ਪੜਚੋਲ ਕਰੋ

4GB ਰੈਮ ਵਾਲਾ 'Moto M' ਮਚਾਏਗਾ ਧਮਾਲ !

ਨਵੀਂ ਦਿੱਲੀ: ਲੇਨੋਵੋ ਔਂਡ ਕੰਪਨੀ ਮੋਟੋਰੋਲਾ 8 ਨਵੰਬਰ ਨੂੰ ਮੋਟੋ M ਲਾਂਚ ਕਰ ਸਕਦੀ ਹੈ। ਇਸ ਸਮਾਰਟਫੋਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਲੀਕ ਰਿਪੋਰਟਾਂ ਸਾਹਮਣੇ ਆਈਆਂ ਹਨ। ਮੋਟੋ M ਨੂੰ ਮਸ਼ਹੂਰ ਬੈਚਮਾਰਕ Antutu 'ਤੇ ਵੀ ਲਿਸਟ ਕੀਤਾ ਗਿਆ ਹੈ। Antutu ਲਿਸਟਿੰਗ ਮੁਤਾਬਕ ਮੋਟੋ M ਵਿੱਚ 5.5 ਇੰਚ ਦੀ ਫੁੱਲ ਐਚ.ਡੀ. ਸਕਰੀਨ ਹੋਏਗੀ ਜਿਸ ਦੀ ਰੈਜਿਊਲੂਸ਼ਨ 1080×1920 ਪਿਕਸਲ ਹੋ ਸਕਦੀ ਹੈ। ਮੋਟੋ M ਵਿੱਚ 4GB ਰੈਮ ਨਾਲ 2.2GHz ਔਕਟਾਕੋਰ ਹੈਲੀਓ P10 ਪ੍ਰੋਸੈਸਰ ਹੋ ਸਕਦਾ ਹੈ। ਇਸ ਸਮਾਰਟਫੋਨ ਵਿੱਚ 16 ਮੈਗਾਪਿਕਸਲ ਦੀ ਰੀਅਰ ਕੈਮਰਾ ਤੇ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਏ ਦੀ ਜਾਣਕਾਰੀ ਸਾਹਮਣੇ ਆਈ ਹੈ। ਸਮਾਰਟਫੋਨ ਵਿੱਚ 3000mAh ਦੀ ਬੈਟਰੀ ਹੋ ਸਕਦੀ ਹੈ। ਮੋਟੋ M ਟਰਬੋ ਚਾਰਜਿੰਗ ਨਾਲ ਲੈਸ ਹੈ। ਸਮਾਰਟਫੋਨ ਐਂਡਰਾਈਡ ਮਾਰਸ਼ਮੈਲੋ 6.0 ਚੱਲੇਗਾ। ਲੀਕ ਰਿਪੋਰਟਾਂ ਮੁਤਾਬਕ ਮੋਟੋ M ਦੀ ਕੀਮਤ 1,999 ਯੁਆਨ (ਤਕਰੀਬਨ 20,000 ਰੁਪਏ) ਹੋਸਕਦੀ ਹੈ। ਮੋਟੋਰੋਲਾ ਨੇ ਆਪਣੇ ਮੋਸਟ ਅਵੇਟਿਡ ਸਮਾਰਟਫੋਨ ਮੋਟੋ z ਤੇ ਮੋਟੋ z ਪਲੇਅ ਪਿਛਲੇ ਮਹੀਨੇ ਭਾਰਤ ਵਿੱਚ ਲਾਂਚ ਕੀਤੇ ਸਨ। ਮੋਟੋ z ਦੀ ਕੀਮਤ 39,999 ਤੇ ਮੋਟੋ z ਪਲੇਅ ਦੀ ਕੀਮਤ ਭਾਰਤ ਵਿੱਚ 24,999 ਰੁਪਏ ਹੈ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget