ਪੜਚੋਲ ਕਰੋ

Motorola ਨੇ ਆਪਣੇ ਪਹਿਲੇ ਫੋਲਡੇਬਲ ਸਮਾਰਟਫੋਨ ‘moto razor’ ਤੋਂ ਚੁੱਕਿਆ ਪਰਦਾ, ਜਾਣੋ ਖੁਬੀਆਂ

ਫੋਲਡੇਬਲ ਸਮਾਰਟਫੋਨ ‘ਚ ਦਿਲਚਸਪੀ ਲੈਂਦੇ ਹੋਏ ਵੱਖ-ਵੱਖ ਕੰਪਨੀਆਂ ਨੇ ਆਪਣੀ ਕਮਰ ਕੱਸ ਲਈ ਹੈ। ਬੀਤੇ ਦਿਨੀਂ ਸੈਮਸੰਗ ਨੇ ਆਪਣੇ ਫੋਲਡੇਬਲ ਸਮਾਰਟਫੋਨ ਤੋਂ ਪਰਦਾ ਚੁੱਕਿਆ ਸੀ। ਇਸ ਫੋਨ ਨੂੰ ਯੂਜ਼ਰਸ ਨੇ ਹੱਥੋ-ਹੱਥ ਖਰੀਦ ਲਿਆ ਸੀ। ਹੁਣ ਲੇਨੋਵੋ ਦੀ ਕੋ-ਬ੍ਰਾਂਡ ਕੰਪਨੀ ਮੋਟੋਰੋਲਾ ਨੇ ਆਪਣਾ ਪਹਿਲਾ ਫੋਲਡੇਬਲ ਫੋਨ ਤੋਂ ਪਰਦਾ ਚੁੱਕ ਲਿਆ ਹੈ।

ਨਵੀਂ ਦਿੱਲੀ: ਫੋਲਡੇਬਲ ਸਮਾਰਟਫੋਨ ‘ਚ ਦਿਲਚਸਪੀ ਲੈਂਦੇ ਹੋਏ ਵੱਖ-ਵੱਖ ਕੰਪਨੀਆਂ ਨੇ ਆਪਣੀ ਕਮਰ ਕੱਸ ਲਈ ਹੈ। ਬੀਤੇ ਦਿਨੀਂ ਸੈਮਸੰਗ ਨੇ ਆਪਣੇ ਫੋਲਡੇਬਲ ਸਮਾਰਟਫੋਨ ਤੋਂ ਪਰਦਾ ਚੁੱਕਿਆ ਸੀ। ਇਸ ਫੋਨ ਨੂੰ ਯੂਜ਼ਰਸ ਨੇ ਹੱਥੋ-ਹੱਥ ਖਰੀਦ ਲਿਆ ਸੀ। ਹੁਣ ਲੇਨੋਵੋ ਦੀ ਕੋ-ਬ੍ਰਾਂਡ ਕੰਪਨੀ ਮੋਟੋਰੋਲਾ ਨੇ ਆਪਣਾ ਪਹਿਲਾ ਫੋਲਡੇਬਲ ਫੋਨ ਤੋਂ ਪਰਦਾ ਚੁੱਕ ਲਿਆ ਹੈ। Motorola ਨੇ ਆਪਣੇ ਪਹਿਲੇ ਫੋਲਡੇਬਲ ਸਮਾਰਟਫੋਨ ‘moto razor’ ਤੋਂ ਚੁੱਕਿਆ ਪਰਦਾ, ਜਾਣੋ ਖੁਬੀਆਂ ਲੇਨੋਵੋ ਦੀ ਕੋ-ਬ੍ਰਾਂਡ ਕੰਪਨੀ ਮੋਟੋਰੋਲਾ ਨੇ ਬੁੱਧਾਰ ਨੂੰ ਆਪਣੇ ਵੀਕਲੀ ਫੋਲਡੇਬਲ ਸਮਾਰਟਫੋਨ ‘ਮੋਟੋ ਰੈਜ਼ਰ’ ਨੂੰ ਇੱਥੇ ਇੱਕ ਪ੍ਰੋਗ੍ਰਾਮ ਤਹਿਤ ਲਾਂਚ ਕੀਤਾ। ਜਿਸ ਦੀ ਕੀਤਮ 1500 ਡਾਲਰ ਰੱਖੀ ਗਈ ਹੈ ਅਤੇ ਇਸ ਨੂੰ ਜਲਦੀ ਹੀ ਭਾਰਤੀ ਬਾਜ਼ਾਰ ‘ਚ ਪੇਸ਼ ਕਰਨ ਦੀ ਉਮੀਦ ਹੈ। ਕੰਪਨੀ ਨੇ ਆਪਣੀ ਭਾਰਤੀ ਵੈੱਬਸਾਈਟ ‘ਤੇ ਇਸ ਲਈ ਰਜਿਸਟ੍ਰੇਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅਮਰੀਕਾ ‘ਚ ਫੋਨ ਦੀ ਸੇਲ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ। ਡਿਵਾਇਸ ਦੀ ਖੁਬੀਆਂ ਦੀ ਗੱਲ ਕਰੀਏ ਤਾਂ ਮੋਟੋ ਰੈਜ਼ਰ ਦੋ ਸਕਰੀਨ ਨਾਲ ਆਉਂਦਾ ਹੈ, ਇੱਕ ਬਾਹਰ ਅਤੇ ਇੱਕ ਅੰਦਰ। ਡਿਵਾਇਸ ਨੂੰ ਅਨਫੋਲਡ ਕਰਨ ‘ਤੇ ਅੰਧਰ ਦੀ ਸਕਰੀਨ ਨਜ਼ਰ ਆਉਂਦੀ ਹੈ ਜਿਸ ‘ਚ 6.2 ਇੰਚ ਦਾ ਓਲੇਡ ਡਿਸਪਲ ਹੈ। ਜਦਕਿ ਫੋਨ ਬੰਦ ਹੋਣ ‘ਤੇ ਬਾਹਰ 2.7 ਇੰਚ ਦਾ ਓਲੇਡ ਡਿਸਪਲੇ ਹੈ ਜੋ 4:3 ਦਾ ਐਸਪੈਕਟ ਰੈਸ਼ਿਓ ਦਿੰਦਾ ਹੈ। Motorola ਨੇ ਆਪਣੇ ਪਹਿਲੇ ਫੋਲਡੇਬਲ ਸਮਾਰਟਫੋਨ ‘moto razor’ ਤੋਂ ਚੁੱਕਿਆ ਪਰਦਾ, ਜਾਣੋ ਖੁਬੀਆਂ ਫੋਨ ਅਨਫੋਲਡੇਬਲ ਹੋਣ ‘ਤੇ ਇਹ 16 ਮੈਗਾਪਿਕਸਲ ਦਾ ਰਿਅਰ ਕੈਮਰਾ ਬਣ ਜਾਂਦਾ ਹੈ ਅਤੇ ਅਨਫੋਲਡ ਹੋਣ ‘ਤੇ ਹੀ ਅੰਦਰ ਵੀ 5 ਮੈਗਾਪਿਕਸਲ ਦਾ ਕੈਮਰਾ ਬਣ ਜਾਂਦਾ ਹੈ। ਸਮਾਰਟਫੋਨ ‘ਚ 6 ਜੀਬੀ ਰੈਮ ਅਤੇ 128 ਜੀਬੀ ਇੰਟਰਨਲ ਸਟੋਰੇਜ ਨਾਲ ਸਨੈਪਡ੍ਰੈਗਨ 710 ਪ੍ਰੋਸੈਸਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ

ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ

ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ

ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ

18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026

Embed widget