ਪੜਚੋਲ ਕਰੋ

Moto G9 Price: ਇਨ੍ਹਾਂ ਸ਼ਾਨਦਾਰ ਫੀਚਰਸ ਨਾਲ ਭਾਰਤ 'ਚ ਲਾਂਚ ਹੋਇਆ ਮੋਟੋ ਜੀ9, ਇਸ ਫੋਨ ਨਾਲ ਮੁਕਾਬਲਾ

Moto G9 Launch Price: ਮੋਟਰੋਲਾ ਨੇ ਅੱਜ ਭਾਰਤ ਵਿੱਚ ਮੋਟੋ ਜੀ9 ਸਮਾਰਟਫੋਨ ਲਾਂਚ ਕੀਤਾ ਹੈ। ਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਦੀ ਕੀਮਤ 11,499 ਰੁਪਏ ਤੈਅ ਕੀਤੀ ਗਈ ਹੈ।

ਨਵੀਂ ਦਿੱਲੀ: ਲੰਬੇ ਇੰਤਜ਼ਾਰ ਤੋਂ ਬਾਅਦ ਮੋਟੋਰੋਲਾ ਨੇ ਅੱਜ ਆਪਣਾ ਨਵਾਂ ਸਮਾਰਟਫੋਨ ਮੋਟੋ ਜੀ9 ਭਾਰਤ ਵਿੱਚ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਮੋਟੋ ਜੀ8 ਦਾ ਸਕਸੈਸਰ ਮੰਨਿਆ ਜਾ ਰਿਹਾ ਹੈ। ਮੋਟੋ ਜੀ9 ਨੂੰ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਨਾਲ ਲਾਂਚ ਕੀਤਾ ਗਿਆ ਹੈ। ਇਸ ਵਿੱਚ 48 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਹੈ। ਭਾਰਤ ਵਿੱਚ ਇਸ ਫੋਨ ਦੀ ਕੀਮਤ 11,499 ਰੁਪਏ ਰੱਖੀ ਗਈ ਹੈ। ਮੋਟੋ ਜੀ 9 ਸਪੇਸੀਫਿਕੇਸ਼ਨਮੋਟੋ ਜੀ 9 ਨੂੰ 6.50 ਇੰਚ ਦੀ ਡਿਸਪਲੇਅ ਨਾਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ ਜਿਸ ਦਾ ਰੈਜ਼ੋਲਿਊਸ਼ਨ 720x1600 ਹੈ। ਫੋਨ ਵਿੱਚ 2GHz octa-core ਕੁਆਲਕਾਮ ਸਨੈਪਡ੍ਰੈਗਨ ਪ੍ਰੋਸੈਸਰ ਹੈ। ਮੋਟੋ ਜੀ9 '4GB ਰੈਮ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫੋਨ '64 ਜੀਬੀ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ ਮਾਈਕਰੋ ਐਸਡੀ ਕਾਰਡ ਦੀ ਮਦਦ ਨਾਲ 512 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਇਹ ਫੋਨ ਦੋ ਕਲਰ ਆਪਸ਼ਨਜ਼ ਵਿੱਚ ਮਿਲੇਗਾ ਜਿਸ ਵਿੱਚ Forest Green ਤੇ Sapphire Blue ਕੱਲਰ ਸ਼ਾਮਲ ਹਨ। ਬੈਟਰੀ: ਮੋਟੋਰੋਲਾ ਦਾ ਇਹ ਫੋਨ ਐਂਡਰਾਇਡ 10 ਓਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਫੋਨ '5000 mAh ਦੀ ਮਜ਼ਬੂਤ ਬੈਟਰੀ ਹੈ ਜੋ ਤੇਜ਼ ਚਾਰਜਿੰਗ ਸਪੋਰਟ ਨਾਲ ਆਉਂਦਾ ਹੈ। ਇਹ ਫੋਨ ਫੇਸ ਅਨਲਾਕ ਤੇ ਫਿੰਗਰਪ੍ਰਿੰਟ ਸੈਂਸਰ ਵਰਗੇ ਫੀਚਰਸ ਨਾਲ ਲੈਸ ਹੈ। ਕੁਨੈਕਟੀਵਿਟੀ ਦੇ ਲਿਹਾਜ਼ ਨਾਲ ਇਸ ਵਿੱਚ ਬਲੂਟੁੱਥ, ਜੀਪੀਐਸ, ਵਾਈ-ਫਾਈ, ਰੇਡੀਓ ਮੁਹੱਈਆ ਕਰਵਾਏ ਗਏ ਹਨ। ਕੈਮਰਾਇਸ ਦੇ ਨਾਲ ਹੀ ਕੈਮਰੇ ਦੀ ਗੱਲ ਕਰੀਏ ਤਾਂ ਇਸ ਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ। ਇਸ ਵਿੱਚ 48 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਹੈ। ਇਸ ਤੋਂ ਇਲਾਵਾ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਕੰਪਨੀ ਦਾ ਦਾਅਵਾ ਹੈ ਕਿ ਘੱਟ ਰੋਸ਼ਨੀ ਵਿਚ ਵੀ ਇਸ ਫੋਨ ਤੋਂ ਇੱਕ ਵਧੀਆ ਫੋਟੋ ਕਲਿਕ ਕਰ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਹਿਮ ਫੈਸਲੇ, ਸੰਗਤਾਂ ਨੂੰ ਢੱਡਰੀਆਂ ਵਾਲੇ ਦੇ ਸਮਾਗਮ ਨਾ ਕਰਵਾਉਣ ਦਾ ਹੁਕਮ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਕੋਵਿਡ-19 ਪੌਜ਼ੇਟਿਵ ਲਾਵਾਰਸ ਹਾਲਤ 'ਚ ਮਿਲੀ ਬਜ਼ੁਰਗ ਦੀ ਮੌਤ ਮਗਰੋਂ ਔਲਾਦ ਨੂੰ ਮਹਿਲਾ ਕਮਿਸ਼ਨ ਦੀ ਝਾੜ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget