ਪੜਚੋਲ ਕਰੋ

ਵੈਲੇਨਟਾਈਨ ਡੇਅ ਮੌਕੇ ਮੋਟੋਰੋਲਾ ਕਰੇਗੀ ਵੱਡਾ ਧਮਾਕਾ

ਨਵੀਂ ਦਿੱਲੀ: ਲੇਨੋਵੋ ਦੀ ਮਲਕੀਅਤ ਵਾਲੀ ਕੰਪਨੀ ਮੋਟੋਰੋਲਾ ਦਾ ਨਵਾਂ ਸਮਾਰਟਫੋਨ ਮੋਟੋ Z2 ਫੋਰਸ 15 ਫਰਵਰੀ ਨੂੰ ਭਾਰਤ ਵਿੱਚ ਲਾਂਚ ਹੋਵੇਗਾ। ਕੰਪਨੀ ਇਸ ਲਾਂਚ ਇਵੈਂਟ ਦੇ ਲਈ ਮਹਿਮਾਨਾਂ ਨੂੰ ਸੱਦਣਾ ਸ਼ੁਰੂ ਕਰ ਦਿੱਤਾ ਹੈ। ਇਹ ਸਮਾਰਟਫੋਨ ਮੋਟੋ ਟਰਬੋ ਪਾਵਰਪੈਕ ਮੋਡ ਦੇ ਨਾਲ ਆਵੇਗਾ, ਇਹ ਮੋਡ ਭਾਰਤ ਵਿੱਚ ਪਿਛਲੇ ਸਾਲ ਦਸੰਬਰ ਵਿੱਚ ਲਾਂਚ ਕੀਤਾ ਗਿਆ ਸੀ। ਪਿਛਲੇ ਸਾਲ ਜੁਲਾਈ ਵਿੱਚ ਮੋਟੋ Z2 ਫੋਰਸ ਨੂੰ ਅਮਰੀਕਾ ਵਿੱਚ ਲਾਂਚ ਕੀਤਾ ਗਿਆ ਸੀ। ਅਮਰੀਕਾ ਵਿੱਚ ਇਸ ਦੀ ਕੀਮਤ 799 ਡਾਲਰ (ਲਗਪਗ 51000 ਰੁਪਏ) ਰੱਖੀ ਗਈ ਸੀ। ਇਹ ਗੋਲਡ, ਲੂਨਰ ਗ੍ਰੇਅ ਅਤੇ ਸੁਪਰ ਬਲੈਕ ਕਲਰ ਵੇਰੀਐਂਟ ਵਿੱਚ ਆਉਂਦਾ ਹੈ। ਇਹ ਸਮਾਰਟਫੋਨ ਐਂਡ੍ਰੌਇਡ ਨੂਗਾ ਓ.ਐਸ. 7.1 ਆਪ੍ਰੇਟਿੰਗ ਸਿਸਟਮ 'ਤੇ ਚੱਲਦਾ ਹੈ। ਮੋਟੋ Z2 ਵਿੱਚ 5.5 ਇੰਚ ਦੀ ਸਕਰੀਨ ਹੈ ਜੋ ਕਿ 1440x2560 ਪਿਕਸਲਜ਼ ਦੀ ਹੈ। ਇਹ ਸਮਾਰਟਫੋਨ ਸਨੈਪਡ੍ਰੈਗਨ 835 ਚਿਪਸੈਟ ਦੇ ਨਾਲ ਆਉਂਦਾ ਹੈ। ਨਾਲ ਹੀ ਇਹ ਦੋ ਰੈਮ ਵੈਰੀਐਂਟ 4 ਜੀਬੀ ਅਤੇ 6 ਜੀਬੀ ਦੇ ਨਾਲ ਲਾਂਚ ਹੋਣਗੇ। ਇਸ ਫ਼ੋਨ ਵਿੱਚ 12 ਮੈਗਾਪਿਕਸਲ ਦਾ ਡੂਅਲ ਲੈਂਸ ਵਾਲਾ ਬੈਕ ਕੈਮਰਾ ਹੈ। ਇਹ ਹਰੇਕ ਰੰਗ ਅਤੇ ਰੌਸ਼ਨੀ ਨੂੰ ਕੈਪਚਰ ਕਰਦਾ ਹੈ। ਦੂਜੇ ਪਾਸੇ ਲੈਂਜ਼ ਮੋਨੇਕ੍ਰੋਮ ਹੈ ਤੇ ਫ਼ਰੰਟ ਕੈਮਰਾ 5 ਮੈਗਾਪਿਕਸਲ ਦਾ ਹੈ। ਫ਼ੋਨ ਦੀ ਇੰਟਰਨਲ ਮੈਮਰੀ ਨੂੰ 2 ਟੀ.ਬੀ. ਤੱਕ ਵਧਾਇਆ ਜਾ ਸਕਦਾ ਹੈ। ਜੀ.ਪੀ.ਐਸ. ਦੇ ਨਾਲ ਟਾਈਪ-ਸੀ ਪੋਰਟ ਵੀ ਹੈ। ਬੈਟਰੀ 2730 ਐਮ.ਏ.ਐਚ. ਦੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget