ਪੜਚੋਲ ਕਰੋ

ਇਹ ਨੇ ਘੱਟ ਬਜਟ 'ਚ ਚੰਗੇ ਫੋਨ...ਜੇਬ੍ਹ 'ਤੇ ਨਹੀਂ ਪਏਗਾ ਜ਼ਿਆਦਾ ਬੋਝ

  ਨਵੀਂ ਦਿੱਲੀ: ਭਾਰਤ ਦੀ ਸਮਾਰਟਫੋਨ ਇੰਡਸਟਰੀ ਨੇ ਪਿਛਲੇ ਕੁਝ ਸਾਲਾਂ 'ਚ ਬਹੁਤ ਤੇਜ਼ੀ ਨਾਲ ਵਿਕਾਸ ਕੀਤਾ ਹੈ। ਅੱਜ ਭਾਰਤ, ਦੁਨੀਆ ਦੇ ਸਭ ਤੋਂ ਵੱਡੇ ਸਮਾਰਟਫੋਨ ਬਾਜ਼ਾਰ 'ਚੋਂ ਇੱਕ ਹੈ। ਵੱਡੇ ਤੋਂ ਲੈ ਕੇ ਛੋਟੇ ਸਮਾਰਟਫੋਨ ਬ੍ਰਾਂਡ ਦੀ ਸੂਚੀ 'ਚ ਭਾਰਤ ਮਹੱਤਵਪੂਰਨ ਥਾਂ ਰੱਖਦਾ ਹੈ। ਅੱਜ ਕਿਸੇ ਵੀ ਨਵੇਂ ਸਮਾਰਟਫੋਨ ਨੂੰ ਭਾਰਤ ਆਉਣ 'ਚ ਜ਼ਿਆਦਾ ਸਮਾਂ ਨਹੀਂ ਲੱਗਦਾ। ਭਾਰਤੀ ਉਪਭੋਗਤਾਵਾਂ ਦੀ ਗੱਲ ਕਰੀਏ ਤਾਂ ਇੱਥੇ ਬਹੁਤੇ ਉਪਭੋਗਤਾ ਸਮਾਰਟਫੋਨ 'ਤੇ ਜ਼ਿਆਦਾ ਖਰਚ ਕਰਨਾ ਠੀਕ ਨਹੀਂ ਸਮਝਦੇ। ਭਾਰਤੀ ਗਾਹਕਾਂ ਦੀ ਡਿਮਾਂਡ 'ਚ ਚੰਗੇ ਫੀਚਰ, ਚੰਗੀ ਦਿਖ ਦੇ ਨਾਲ ਹੀ ਇੱਕ ਕਫਾਇਤੀ ਕੀਮਤ ਵੀ ਹੁੰਦੀ ਹੈ। ਅਸੀਂ ਕੁਝ ਚੰਗੀ ਦਿਖ ਤੇ ਸਟਾਇਸ਼ ਡਿਜ਼ਾਇਲ ਦੇ ਨਾਲ ਆਉਂਦੇ ਫੋਨਾਂ ਦੀ ਗੱਲ ਕਰਨ ਜਾ ਰਹੇ ਹਾਂ। ਇਨ੍ਹਾਂ ਸਮਾਰਟਫੋਨਾਂ 'ਚ ਸ਼ਾਮਲ ਕੀਤੇ ਹਨ Xiaomi, Motorola, Nokia ਜਿਹੇ ਦਮਦਾਰ ਫੋਨ। ਮੋਟੋਰੋਲਾ ਮੋਟੋ ਜੀ5 ਇਸ ਸਾਲ ਲਾਂਚ ਹੋਏ ਦਮਦਾਰ ਬਜਟ ਸਮਾਰਟਫੋਨਾਂ 'ਚ ਇੱਕ ਹੈ। ਇਹ ਫੋਨ 'ਚ 5 ਇੰਚ ਦੀ ਡਿਸਪਲੇ ਤੇ ਫਿੰਗਰਪ੍ਰਿੰਟ ਸੈਂਸਰ ਨਾਲ ਆਉਂਦਾ ਹੈ। ਇਸ ਫੋਨ ਦੀ ਕੀਮਤ ਭਾਰਤ 'ਚ 10,144 ਰੁਪਏ ਹੈ। ਫੋਨ 'ਚ 3ਜੀਬੀ ਰੈਮ, ਐਕਟਾਕੋਰ 1.4GHz ਕਾਟ੍ਰੇਕਸ-A53 ਪ੍ਰੋਸੈਸਰ ਹੈ। ਮੈਮਰੀ 16ਜੀਬੀ ਹੈ ਤੇ ਫੋਨ ਦੀ ਬੈਟਰੀ 2800mAh ਹੈ। ਸੈਮਸੰਗ ਦਾ ਸਮਾਰਟਫੋਨ ਗੈਲਕਸੀ ਜੇ2 ਵੀ ਇੱਕ ਚੰਗਾ ਬਜਟ ਸਮਾਰਟਫੋਨ ਹੈ। ਇਸ ਫੋਨ 'ਚ 1ਜੀਬੀ ਰੈਮ ਤੇ 8 ਜੀਬੀ ਇੰਟਰਲਨ ਸਟੋਰੇਜ ਹੈ। ਫੋਨ 'ਚ 5 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਤੇ 2 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਬੈਟਰੀ 2000 ਐਮਏਐਚ, ਡਿਸਪਲੇ 4.7 ਇੰਚ ਤੇ ਕੀਮਤ 7,390 ਰੁਪਏ ਹੈ। ਸ਼ਿਓਮੀ ਨੇ ਹਾਲ ਹੀ 'ਚ ਭਾਰਤ 'ਚ ਆਪਣੇ ਦੋ ਨਵੇਂ ਸੈਲਫ਼ੀ ਫੋਕਸ ਸਮਾਰਟਫੋਨ ਲਾਂਚ ਕੀਤੇ ਹਨ ਜਿਨ੍ਹਾਂ 'ਚ ਇੱਕ ਰੈਡਮੀ Y1 ਹੈ। ਇਹ ਫੋਨ 5.5 ਇੰਚ ਐਚਡੀ ਡਿਸਪਲੇ, 4ਜੀਬੀ ਰੈਮ, 16 ਮੈਗਾਪਿਕਸਲ ਸੈਲਫੀ ਕੈਮਰਾ ਨਾਲ ਆਉਂਦਾ ਹੈ। ਇਹ 8,999 ਰੁਪਏ ਤੋਂ ਸ਼ੁਰੂ ਹੈ। ਫੋਨ ਦੀ ਸੇਲ 8 ਨਵੰਬਰ ਤੋਂ ਹੈ। ਦੂਜਾ ਫੋਨ Y1 ਲਾਈਟ ਹੈ। Redmi Y1 ਦੀ ਤਰ੍ਹਾਂ ਹੀ ਇਸ 'ਚ 5.5 ਇੰਚ ਦੀ ਐਚਡੀ ਡਿਸਪਲੇ ਹੈ। ਸਨੈਪਡ੍ਰੈਗਨ 425 ਪ੍ਰੋਸਸਰ ਮੌਜੂਦ ਹੈ। ਰੈਮ 2 ਜੀਬੀ ਤੇ ਇੰਟਰਨਲ ਮੈਮਰੀ 16 ਜੀਬੀ ਹੈ। ਇਸ ਦੀ ਕੀਮਤ 6,999 ਰੁਪਏ ਹੈ। ਫੋਨ 'ਚ 5 ਮੈਗਾਪਿਕਸਲ ਦਾ ਸੈਲਫ਼ੀ ਕੈਮਰਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget