ਪੜਚੋਲ ਕਰੋ

Moto G9 Power ਭਾਰਤ 'ਚ ਲਾਂਚ, 6000 mAh ਦੀ ਬੈਟਰੀ ਨਾਲ ਮਿਲਣਗੇ ਸ਼ਾਨਦਾਰ ਫੀਰਚਸ, ਜਾਣੋ ਕੀਮਤ

Motorola ਨੇ ਅੱਜ ਆਪਣਾ Moto G9 ਸੀਰੀਜ਼ G9 Power ਸਮਾਰਟਫੋਨ ਭਾਰਤ ਵਿੱਚ ਲਾਂਚ ਕਰ ਦਿੱਤਾ ਹੈ। ਇਹ ਸਮਾਰਟਫੋਨ 6,000mAh ਦੀ ਬੈਟਰੀ ਤੇ 64MP ਕੈਮਰਾ ਦੇ ਨਾਲ ਮਿਡ ਬਜਟ ਵਿੱਚ ਲਾਂਚ ਕੀਤਾ ਗਿਆ।

ਨਵੀਂ ਦਿੱਲੀ: ਮਟਰੋਲਾ ਨੇ ਮੋਟੋ ਜੀ 9 ਪਾਵਰ ਨੂੰ ਅੱਜ ਭਾਰਤ 'ਚ ਲਾਂਚ ਕੀਤਾ। ਇਹ ਸਮਾਰਟਫੋਨ ਮੋਟੋ ਜੀ 9, ਮੋਟੋ ਜੀ 9 ਪਲੱਸ, ਮੋਟੋ ਜੀ 9 ਪਲੇ ਦੇ ਨਾਲ ਯੂਰਪੀਅਨ ਬਾਜ਼ਾਰ ਵਿੱਚ ਲਾਂਚ ਕੀਤਾ ਗਿਆ ਸੀ। ਭਾਰਤ ਵਿਚ ਕੰਪਨੀ ਦੀ ਸੀਰੀਜ਼ ਮੋਟੋ ਜੀ 9 ਦਾ moto g9 Power ਸਮਾਰਟਫੋਨ ਈ-ਕਾਮਰਸ ਵੈਬਸਾਈਟ ਫਲਿੱਪਕਾਰਟ 'ਤੇ ਦਿਨ ਦੇ 12 ਵਜੇ ਲਾਂਚ ਕੀਤਾ ਗਿਆ। ਭਾਰਤ ਵਿਚ ਲਾਂਚ ਹੋਣ ਤੋਂ ਪਹਿਲਾਂ ਫੋਨ ਦੇ ਕਈ ਫੀਚਰਸ ਨੂੰ ਸੋਸ਼ਲ ਮੀਡੀਆ ਹੈਂਡਲ 'ਤੇ ਕੰਪਨੀ ਨੇ ਪਹਿਲਾਂ ਹੀ ਟੀਜ਼ ਕੀਤਾ ਜਾ ਚੁੱਕਾ ਹੈ। Moto G9 Power ਬਾਰੇ ਜਾਣਕਾਰੀ: ਭਾਰਤ 'ਚ ਲਾਂਚ ਹੋਏ ਲੇਟੇਟ Motorola Phone। Flipkart 'ਤੇ ਹੋਵੇਗੀ ਵਿਕਰੀ, ਜਾਣੋ ਕੀਮਤ, ਫੀਚਰਸ ਤੇ ਸੇਲ ਦੀ ਤਾਰੀਖ ਬਾਰੇ ਜਾਣਕਾਰੀ। Specifications and Price: ਹੈਂਡਸੈੱਟ ਨਿਰਮਾਤਾ Motorola ਨੇ ਆਪਣੇ ਲੇਟੇਸਟ ਸਮਾਰਟਫੋਨ ਮੋਟੋ ਜੀ 9 ਪਾਵਰ ਨੂੰ ਭਾਰਤੀ ਬਾਜ਼ਾਰ ਵਿਚ ਗਾਹਕਾਂ ਲਈ ਲਾਂਚ ਕੀਤਾ ਹੈ। ਕੁਝ ਮਹੱਤਵਪੂਰਨ ਫੀਚਰਸ ਦੀ ਗੱਲ ਕਰੀਏ ਤਾਂ ਫੋਨ 'ਚ 6000 mAh ਦੀ ਮਜ਼ਬੂਤ ਬੈਟਰੀ ਤੇ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲੇਗਾ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਨਵਾਂ ਮੋਟਰੋਲਾ ਮੋਬਾਈਲ ਫੋਨ ਫਲਿੱਪਕਾਰਟ 'ਤੇ ਵਿਕੇਗਾ। ਹੁਣ ਤੁਹਾਨੂੰ ਭਾਰਤ ਵਿੱਚ ਮੋਟੋ ਜੀ 9 ਪਾਵਰ ਦੀ ਕੀਮਤ ਤੇ ਇਸ ਫੋਨ ਦੇ ਹੋਰ ਫੀਚਰਸ ਬਾਰੇ ਡਿਟੇਲ 'ਚ ਜਾਣਕਾਰੀ ਦਿੰਦੇ ਹਾਂ। Moto G9 Power Specifications: ਸਾਫਟਵੇਅਰ ਤੇ ਡਿਸਪਲੇਅ ਦੀ ਗੱਲ ਕਰੀਏ ਤਾਂ ਮੋਟੋਰੋਲਾ ਸਮਾਰਟਫੋਨ 'ਚ 6.8 ਇੰਚ ਦੀ ਐਚਡੀ + ਆਈਪੀਐਸ ਡਿਸਪਲੇਅ (720 × 1,640 ਪਿਕਸਲ) ਹੈ। ਫੋਨ ਆਊਟ ਆਫ਼ ਬਾਕਸ Android 10 'ਤੇ ਕੰਮ ਕਰਦਾ ਹੈ। ਪ੍ਰੋਸੈਸਰ, ਰੈਮ ਅਤੇ ਸਟੋਰੇਜ: ਸਪੀਡ ਅਤੇ ਮਲਟੀਟਾਸਕਿੰਗ ਲਈ ਇਸ ਮੋਬਾਈਲ ਫੋਨ 'ਚ 4 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਕੁਆਲਕਾਮ ਸਨੈਪਡ੍ਰੈਗਨ 662 ਪ੍ਰੋਸੈਸਰ ਦਿੱਤਾ ਗਿਆ ਹੈ। ਮਾਈਕ੍ਰੋ ਐਸਡੀ ਕਾਰਡ ਦੀ ਮਦਦ ਨਾਲ ਸਟੋਰੇਜ ਨੂੰ 512 ਜੀਬੀ ਤੱਕ ਵਧਾਉਣਾ ਸੰਭਵ ਹੈ। Moto G9 Power Camera: ਫੋਨ ਦੇ ਪਿਛਲੇ ਹਿੱਸੇ ਵਿਚ ਤਿੰਨ ਰੀਅਰ ਕੈਮਰਾ, 64 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਸੈਂਸਰ, ਅਪਰਚਰ ਐਫ/1.79 ਹੈ। ਨਾਲ ਹੀ ਫੋਨ 2 ਐਮਪੀ ਮੈਕਰੋ ਕੈਮਰਾ ਸੈਂਸਰ ਤੇ 2 ਮੈਗਾਪਿਕਸਲ ਡੈਪਥ ਕੈਮਰਾ ਸੈਂਸਰ ਦੇ ਨਾਲ ਲੈਸ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ 16 ਮੈਗਾਪਿਕਸਲ ਦਾ ਫਰੰਟ ਕੈਮਰਾ ਸੈਂਸਰ ਦਿੱਤਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget