂ 'ਤੇ ਹੋਮਵਰਕ ਦੇ ਰਹੇ ਹਨ ਤਾਂ ਇਸ ਲਈ ਸਿੱਖਿਆ ਪ੍ਰਣਾਲੀ ਵੀ ਆਪਣੇ ਆਪ ਜ਼ਿੰਮੇਵਾਰ ਹੈ। ਕੌਂਸਲਿੰਗ ਸੈਂਟਰ ਦੀ ਡਾ. ਸ਼ਵੇਤਾ ਨੇ ਦੱਸਿਆ ਕਿ ਮਾਪਿਆਂ ਦਾ ਬੱਚਿਆਂ ਪ੍ਰਤੀ ਜੇਕਰ ਜ਼ਿੰਮੇਵਾਰੀ ਭਰਿਆ ਰਵੱਈਆ ਰਹੇ ਤੇ ਉਨ੍ਹਾਂ ਨੂੰ ਮੋਬਾਈਲ ਤੋਂ ਜ਼ਿਆਦਾ ਟੀਵੀ ਉੱਪਰ ਧਿਆਨ ਦਿਵਾਇਆ ਜਾਵੇ ਜਾਂ ਉਨ੍ਹਾਂ ਨੂੰ ਬਿਜੀ ਰੱਖਿਆ ਜਾਵੇ ਤਾਂ ਇਹ ਸਮੱਸਿਆ ਹੱਲ ਹੋ ਸਕਦੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Embed widget