ਪੜਚੋਲ ਕਰੋ

ਅਮਰੀਕੀਆਂ ਨੂੰ ਐਂਡ੍ਰਾਈਡ ਦੀ ਥਾਂ ਪਸੰਦ ਆ ਰਹੇ ਆਈਫੋਨ, ਸਰਵੇਖਣ ‘ਚ ਖ਼ੁਲਾਸਾ

ਨਵੀਂ ਦਿੱਲੀ: ਇੱਕ ਰਿਪੋਰਟ ‘ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਐਪਲ ਨੇ ਆਪਣੇ ਨਵੇਂ ਮਾਡਲ ਆਈਫੋਨ ਬਣਾਉਣ ‘ਤੇ ਰੋਕ ਲਾ ਦਿੱਤੀ ਹੈ। ਇਸ ਦਾ ਕਾਰਨ ਹੈ ਕਿ ਆਈਫੋਨ ਦੀ ਵਿਕਰੀ ਲਗਾਤਾਰ ਘਟ ਰਹੀ ਹੈ। ਇੱਕ ਨਵੇਂ ਸਰਵੇਖਣ ‘ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਅਮਰੀਕੀ ਯੂਜ਼ਰਸ ਹੁਣ ਐਂਡ੍ਰਾਈਡ ਨੂੰ ਛੱਡ ਆਈਫੋਨ ਵੱਲ ਵਾਪਸ ਆ ਰਹੇ ਹਨ। ਇਸ ਸਾਲ ਆਈਫੋਨ ਨੇ ਤਿੰਨ ਨਵੇਂ ਮਾਡਲ ਲੌਂਚ ਕੀਤੇ ਸੀ ਜਿਨ੍ਹਾਂ ‘ਚ ਐਕਸਆਰ ਦਾ ਪ੍ਰਦਰਸ਼ਨ ਹੀ ਠੀਕ ਰਿਹਾ ਸੀ। ਕੰਪਨੀ ਨੂੰ ਇਸ ਮਾਡਲ ਨਾਲ ਕਾਫੀ ਫਾਇਦਾ ਹੋਇਆ। ਹੁਣ ਇਸ ਕੰਪਨੀ ਸਬੰਧੀ ਸਰਵੇਖਣ ਦੀ ਜਾਣਕਾਰੀ ਕੰਜ਼ਿਊਮਰ ਇੰਟੈਲੀਜ਼ੈਂਸ ਪਾਰਟਨਰਸ ਨੇ ਦਿੱਤੀ ਹੈ। ਰਿਪੋਰਟ ‘ਚ ਦੇਖਿਆ ਗਿਆ ਕਿ ਐਕਸਆਰ ਦੇ ਲੌਂਚ ਤੋਂ 30 ਦਿਨ ਬਾਅਦ ਕਰੀਬ 16 ਫੀਸਦ ਐਂਡ੍ਰਾਈਡ ਯੂਜ਼ਰਸ ਨੇ ਆਪਣੇ ਫੋਨ ਬਦਲ ਕੇ ਆਈਫੋਨ ਦਾ ਰੁਖ ਕੀਤਾ ਸੀ। ਰਿਸਰਚ ਦਾ ਕਹਿਣਾ ਹੈ ਕਿ ਪਿਛਲੇ 30 ਦਿਨਾਂ ‘ਚ ਆਈਫੋਨ ਐਕਸਆਰ ਦੇ 32 ਫੀਸਦ ਫੋਨ ਵਿਕ ਚੁੱਕੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...

IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...

Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

Embed widget