ਪੜਚੋਲ ਕਰੋ

ਦਮਦਾਰ ਬੈਟਰੀ ਵਾਲੇ Moto E4 Plus ਦੀ ਵਿਕਰੀ ਸ਼ੁਰੂ

ਨਵੀਂ ਦਿੱਲੀ: ਜੇਕਰ ਤੁਸੀਂ ਹੁਣ ਤੱਕ ਮੋਟੋਰੋਲਾ ਦਾ ਬਜਟ ਸਮਾਰਟਫੋਨ ਮੋਟੋ E4 ਪਲੱਸ ਨਹੀਂ ਖਰੀਦ ਸਕੇ ਤਾਂ ਤੁਹਾਡੇ ਲਈ ਇਹ ਚੰਗੀ ਖ਼ਬਰ ਹੈ। ਹੁਣ ਇਹ ਫਲਿਪਕਾਰਟ ਐਕਸਕਲੂਸਿਵ ਸਮਾਰਟਫੋਨ 4 ਜਨਵਰੀ ਤੋਂ 9,999 ਰੁਪਏ ਵਿੱਚ ਅਮੇਜ਼ਨ ਇੰਡੀਆ 'ਤੇ ਵਿਕਰੀ ਲਈ ਉਪਲੱਬਧ ਹੈ। 5000mAh ਦੀ ਦਮਦਾਰ ਬੈਟਰੀ ਤੋਂ ਇਲਾਵਾ ਇਹ ਫੋਨ ਗੂਗਲ ਦੇ ਲੇਟੈਸਟ ਐਂਡਰਾਇਡ 7.1 ਨਾਗਟ 'ਤੇ ਚੱਲਦਾ ਹੈ। ਸਮਾਰਟਫੋਨ ਵਿੱਚ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ। ਇਸ ਵਿੱਚ 5.5 ਇੰਚ ਦਾ ਐਚਡੀ ਡਿਸਪਲੇ ਹੈ ਜਿਸ ਦੀ ਪਿਕਸਲ ਡੈਂਸਿਟੀ 267 ਪੀਪੀਆਈ ਹੋਵੇਗੀ। ਸਮਾਰਟਫੋਨ ਨੂੰ ਯੂਐਸ ਵਿੱਚ ਕੁਆਲਕਾਮ ਸਨੈਪਡਰੈਗਨ 427 ਚਿਪਸਾਈਟ ਨਾਲ ਲਾਂਚ ਕੀਤਾ ਗਿਆ ਹੈ, ਪਰ ਭਾਰਤ ਵਿੱਚ ਇਸ ਸਮਾਰਟਫੋਨ ਨੂੰ ਮੀਡੀਆਟੈਕ ਐਮਟੀਕੇ 6737 ਚਿਪਸੈੱਟ ਨਾਲ ਲਾਂਚ ਕੀਤਾ ਗਿਆ ਹੈ। ਸਮਾਰਟਫੋਨ ਦੇ ਦੋ ਵੇਰੀਐਂਟ ਨੂੰ ਭਾਰਤ ਵਿੱਚ ਲਾਂਚ ਕੀਤੇ ਜਾਣ ਦੀ ਉਮੀਦ ਸੀ ਪਰ ਕੰਪਨੀ ਨੇ 16 ਜੀਬੀ ਇੰਟਰਨਲ ਸਟੋਰੇਜ਼ ਵੇਰੀਐਂਟ ਨੂੰ ਭਾਰਤ ਵਿੱਚ ਲਾਂਚ ਨਾਂ ਕਰਨ ਦਾ ਫੈਸਲਾ ਕੀਤਾ ਹੈ। ਜਦਕਿ ਸਮਾਰਟਫੋਨ ਨੂੰ 32ਜੀਬੀ ਸਟੋਰੇਜ ਵੇਰੀਐਂਟ ਵਿੱਚ 3ਜੀਬੀ ਰੈਮ ਨਾਲ ਭਾਰਤ ਵਿੱਚ ਲਾਂਚ ਕੀਤਾ ਗਿਆ ਹੈ। ਸਮਾਰਟਫੋਨ ਦੀ ਸਟੋਰੇਜ ਨੂੰ ਮਾਈਕਰੋ ਐਸਡੀ ਕਾਰਡ ਜ਼ਰੀਏ ਵਧਾਇਆ ਜਾ ਸਕਦਾ ਹੈ। ਕੈਮਰਾ ਫਰੰਟ ਦੀ ਗੱਲ ਕਰੀਏ ਤਾਂ ਇਸ ਰੇਂਜ ਦੇ ਦੂਜੇ ਸਮਾਰਟਫੋਨ ਦੀ ਤਰਾਂ ਮੋਟੋ E 4 ਪਲੱਸ ਵਿੱਚ ਵੀ 13 ਮੈਗਾਪਕਿਸਲ ਦਾ ਕੈਮਰਾ ਦਿੱਤਾ ਗਿਆ ਹੈ। ਸੈਲਫੀ ਲੈਣ ਲਈ ਸਮਾਰਟਫੋਨ ਵਿੱਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਐਲਈਡੀ ਫਲੈਸ਼ ਲਾਈਟ ਦੇ ਨਾਲ ਦਿੱਤਾ ਗਿਆ ਹੈ। ਸਮਾਰਟਫੋਨ ਵਿੱਚ ਕੁਨੈਕਟਿਵਿਟੀ ਦੇ ਲਈ 4G VoLTE ਸੱਪੋਰਟ ਦਿੱਤਾ ਜਾਵੇਗਾ। ਸਮਾਰਟਫੋਨ ਵਿੱਚ ਵਾਈ-ਫਾਈ ਆਏ ਬਲਿਊ ਟੁੱਥ ਵਰਗੇ ਵਿਕਲਪ ਵੀ ਦਿੱਤੇ ਗਏ ਹਨ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget