ਪੜਚੋਲ ਕਰੋ

ਮੋਦੀ ਸਰਕਾਰ ਨੇ ਦਿੱਤੀ ਫੇਸਬੁੱਕ ਬਲੌਕ ਕਰਨ ਦੀ ਧਮਕੀ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਮੰਚ ਫੇਸਬੁੱਕ ਨੂੰ ਬਲੌਕ ਕਰਨ ਦੀ ਚੇਤਾਵਨੀ ਦਿੱਤੀ ਹੈ। ਭਾਰਤ ਦੇ ਆਈਟੀ ਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਜੇ ਫੇਸਬੁੱਕ ਨੇ ਭਾਰਤੀ ਚੋਣ ਅਮਲ ਨੂੰ ਕਿਸੇ ‘ਗ਼ਲਤ ਢੰਗ’ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਰਵੀ ਸ਼ੰਕਰ ਪ੍ਰਸਾਦ ਦਾ ਇਹ ਬਿਆਨ ਫੇਸਬੁੱਕ ਉੱਪਰ ਯੂਜਰਜ਼ ਦੀ ਨਿੱਜਤਾ ਦੀ ਉਲੰਘਣ ਕਰਨ ਦੇ ਇਲਜ਼ਾਮਾਂ ਮਗਰੋਂ ਆਇਆ ਹੈ। ਇਸ ਬਾਰੇ ਅਮਰੀਕਾ ਤੇ ਬਰਤਾਨਵੀ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਹੈ। ਪ੍ਰਸਾਦ ਨੇ ਕਿਹਾ, "ਅਸੀਂ ਸੋਸ਼ਲ ਮੀਡੀਆ ਉਤੇ ਵਿਚਾਰਾਂ ਦੇ ਖੁੱਲ੍ਹੇ ਪ੍ਰਗਟਾਵੇ ਦੇ ਹਾਮੀ ਹਾਂ ਪਰ ਫੇਸਬੁੱਕ ਸਮੇਤ ਸੋਸ਼ਲ ਮੀਡੀਆ ਵੱਲੋਂ ਭਾਰਤੀ ਚੋਣ ਅਮਲ ਨੂੰ ਕਿਸੇ ਵੀ ਗ਼ਲਤ ਢੰਗ ਨਾਲ ਪ੍ਰਭਾਵਿਤ ਕਰਨ ਦੀ ਕਿਸੇ ਵੀ ਲੁਕਵੀਂ ਜਾਂ ਜ਼ਾਹਰਾ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।" ਉਨ੍ਹਾਂ ਫੇਸਬੁੱਕ ਤੇ ਇਸ ਦੇ ਸੀਈਓ ਮਾਰਕ ਜ਼ਕਰਬਰਗ ਨੂੰ ਖ਼ਬਰਦਾਰ ਕੀਤਾ ਕਿ ਜੇ ਕੋਈ ਵੀ ਗੜਬੜੀ ਕੀਤੀ ਗਈ ਤਾਂ ਸਰਕਾਰ ਆਈਟੀ ਐਕਟ ਤਹਿਤ ਸਖ਼ਤ ਕਾਰਵਾਈ ਕਰੇਗੀ। ਗ਼ੌਰਤਲਬ ਹੈ ਕਿ ਅਮਰੀਕਾ ਦੇ ਖ਼ੁਦਮੁਖ਼ਤਾਰ ਸਰਕਾਰੀ ਅਦਾਰੇ ਫੈਡਰਲ ਟਰੇਡ ਕਮਿਸ਼ਨ ਵੱਲੋਂ ਫੇਸਬੁੱਕ ਖ਼ਿਲਾਫ਼ ਆਪਣੀ ਹੀ ਨਿੱਜਤਾ ਨੀਤੀ ਦੇ ਉਲੰਘਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਕਦਮ ਇਨ੍ਹਾਂ ਮੀਡੀਆ ਰਿਪੋਰਟਾਂ ਪਿੱਛੋਂ ਚੁੱਕਿਆ ਗਿਆ ਹੈ ਕਿ ਫੇਸਬੁੱਕ ਨੇ ਕਥਿਤ ਤੌਰ ’ਤੇ ਲੱਖਾਂ ਅਮਰੀਕੀਆਂ ਦਾ ਡੇਟਾ ਇੱਕ ਸਿਆਸੀ ਸਲਾਹਕਾਰ ਸੰਸਥਾ ਨੂੰ ਮੁਹੱਈਆ ਕਰਵਾਇਆ ਸੀ। ਇਹ ਵੀ ਦੋਸ਼ ਹਨ ਕਿ ਕੈਂਬਰਿਜ ਐਨਾਲਿਟਿਕਾ ਨਾਮੀ ਅਦਾਰੇ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਚੋਣ ਮੁਹਿੰਮ ਲਈ ਫੇਸਬੁੱਕ ਤੋਂ ਹਾਸਲ ਡੇਟਾ ਦੀ ਵਰਤੋਂ ਕੀਤੀ ਸੀ। ਬਰਤਾਨੀਆ ਵਿੱਚ ਵੀ ਇਸ ਸਬੰਧੀ ਜਾਂਚ ਚੱਲ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 

Punjab News: ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ

Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Punjab News: ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Big News: ਵੱਡੀ ਖਬਰ, 14 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਹੋਇਆ ਮਾਫ਼; CM ਵਿਜੇ ਵੱਲੋਂ 50,000 ਰੁਪਏ ਤੱਕ ਦਾ...
ਵੱਡੀ ਖਬਰ, 14 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਹੋਇਆ ਮਾਫ਼; CM ਵਿਜੇ ਵੱਲੋਂ 50,000 ਰੁਪਏ ਤੱਕ ਦਾ...
ਥਲਾਪਤੀ ਵਿਜੈ ਆਪਣੇ ਦਮ 'ਤੇ ਚਲਾਉਣਗੇ ਸਰਕਾਰ, ਨਹੀਂ ਚੱਲੇਗੀ ਕਿਸੇ ਦੀ ਮਨਮਾਨੀ! AIADMK ਦੇ ਚੌਥੇ ਵਿਧਾਇਕ ਨੇ ਵੀ ਦਿੱਤਾ ਅਸਤੀਫਾ

WhatsApp ‘ਤੇ ਆ ਰਿਹਾ ਨਵਾਂ ਫੀਚਰ, ਮੈਸੇਜ ਭੇਜਣ ਤੋਂ ਪਹਿਲਾਂ ਹਾਈਡ ਕਰ ਸਕੋਗੇ ਸੈਂਸੇਟਿਵ ਕੰਟੈਂਟ

Embed widget