ਪੜਚੋਲ ਕਰੋ

'ਜੀਪ' ਲਿਆ ਰਹੀ ਅਜਿਹੀ ਕਾਰ, ਜੋ ਲਿਆਵੇਗੀ ਮਾਰੂਤੀ, ਫੋਰਡ ਤੇ ਟਾਟਾ ਨੂੰ ਤ੍ਰੇਲੀਆਂ

ਅਮਰੀਕਨ ਸਪੋਰਟ ਯੂਟੀਲਿਟੀ ਵ੍ਹੀਕਲ ਯਾਨੀ ਐੱਸ.ਯੂ.ਵੀ. ਨਿਰਮਾਤਾ ਕੰਪਨੀ ਜੀਪ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਬਹੁਤ ਛੇਤੀ ਭਾਰਤ ਵਿੱਚ ਇੱਕ ਨਵੀਂ ਕੰਪੈਕਟ ਐੱਸ.ਯੂ.ਵੀ. 2018 ਵਿੱਚ ਲੌਂਚ ਕਰਨ ਜਾ ਰਹੀ ਹੈ। ਇਸ ਨਵੀਂ ਕਾਰ ਦੀ ਕੀਮਤ ਕਾਰਨ ਹੀ ਇਸ ਸ਼੍ਰੇਣੀ ਦੀਆਂ ਪਹਿਲਾਂ ਤੋਂ ਹੀ ਬਾਜ਼ਾਰ ਵਿੱਚ ਮੌਜੂਦ ਕਾਰਾਂ ਲਈ ਚਿੰਤਾ ਵਾਲੀ ਗੱਲ ਹੈ। ਜੀ ਹਾਂ, ਜੀਪ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਨਵੀਂ ਕਾਰ ਦੀ ਕੀਮਤ 10 ਲੱਖ ਰੁਪਏ ਤੋਂ ਘੱਟ ਹੀ ਹੋਵੇਗੀ। ਜੀਪ ਦੀ ਇਸ ਕਾਰ ਦੀ ਸਿੱਧੀ ਟੱਕਰ ਵਿਟਾਰਾ, ਬ੍ਰੇਜ਼ਾ, ਹੌਂਡਾ ਡਬਲਿਊ.ਆਰ.-ਵੀ., ਫੋਰਡ ਈਕੋਸਪੋਰਟ ਤੇ ਟਾਟਾ ਨੈਕਸਨ ਨਾਲ ਹੋਵੇਗੀ। ਹਾਲਾਂਕਿ, ਫਿਲਹਾਲ ਜੀਪ ਨੇ ਇਸ ਨਵੀਂ ਐੱਸ.ਯੂ.ਵੀ. ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਕਿਆਸੇ ਹਨ ਕਿ ਇਸ ਕਾਰ ਨੂੰ ਜੀਪ ਦੀ ਮਸ਼ਹੂਰ ਕੰਪੈਕਟ ਐੱਸ.ਯੂ.ਵੀ. ਜੀਪ ਰੇਨੇਗੇਡ ਵਾਂਗ ਤਿਆਰ ਕੀਤਾ ਜਾਵੇਗਾ। ਕੌਮਾਂਤਰੀ ਬਾਜ਼ਾਰ ਵਿਚ ਰੇਨੇਗੇਡ ਕੰਪਨੀ ਦੀ ਸਭ ਤੋਂ ਛੋਟੀ ਐੱਸ.ਯੂ.ਵੀ. ਹੈ। ਕੁਝ ਸਮਾਂ ਪਹਿਲਾਂ ਇਸ ਨੂੰ ਭਾਰਤ ਵਿੱਚ ਟੈਸਟ ਕਰਦਿਆਂ ਵੀ ਵੇਖਿਆ ਗਿਆ ਸੀ। ਜੀਪ ਕੰਪਾਸ ਵਾਂਗ ਇਸ ਨਵੀਂ ਐੱਸ.ਯੂ.ਵੀ. ਨੂੰ ਵੀ ਫ਼ੀਏਟ ਦੇ ਰੰਜਨਗਾਂਵ ਸਥਿਤ ਪਲਾਂਟ ਵਿੱਚ ਹੀ ਤਿਆ ਕੀਤਾ ਜਾਵੇਗਾ। ਭਾਰਤ ਵਿੱਚ ਹੀ ਬਣਾਉਣ ਕਾਰਨ ਇਸ ਕਾਰ ਦੀ ਕੀਮਤ ਘੱਟ ਹੀ ਰਹਿਣ ਦੀ ਉਮੀਦ ਹੈ। ਕੰਪਾਸ ਐੱਸ.ਯੂ.ਵੀ. ਵਾਂਗ ਕੰਪਨੀ ਭਾਰਤ ਵਿੱਚੋਂ ਬਰਾਮਦ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget