ਪੜਚੋਲ ਕਰੋ

6 GB ਰੈਮ ਨਾਲ ਲਾਂਚ ਹੋਇਆ Moto G6 Plus

ਚੰਡੀਗੜ੍ਹ: ਮੋਟੋਰੋਲਾ ਨੇ ਭਾਰਤ ਵਿੱਚ ਆਪਣਾ ਨਵਾਂ ਸਮਾਰਟਫੋਨ ਮੋਟੋ ਜੀ6 ਪਲੱਸ ਨੂੰ ਕੱਲ੍ਹ ਲਾਂਚ ਕਰ ਦਿੱਤਾ ਹੈ। ਫੋਨ ਦੀ ਕੀਮਤ 22,499 ਰੁਪਏ ਹੈ। ਇਹ ਸਾਰੇ ਆਫਲਾਈਨ ਰਿਟੇਲ ਸਟੋਰਾਂ ਤੇ ਅਮੇਜ਼ਨ ’ਤੇ ਉਪਲੱਬਧ ਹੈ। ਇਹ ਫੋਨ ਮੋਟੋ ਜੀ6 ਸੀਰੀਜ਼ ਵਿੱਚੋਂ ਸਭਤੋਂ ਲੇਟੈਸਟ ਹੈ। ਇਸਤੋਂ ਪਹਿਲਾਂ ਜੂਨ ਵਿੱਚ ਕੰਪਨੀ ਨੇ ਮੋਟੋ ਜੀ6 ਤੇ ਮੋਟੋ ਜੀ6 ਪਲੇਅ ਲਾਂਚ ਕੀਤੇ ਸਨ। ਫੋਨ ਨੂੰ ਖਰੀਦਣ ਉੱਤੇ ਗਾਹਕ ਨੂੰ ਪੈਅਟੀਐਮ ਮਾਲ ਤੋਂ ਕੈਸ਼ਬੈਕ ਦੀ ਸੁਵਿਧਾ ਮਿਲੇਗੀ। ਰਿਲਾਇੰਸ ਜੀਓ ਵੱਲੋਂ ਡੇਟਾ ਵੀ ਦਿੱਤਾ ਜਾਏਗਾ।
  ਫੋਨ ਦੀਆਂ ਸਪੈਸੀਫਿਕੇਸ਼ਨਜ਼
ਫੋਨ ਵਿੱਤ 5.9 ਇੰਚ ਦੀ ਫੁੱਲ HD+ ਵਿਜ਼ਨ ਡਿਸਪਲੇਅ ਦਿੱਤੀ ਗਈ ਹੈ ਜਿਸਦੀ ਆਸਪੈਕਟ ਰੇਸ਼ੋ 18:9 ਹੈ। ਫੋਨ ਐਂਡਰੌਇਡ 8.1 ’ਤੇ ਕੰਮ ਕਰਦਾ ਹੈ। ਫੋਨ ਵਿੱਚ ਸਨੈਪਡਰੈਗਨ 630 ਪ੍ਰੋਸੈਸਰ ਦੀ ਸੁਵਿਧਾ ਦਿੱਤੀ ਗਈ ਹੈ। ਇਹ 6 GB ਰੈਮ ਤੇ 64 GB ਇੰਟਰਨਲ ਸਟੋਰਜ ਨਾਲ ਲੈਸ ਹੈ ਜਿਸ ਨੂੰ ਮੈਮਰੀ ਕਾਰਡ ਨਾਲ 128 GB ਤਕ ਵਧਾਇਆ ਜਾ ਸਕਦਾ ਹੈ। ਮੋਟੋ ਜੀ6 ਕਈ ਮੋਟੋ ਐਕਸ਼ਨ ਨੂੰ ਸਪੋਰਟ ਕਰਦਾ ਹੈ ਜਿਨ੍ਹਾਂ ਵਿੱਚ ਡਾਲਬੀ ਆਡੀਓ ਸਪੋਰਟ ਤੇ ਫਿੰਗਰਪ੍ਰਿੰਟ ਸੈਂਸਰ ਸ਼ਾਮਲ ਹਨ। ਕੈਮਰੇ ਦੀ ਗੱਲ ਕੀਤੀ ਜਾਏ ਤਾਂ ਫੋਨ ਵਿੱਚ 12 ਤੇ 5 MP ਕੈਮਰੇ ਦਿੱਤੇ ਗਏ ਹਨ। ਇਹ ਗੂਗਲ ਲੈਂਜ਼ ਸਪੋਰਟ ਤੇ QR ਕੋਡ ਸਕੈਨਰ ਨਾਲ ਆਉਂਦੇ ਹਨ। ਫੋਨ ਦਾ ਫਰੰਟ ਕੈਮਰਾ 8 MP ਦਾ ਹੈ ਜੋ ਫੇਸ ਅਨਲਾਕ ਫੀਚਰ ਨਾਲ ਲੈਸ ਹੈ। ਫੋਨ ਵਿੱਚ ਡੂਅਲ ਸਿੰਮ, 4G LTE,ਬਲੂਟੁੱਥ, USB ਟਾਈਪ ਸੀ ਤੇ ਹੋਰ ਕਈ ਸੁਵਿਧਾਵਾਂ ਹਨ।
  ਵਿਸ਼ੇਸ਼ ਆਫਰ
ਪੈਅਟੀਐਮ ਮਾਲ ਤੋਂ ਖਰੀਦਣ ’ਤੇ ਫੋਨ ’ਤੇ 3 ਹਜ਼ਾਰ ਰੁਪਏ ਤਕ ਦਾ ਡਿਸਕਾਊਂਟ ਹਾਸਲ ਕੀਤਾ ਜਾ ਸਕਦਾ ਹੈ। ਰਿਲਾਇੰਸ ਜੀਓ ਸਬਸਕ੍ਰਾਈਬਰਸ ਇਸ ਫੋਨ ਨੂੰ ਖਰੀਦਣ ’ਤੇ ਕੁੱਲ 4,450 ਰੁਪਏ ਦਾ ਫਾਇਦਾ ਚੁੱਕ ਸਕਦੇ ਹਨ।

ਟਾਪ ਹੈਡਲਾਈਨ

iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ

Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ

Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ

Salary Hike: ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ

Embed widget