ਪੜਚੋਲ ਕਰੋ

ਟਵਿੱਟਰ 'ਤੇ ਮੋਦੀ ਦੀ ਹਰਮਨ ਪਿਆਰਤਾ, ਪ੍ਰਸ਼ੰਸਕਾਂ ਦੀ ਗਿਣਤੀ 4 ਕਰੋੜ ਨੂੰ ਪਾਰ

ਨਵੀਂ ਦਿੱਲੀ-ਟਵਿੱਟਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਰਮਨ ਪਿਆਰਤਾ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ 4 ਕਰੋੜ ਨੂੰ ਪਾਰ ਕਰ ਗਈ ਹੈ। ਟਵਿੱਟਰ 'ਤੇ ਮੋਦੀ ਦੇ ਪ੍ਰਸ਼ੰਸਕਾਂ ਦੀ ਗਿਣਤੀ 4 ਕਰੋੜ 48 ਹਜ਼ਾਰ 316 ਹੋ ਗਈ ਹੈ, ਜੋ ਕਿਸੇ ਵੀ ਭਾਰਤੀ ਰਾਜ ਨੇਤਾ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਪ੍ਰਧਾਨ ਮੰਤਰੀ ਟਵਿੱਟਰ ਰਾਹੀਂ ਲਗਾਤਾਰ ਆਪਣੇ ਸੁਨੇਹਿਆਂ ਨੂੰ ਸ਼ੇਅਰ ਕਰਦੇ ਹਨ। ਮੋਦੀ ਦੀ ਤੁਲਨਾ 'ਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਪ੍ਰਸ਼ੰਸਕਾਂ ਦੀ ਗਿਣਤੀ ਬਹੁਤ ਘੱਟ ਹੈ। ਗਾਂਧੀ ਦੇ ਟਵਿੱਟਰ 'ਤੇ ਸਿਰਫ਼ 57 ਲੱਖ 67 ਹਜ਼ਾਰ 118 ਪ੍ਰਸ਼ੰਸਕ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਟਵਿੱਟਰ 'ਤੇ ਪ੍ਰਸੰਸਕਾਂ ਦੇ ਮਾਮਲੇ 'ਚ ਮੋਦੀ ਤੋਂ ਅੱਗੇ ਹਨ। ਟਰੰਪ ਦੇ ਟਵਿੱਟਰ 'ਤੇ 4 ਕਰੋੜ 75 ਲੱਖ 16 ਪ੍ਰਸ਼ੰਸਕ ਹਨ।

ਟਾਪ ਹੈਡਲਾਈਨ

Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget