ਪੜਚੋਲ ਕਰੋ

ਮੋਟੋ ਦੀ Z ਸੀਰੀਜ਼ ਦਾ ਧਮਾਕਾ, ਜਾਣੋ ਕੀ ਹੈ ਖਾਸ?

ਨਵੀਂ ਦਿੱਲੀ: ਲੈਨੋਵੋ 4 ਅਕਤੂਬਰ ਨੂੰ ਭਾਰਤ ਵਿੱਚ ਆਪਣੀ ਨਵੀਂ ਮੋਟੋ Z ਸੀਰੀਜ਼ ਲਾਂਚ ਕਰ ਸਕਦਾ ਹੈ। ਮੋਟੋ ਇੰਡੀਆ ਦੇ ਅਧਿਕਾਰਤ ਟਵਿਟਰ ਹੈਂਡਲ ਜ਼ਰੀਏ 4 ਅਕਤੂਬਰ ਨੂੰ ਹੋਣ ਵਾਲੇ ਇਵੈਂਟ ਦੀ ਜਾਣਕਾਰੀ ਸ਼ੇਅਰ ਕੀਤੀ ਗਈ। ਲੈਨੋਵੋ ਨੇ ਮੋਟੋ Z ਸੀਰੀਜ਼ ਲਾਂਚ ਕਰਨ ਦਾ ਐਲਾਨ ਇਸ ਸਾਲ ਜੂਨ ਵਿੱਚ ਕੀਤਾ ਸੀ। ਲੈਨੋਵੋ ਨੇ ਮੋਟੋ Z, ਮੋਟੋ Z Force ਤੇ ਮੋਟੋ Z Play ਲਾਂਚ ਕਰਨ ਦੀ ਪੁਸ਼ਟੀ ਕੀਤੀ ਸੀ। ਹਾਲੇ ਇਹ ਤਾਂ ਸਾਫ ਨਹੀਂ ਹੋ ਪਾਇਆ ਤੇ ਮੋਟੋ Z Play ਮਾਡਲ ਲਾਂਚ ਕਰਨ ਦੀ ਪੁਸ਼ਟੀ ਕੀਤੀ ਸੀ। ਹਾਲੇ ਇੰਜ ਤਾਂ ਸਾਫ ਨਹੀਂ ਹੋ ਪਾਇਆ ਹੈ ਕਿ ਇਸ ਇਵੈਂਟ ਵਿੱਚ Z ਸੀਰੀਜ਼ ਦੇ 3 ਸਮਾਰਟਫੋਨ ਲਾਂਚ ਹੋਣਗੇ ਜਾਂ ਫਿਰ ਇੱਕ। ਮੋਟੋ Z ਬਾਰੇ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਮੁਤਾਬਕ ਇਸ ਫੋਨ ਦਾ ਸਕਰੀਨ ਸਾਈਜ਼ 5.2 ਇੰਚ ਹੋਵੇਗੀ। ਫੋਨ ਵਿੱਚ ਕਵਾਲਕਾਮ ਸਨੈਪਡਰੈਗਨ 820 ਪ੍ਰੋਸੈਸਰ ਤੇ 2600mAh ਦੀ ਬੈਟਰੀ ਹੋਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪ੍ਰੀਮੀਅਮ ਸਮਾਰਟਫੋਨ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਪਤਲਾ ਫੋਨ ਹੋਵੇਗਾ। ਉੱਥੇ ਮੋਟੋ Z Force ਬਾਰੇ ਜੇਕਰ ਗੱਲ ਕਰੀਏ ਤਾਂ ਇਸ ਵਿੱਚ 5.5 ਇੰਚ ਸਕਰੀਨ ਸਾਈਜ਼ ਤੇ 3500 mAh ਦੀ ਬੈਟਰੀ ਹੋਣ ਦੀ ਜਾਣਕਾਰੀ ਹੁਣ ਤੱਕ ਸਾਹਮਣੇ ਆਈ ਹੈ।

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget