ਪੜਚੋਲ ਕਰੋ

ਮੋਟੋਰੋਲਾ ਕੀਤਾ ਡੁਅਲ ਕੈਮਰਾ Moto X4 ਲਾਂਚ, ਜਾਣੋ ਫੀਚਰ ਤੇ ਕੀਮਤ

ਨਵੀਂ ਦਿੱਲੀ: ਮੋਟੋਰੋਲਾ ਨੇ ਭਾਰਤ 'ਚ ਮੋਟੋ X4 ਲਾਂਚ ਕਰ ਦਿੱਤਾ ਹੈ। ਇਹ ਮੋਟੋਰੋਲਾ ਦੀ ਐਕਸ ਸੀਰੀਜ਼ ਦਾ ਨਵਾਂ ਸਮਾਰਟਫੋਨ ਫਲਿਪਕਾਰਟ 'ਤੇ ਮੌਜੂਦ ਹੈ। ਇਸ ਸਮਾਰਟਫੋਨ 'ਚ ਡੁਅਲ ਰਿਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ IP68 ਸਰਟੀਫਾਇਡ ਹੈ। ਇਸ ਦਾ ਮਤਲਬ ਇਹ ਹੈ ਕਿ ਵਾਟਰ ਪਰੂਫ ਫੋਨ ਹੋਵੇਗਾ। ਇਸ ਦੇ ਦੋ ਮਾਡਲ 3 ਜੀਬੀ ਰੈਮ 32 ਜੀਬੀ ਸਟੋਰੇਜ਼ ਤੇ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਲਾਂਚ ਕੀਤੇ ਗਏ ਹਨ। ਮੋਟੋ X4 ਦੀ ਕੀਮਤ ਭਾਰਤ 20,999 ਰੁਪਏ ਰੱਖੀ ਗਈ ਹੈ। ਇਸ ਦੇ 3 ਜੀਬੀ ਰੈਮ ਵਾਲੇ ਮਾਡਲ ਦੀ ਕੀਮਤ 20,999 ਤੇ 4 ਜੀਬੀ ਵਾਲੇ ਮਾਡਲ ਦੀ ਕੀਮਤ 22,999 ਰੁਪਏ ਹੋਵੇਗੀ। ਇਹ ਸੁਪਰ ਬਲੈਕ ਤੇ ਸਟਰਲਿੰਗ ਬਲੂ ਕਲਰ 'ਚ ਮੌਜੂਦ ਹੈ। 13 ਨਵੰਬਰ ਸੋਮਵਾਰ ਰਾਤ ਤੋਂ ਇਹ ਵਿਕਰੀ ਲਈ ਮੌਜੂਦ ਹੈ। ਮੋਟੋ X4 ਖਰੀਦਣ 'ਤੇ ਜੇਕਰ ਤੁਸੀਂ ਐਕਸਚੇਂਜ ਆਫਰ ਲੈਂਦੇ ਹੋ ਤਾਂ ਇਸ 'ਤੇ ਛੂਟ ਵੀ ਮਿਲੇਗੀ। ਜੇਕਰ ਇਹ ਮੋਟੋ ਫੋਨ ਨੂੰ ਐਕਸਚੇਂਜ ਕੀਤਾ ਜਾਵੇ ਤਾਂ ਇਹ 3000 ਰੁਪਏ ਦਾ ਡਿਸਕਾਉਂਟ ਮਿਲੇਗਾ। ਇਸ ਤੋਂ ਇਲਾਵਾ 10 ਫੀਸਦੀ ਕ੍ਰੈਡਿਟ ਕਾਰਡ-ਡੈਬਿਟ ਕਾਰਡ ਯੂਜ਼ਰ ਨੂੰ ਵੀ ਡਿਸਕਾਉਂਟ ਦਿੱਤਾ ਜਾਵੇਗਾ। ਡੁਅਲ ਸਿਮ ਵਾਲਾ X4 ਇੰਡ੍ਰਾਇਟ 7.1 ਨੌਗਟ ਓ.ਐਸ. 'ਤੇ ਚੱਲਦਾ ਹੈ। ਇਸ 'ਚ 5.2 ਇੰਚ ਦੀ ਸਕਰੀਨ ਹੈ। ਇਸ ਦੀ ਰੈਜ਼ਲਿਊਸ਼ਨ 1080x1920 ਪਿਕਸਲ ਹੈ। ਡਿਸਪਲੇ 'ਤੇ ਗੋਰਿੱਲਾ ਗਲਾਸ ਪ੍ਰੋਟੈਕਸ਼ਨ ਦਿੱਤਾ ਗਿਆ ਹੈ। ਇਸ 'ਚ 2.2GHz ਔਕਟਾ ਕੋਰ ਸਨੈਪਡ੍ਰੈਗਨ 630 ਚਿਪਸੈਟ ਦਿੱਤਾ ਗਿਆ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਪਹਿਲਾ ਸਮਾਰਟਫੋਨ ਹੈ ਜੋ ਨਵੇਂ ਸਨੈਪਡ੍ਰੈਗਨ 630 ਚਿੱਪ ਪ੍ਰੋਸੈਸਰ ਨਾਲ ਹੈ। ਇਸ 'ਚ 4 ਜੀਬੀ ਰੈਮ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ 'ਚ ਡੁਅਲ ਕੈਮਰਾ ਸੈਟਅਪ ਹੈ। ਪ੍ਰਾਇਮਰੀ ਲੈਂਸ 12 ਮੈਗਾਪਿਕਸਲ ਦਾ ਹੈ। ਇਸ ਤੋਂ ਇਲਾਵਾ ਅਲਟ੍ਰਾ ਵਾਇਡ ਐਂਗਲ ਦੇ ਨਾਲ 8 ਮੈਗਾਪਿਕਸਲ ਦਾ ਦੂਜਾ ਲੈਂਸ ਦਿੱਤਾ ਗਿਆ ਹੈ। ਫ੍ਰੰਟ ਫੇਸਿੰਗ ਕੈਮਰੇ ਦੀ ਗੱਲ ਕਰੀਏ ਤਾਂ ਇਸ 'ਚ 16 ਮੈਗਾਪਿਕਸਲ ਹੈ। ਮੋਟੋ X4 ਦੇ 32 ਜੀਬੀ ਤੇ 64 ਜੀਬੀ ਮਾਡਲ ਦੀ ਮੈਮਰੀ 2 ਟੀਬੀ ਤੱਕ ਵਧਾਈ ਜਾ ਸਕਦੀ ਹੈ। ਇਸ 'ਚ 4G VoLTE, ਬਲੂਟੁਥ, ਵਾਈ-ਫਾਈ, ਜੀਪੀਐਸ, ਐਫਐਮ ਰੇਡੀਓ ਦਿੱਤੇ ਗਏ ਹਨ। ਬੈਟਰੀ ਵੀ 3000 ਐਮਏਐਚ ਦੀ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget