ਪੜਚੋਲ ਕਰੋ

ਨੈੱਟਫਲਿਕਸ ਦੇ ਸ਼ੌਕੀਨਾਂ ਲਈ ਖਾਸ ਤੋਹਫਾ

ਫੇਮ ਆਨਲਾਈਨ ਕੰਟੈਂਟ ਪਲੇਅਰ ਨੈੱਟਫਲਿਕਸ ਨੇ ਇੰਡੀਅਨ ਮਾਰਕਿਟ ‘ਚ ਆਪਣਾ ਹੁਣ ਤਕ ਦਾ ਵੱਡਾ ਕਦਮ ਚੁੱਕਿਆ ਹੈ। ਨੈੱਟਫਲਿਕਸ ਭਾਰਤੀ ਮੋਬਾਈਲ ਯੂਜ਼ਰਸ ਲਈ 199 ਰੁਪਏ ਦਾ ਬੇਸ ਪੈਕ ਲੈ ਕੇ ਆਇਆ ਹੈ। ਨੈੱਟਫਲਿਕਸ ਦਾ ਇਹ ਸਭ ਤੋਂ ਸਸਤਾ ਪਲਾਨ ਹੈ।

ਨਵੀਂ ਦਿੱਲੀ: ਫੇਮ ਆਨਲਾਈਨ ਕੰਟੈਂਟ ਪਲੇਅਰ ਨੈੱਟਫਲਿਕਸ ਨੇ ਇੰਡੀਅਨ ਮਾਰਕਿਟ ‘ਚ ਆਪਣਾ ਹੁਣ ਤਕ ਦਾ ਵੱਡਾ ਕਦਮ ਚੁੱਕਿਆ ਹੈ। ਨੈੱਟਫਲਿਕਸ ਭਾਰਤੀ ਮੋਬਾਈਲ ਯੂਜ਼ਰਸ ਲਈ 199 ਰੁਪਏ ਦਾ ਬੇਸ ਪੈਕ ਲੈ ਕੇ ਆਇਆ ਹੈ। ਨੈੱਟਫਲਿਕਸ ਦਾ ਇਹ ਸਭ ਤੋਂ ਸਸਤਾ ਪਲਾਨ ਹੈ। ਅਮੇਜ਼ੋਨ ਪ੍ਰਾਈਮ ਤੇ ਹੌਟਸਟਾਰ ਦੀ ਤੁਲਨਾ ‘ਚ ਨੈੱਟਫਲਿਕਸ ਨੂੰ ਲੋਕ ਜ਼ਿਆਦਾ ਪਸੰਦ ਕਰਦੇ ਹਨ। ਨੈੱਟਫਲਿਕਸ ਦੇ ਇੰਡੀਅਨ ਪ੍ਰੋਡਕਟ ਡਾਇਰੈਕਟਰ ਨੇ ਇਸ ਪਲਾਨ ਬਾਰੇ ਦੱਸਦੇ ਕਿਹਾ, “ਦੁਨੀਆ ਦੇ ਕਿਸੇ ਵੀ ਦੇਸ਼ ਦੀ ਤੁਲਨਾ ਭਾਰਤ ‘ਚ ਸਭ ਤੋਂ ਜ਼ਿਆਦਾ ਮੋਬਾਈਲ ਇਸਤੇਮਾਲ ਕੀਤੇ ਜਾਂਦੇ ਹਨ। ਸਾਡਾ ਇਹ ਪਲਾਨ ਉਨ੍ਹਾਂ ਲੋਕਾਂ ਲਈ ਹੈ ਜੋ ਆਪਣੇ ਸਮਾਰਟਫੋਨ ‘ਚ ਵੀ ਵੀਡੀਓ ਦੇਖਣਾ ਪਸੰਦ ਕਰਦੇ ਹਨ।” ਕੰਪਨੀ ਦਾ ਦਾਅਵਾ ਹੈ ਕਿ ਜੂਨ ਮਹੀਨੇ ‘ਚ ਨੈੱਟਫਲਿਕਸ ਦੇ ਇੰਡੀਅਨ ਯੂਜ਼ਰਸ ਨੇ ਘੱਟ ਤੋਂ ਘੱਟ ਇੱਕ ਫ਼ਿਲਮ ਜਾਂ ਵੈੱਬ ਸੀਰੀਜ਼ ਨੂੰ ਡਾਉਨਲੋਡ ਕੀਤਾ। ਇਸ ਦੇ ਨਾਲ ਹੀ ਕੰਪਨੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਨੈੱਟਫਲਿਕਸ ਨੂੰ ਸਭ ਤੋਂ ਜ਼ਿਆਦਾ ਫੋਨ ‘ਤੇ ਇੰਡੀਆ ‘ਚ ਹੀ ਦੇਖਿਆ ਜਾਂਦਾ ਹੈ। ਇਸ ਪੈਕ ਨੂੰ ਸਿਰਫ ਇੱਕ ਯੂਜ਼ਰ ਹੀ ਇਸਤੇਮਾਲ ਕਰ ਸਕਦਾ ਹੈ। ਇਸ ਦੇ ਨਾਲ ਹੀ ਉਹ ਐਚਡੀ ਕੰਟੈਂਟ ਨਹੀਂ ਸਗੋਂ ਐਸਡੀ ਵੀਡੀਓ ਹੀ ਦੇਖ ਸਕੇਗਾ। ਉਂਝ ਨੈੱਟਫਲਿਕਸ ਦਾ ਬੇਸਿਕ ਪਲਾਨ 499 ਰੁਪਏ ਦਾ ਹੈ। ਇਸ ਤੋਂ ਇਲਾਵਾ 684 ਤੇ 799 ਰੁਪਏ ਦੇ ਪਲਾਨ ਵੀ ਹਨ। ਨੈੱਟਫਲਿਕਸ ਦੇ 799 ਰੁਪਏ ਦੇ ਪਲਾਨ ‘ਚ ਚਾਰ ਵੱਖ-ਵੱਖ ਯੂਜ਼ਰਸ ਦਾ ਅਕਾਉਂਟ ਬਣ ਸਕਦਾ ਹੈ। ਇਸ ਨੂੰ ਚਾਰ ਫੋਨ ਨਾਲ ਟੀਵੀ, ਲੈਪਟੌਪ ‘ਤੇ ਵੀ ਕਨੈਕਟ ਕੀਤਾ ਜਾ ਸਕਦਾ ਹੈ ਜੋ 199 ਰੁਪਏ ਦੇ ਪਲਾਨ ‘ਚ ਨਹੀਂ ਮਿਲੇਗਾ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

Embed widget