ਪੜਚੋਲ ਕਰੋ

ਮੋਬਾਈਲ ਵਰਲਡ ਕਾਂਗਰਸ 'ਚ 5G ਦੀ ਚੜ੍ਹਾਈ

ਨਵੀਂ ਦਿੱਲੀ: ਸਾਲ 2018 ਦੀ ਮੋਬਾਈਲ ਵਰਲਡ ਕਾਂਗਰਸ ਦੀ ਸ਼ੁਰੂਆਤ 26 ਫਰਵਰੀ ਤੋਂ ਬਾਰਸੀਲੋਨਾ ਵਿੱਚ ਹੋਣ ਜਾ ਰਹੀ ਹੈ। ਮੋਬਾਈਲ ਦੀ ਦੁਨੀਆ ਦਾ ਇਸ ਸਾਲ ਦਾ ਸਭ ਤੋਂ ਵੱਡਾ ਇਵੈਂਟ ਇੱਕ ਮਾਰਚ ਤੱਕ ਚੱਲੇਗਾ। ਇਨ੍ਹਾਂ 4 ਦਿਨਾਂ ਦੌਰਾਨ ਸਾਰੀਆਂ ਵੱਡੀਆਂ ਕੰਪਨੀਆਂ ਆਪਣੇ ਸਮਾਰਟਫੋਨ ਲਾਂਚ ਕਰਨਗੀਆਂ। ਇਸ ਦੇ ਨਾਲ ਹੀ ਇਹ ਵੀ ਤੈਅ ਹੋਵੇਗਾ ਕਿ ਇਸ ਸਾਲ ਟੈਕਨੋਲੌਜੀ ਦੀ ਦੁਨੀਆ ਵਿੱਚ ਕੀ ਨਵਾਂ ਹੋਣ ਵਾਲਾ ਹੈ। ਬੀਤੇ ਦੋ ਸਾਲ ਤੋਂ ਹੀ ਟੈਕਨਾਲੋਜੀ ਦੀ ਦੁਨੀਆ ਵਿੱਚ 4G ਤਕਨੀਕ ਦੀ ਚੜਾਈ ਰਹੀ ਪਰ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਮੋਬਾਈਲ ਵਰਲਡ ਕਾਂਗਰਸ ਦੌਰਾਨ 4G ਦੀ ਅਗਲੀ ਪੀੜੀ 5G ਤੋਂ ਪਰਦਾ ਚੁੱਕਿਆ ਜਾ ਸਕਦਾ ਹੈ। ਜੇਕਰ ਇਹ ਤਕਨੀਕ ਮੋਬਾਈਲ ਦੀ ਦੁਨੀਆ ਵਿੱਚ ਆ ਜਾਂਦੀ ਹੈ ਤਾਂ ਡਾਟਾ ਦੀ ਸਪੀਡ ਵਿੱਚ ਜ਼ਬਰਦਸਤ ਤਰੱਕੀ ਵੇਖਣ ਨੂੰ ਮਿਲੇਗੀ। ਟੈਕ ਵੈਬਸਾਈਟ ਬੀਜੀਆਰ ਦੀ ਰਿਪੋਰਟ ਮੁਤਾਬਕ ਇਸ ਇਵੈਂਟ ਵਿੱਚ ਹਿੱਸਾ ਲੈ ਰਹੀਆਂ ਕੰਪਨੀਆਂ ਆਪਣੇ ਨਵੇਂ ਪ੍ਰੋਡਕਟ ਨੂੰ ਲਾਂਚ ਕਰਨ ਦੇ ਨਾਲ ਮੋਬਾਈਲ ਤੇ ਕਮਿਊਨੀਕੇਸ਼ਨ ਦੀ ਦੁਨੀਆ ਦਾ ਭਵਿੱਖ ਤੈਅ ਕਰੇਗੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਇਵੈਂਟ ਤੋਂ ਬਾਅਦ ਮੋਬਾਈਲ ਸੈਕਟਰ ਵਿੱਚ ਕਰੀਬ 13000 ਨਵੀਆਂ ਨੌਕਰੀਆਂ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੁਨੀਆ ਦੀ ਸਭ ਤੋਂ ਵੱਡੀ ਮੋਬਾਈਲ ਕੰਪਨੀ ਸੈਮਸੰਗ ਆਪਣੇ ਨਵੇਂ ਫਲੈਗਸ਼ਿਪ ਸਮਾਰਟਪੋਨ S9 ਤੇ S9 Plus ਨੂੰ ਲਾਂਚ ਕਰਨ ਵਾਲੀ ਹੈ। ਇਸ ਤੋਂ ਇਲਾਵਾ ਸੋਨੀ, ਆਸੁਸ, ਨੋਕੀਆ ਤੇ ਲੇਨੋਵੋ ਵੀ ਆਪਣੇ ਨਵੇਂ ਸਮਾਰਟਫੋਨ ਲਾਂਚ ਕਰਨਗੀਆਂ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Embed widget