ਪੜਚੋਲ ਕਰੋ

ਮੋਟੋਰੋਲਾ ਦਾ ਇੱਕ ਹੋਰ ਧਮਾਕਾ, ਕੀਮਤ ਸਿਰਫ 14,999 ਰੁਪਏ

ਨਵੀਂ ਦਿੱਲੀ: ਮੋਟੋਰੋਲਾ ਨੇ ਆਪਣੇ ਹਾਲੀਆ ਲਾਂਚ ਸਮਾਰਟਫੋਨ G5S ਦਾ ਮਿੱਡਨਾਈਟ ਬਲੁ ਕਲਰ ਵੈਰੀਐਂਟ ਭਾਰਤ ਵਿੱਚ ਲਾਂਚ ਕਰ ਦਿੱਤਾ ਹੈ। ਇਸ ਦੀ ਬਲੈਕ ਬਾਡੀ ਨੂੰ ਨੀਲੇ ਸ਼ੇਡ ਦੇ ਨਾਲ ਐਨੋਡਾਇਜ਼ ਐਲਮੀਨੀਅਮ ਬੈਕ ਕਵਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਹ ਸਮਾਰਟਫੋਨ ਫਾਈਨ ਗੋਲਡ ਤੇ ਲੂਨਰ ਗ੍ਰੇਅ ਕਲਰ ਵੈਰੀਐਂਟ ਵਿੱਚ ਉਪਲੱਬਧ ਹੈ। ਕੰਪਨੀ ਨੇ ਟਵਿੱਟਰ 'ਤੇ ਇਸ ਨਵੇਂ ਵੈਰੀਐਂਟ ਦੇ ਭਾਰਤ ਵਿੱਚ ਲਾਂਚ ਹੋਣ ਨਾਲ ਜੁੜੀ ਜਾਣਕਾਰੀ ਦਿੱਤੀ। ਇਸ ਨਵੇਂ ਵੈਰੀਐਂਟ ਦੀ ਕੀਮਤ 14,999 ਰੁਪਏ ਹੈ। ਇਸ ਦੇ ਨਾਲ ਹੀ ਸਧਾਰਨ ਵੈਰੀਐਂਟ ਦੀ ਕੀਮਤ 12,999 ਰੁਪਏ ਹੈ। ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਮੋਟੋ G5S ਇਸ ਵਿੱਚ 5.2 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਸ ਦੀ ਰਿਜੀਊਲਿਸ਼ਨ 1080X 1920 ਪਿਕਸਲ ਹੋਵੇਗੀ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ ਵਿੱਚ ਅਕਟਾਕੋਰ ਕਾਲਕਾਮ ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 3 ਜੀਬੀ ਦੀ ਰੈਮ ਦਿੱਤੀ ਗਈ ਹੈ। ਮੋਟੋ G5S ਵਿੱਚ 32 ਜੀਬੀ ਦੀ ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ ਜੋ 128 ਜੀਬੀ ਤੱਕ ਵਧਾਈ ਜਾ ਸਕਦੀ ਹੈ। ਹੁਣ ਗੱਲ ਕਰਦੇ ਹਾਂ ਔਪਟਿਕਸ ਦੀ ਤਾਂ ਇਸ ਵਿੱਚ 12 ਮੇਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਗਿਆ ਹੈ। ਉੱਥੇ ਹੀ 5 ਮੈਗਾਪਿਕਸਲ ਦਾ ਫਰੰਟ ਫੇਸਿੰਗ ਕੈਮਰਾ ਹੋਵੇਗਾ। ਡਿਵਾਈਸ ਨੂੰ ਪਾਵਰ ਦੇਣ ਲਈ 3000mAh ਦੀ ਬੈਟਰੀ ਦਿੱਤੀ ਗਈ ਹੈ ਜੋ ਟਰਬੋ ਪਾਵਰ ਫਾਸਟ ਸਪੋਰਟਿਵ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget