ਪੜਚੋਲ ਕਰੋ

ਵ੍ਹੱਟਸਐਪ 'ਤੇ ਆਏ ਸੁਨੇਹਿਆਂ ਦੀ ਜਾਸੂਸੀ ਕਰੇਗੀ ਸਰਕਾਰ, ਆਇਆ ਨਵਾਂ ਕਾਨੂੰਨ

ਸਿਡਨੀ: ਆਸਟ੍ਰੇਲੀਆ ਨੇ ਵ੍ਹੱਟਸਐਪ ਤੇ ਹੋਰ ਮੈਸੇਜਿੰਗ ਐਪ ਉੱਤੇ ਨਜ਼ਰ ਰੱਖ ਸਕੇਗੀ। ਇਸ ਸਬੰਧੀ ਸਰਕਾਰ ਨੇ ਨਵਾਂ ਬਿੱਲ ਵੀ ਤਿਆਰ ਕਰ ਲਿਆ ਹੈ। ਆਸਟ੍ਰੇਲੀਆ ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਅਫ਼ਵਾਹਾਂ, ਨਫ਼ਰਤੀ ਭਾਸ਼ਣਾਂ, ਬੱਚਿਆਂ ਤੇ ਨਸ਼ਿਆਂ ਦੀ ਤਸਕਰੀ ਸਮੇਤ ਹੋਰ ਅਪਰਾਧਕ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਨਵਾਂ ਬਿੱਲ ਲਿਆ ਰਹੀ ਹੈ। ਦਰਅਸਲ, ਭਾਰਤ ਵਰਗੇ ਦੇਸ਼ ਵਿੱਚ ਜਿੱਥੇ ਵ੍ਹੱਟਸਐਪ 'ਤੇ ਕਿਸੇ ਸੰਦੇਸ਼ ਦੇ ਵਾਇਰਲ ਹੋਣ ਤੋਂ ਬਾਅਦ ਹਜੂਮੀ ਕਤਲ ਵਰਗੀਆਂ ਖਤਰਨਾਕ ਘਟਨਾਵਾਂ ਨਾਲ ਨਜਿੱਠਣ ਲਈ ਕੰਪਨੀ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਸੀ ਪਰ ਆਸਟ੍ਰੇਲੀਆ ਦਾ ਨਵਾਂ ਬਿੱਲ ਲੋਕਾਂ ਦੀ ਨਿੱਜਤਾ 'ਤੇ ਹਮਲਾ ਸਾਬਤ ਹੋ ਸਕਦਾ ਹੈ। ਹਾਲਾਂਕਿ, ਸਰਕਾਰ ਦਾਅਵਾ ਕਰਦੀ ਹੈ ਕਿ ਉਹ ਲੋੜ ਪੈਣ 'ਤੇ ਹੀ ਲੋਕਾਂ ਦੇ ਸੁਨੇਹੇ ਦੇਖੇਗੀ। ਜੇਕਰ ਇਹ ਬਿਲ ਪਾਸ ਹੋ ਕੇ ਕਾਨੂੰਨ ਬਣ ਜਾਂਦਾ ਹੈ ਤਾਂ, ਆਸਟ੍ਰੇਲੀਆ ਵਿੱਚ ਕੰਪਨੀਆਂ ਨੂੰ ਲੋਕਾਂ ਦੀ ਨਿੱਜਤਾ ਬਰਕਰਾਰ ਰੱਖਣ ਲਈ ਵਰਤੀ ਜਾਂਦੀ ਇਲੈਕਟ੍ਰੌਨਿਕ ਕੋਡਿੰਗ (ਇਨਕ੍ਰਿਪਸ਼ਨ) ਹਟਾਉਣੀ ਪਵੇਗੀ। ਇਸ ਬਿੱਲ ਦੀ ਤਜਵੀਜ਼ ਤੋਂ ਹੀ ਇਸ ਦਾ ਵਿਰੋਧ ਵੀ ਹੋਣ ਲੱਗਾ ਹੈ ਪਰ ਸਰਕਾਰ ਦਾ ਦਾਅਵਾ ਹੈ ਕਿ ਦਹਿਸ਼ਤੀ ਤੇ ਹੋਰ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 95 ਫ਼ੀਸਦੀ ਲੋਕ ਇਹੋ ਇਨਕ੍ਰਿਪਟਿਡ ਮੈਸੇਜਿੰਗ ਵਰਤਦੇ ਹਨ। ਸਰਕਾਰ ਦਾ ਤਰਕ ਹੈ ਕਿ ਅਪਰਾਧੀਆਂ ਦੀ ਖੁੰਭ ਠੱਪਣ ਲਈ ਅਜਿਹਾ ਕਰਨਾ ਜ਼ਰੂਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget