ਪੜਚੋਲ ਕਰੋ

ਫੇਸਬੁਕ ਦਾ ਨਵਾਂ ਫੀਚਰ

ਨਵੀਂ ਦਿੱਲੀ: ਹੁਣ ਯੂ ਟਿਊਬ ਵਾਂਗ ਫੇਸਬੁਕ ਵੀ ਪ੍ਰੀ-ਰੋਲ ਇਸ਼ਤਿਹਾਰਾਂ ਨੂੰ 'ਵਾਚ' ਪਲੈਟਫਾਰਮ 'ਤੇ ਟੈਸਟ ਕਰਨ ਦੀ ਸਕੀਮ ਬਣਾ ਰਿਹਾ ਹੈ। 'ਵਾਚ' ਫੇਸਬੁਕ ਦਾ ਰੀ-ਡਿਜ਼ਾਇਨਡ ਪਲੈਟਫਾਰਮ ਹੈ ਜੋ ਕਿ ਕ੍ਰਿਏਟਰਸ ਅਤੇ ਪਬਲਿਸ਼ਰਜ਼ ਲਈ ਹੈ। ਮੀਡੀਆ 'ਚ ਆਈਆਂ ਖਬਰਾਂ ਦੀ ਮੰਨੀਏ ਤਾਂ ਸੋਸ਼ਲ ਮੀਡੀਆ ਸੈਕਟਰ ਦੀ ਇਹ ਵੱਡੀ ਕੰਪਨੀ ਵੀਡੀਓ ਸ਼ੁਰੂ ਹੋਣ ਤੋਂ ਪਹਿਲਾਂ ਐਡ ਪਲੇਅ ਕਰਨ ਦੇ ਫੀਚਰ ਨੂੰ ਟੈਸਟ ਕਰ ਰਹੀ ਹੈ। ਹਾਲਾਂਕਿ, ਫੇਸਬੁਕ ਨੇ ਫਿਲਹਾਲ ਇਸ ਬਾਰੇ ਕੁਝ ਨਹੀਂ ਦੱਸਿਆ ਹੈ। ਫੇਸਬੁਕ ਦੇ ਸੀ.ਈ.ਓ. ਮਾਰਕ ਜ਼ਕਰਬਰਗ ਪ੍ਰੀ-ਰੋਲ ਇਸ਼ਤਿਹਾਰ ਦੇ ਖਿਲਾਫ ਰਹੇ ਹਨ। ਉਨ੍ਹਾਂ ਮੁਤਾਬਕ ਫੇਸਬੁਕ ਇੱਕ ਅਜਿਹਾ ਪਲੇਟਫਾਰਮ ਨਹੀਂ ਹੈ ਜਿੱਥੇ ਕੋਈ ਯੂਜ਼ਰ ਕਿਸੇ ਖਾਸ ਤਰ੍ਹਾਂ ਦੀ ਵੀਡੀਓ ਵੇਖਣ ਆਉਂਦਾ ਹੈ। ਇਸ 'ਤੇ ਸਿਰਫ ਫੀਡ ਵੇਖੀ ਜਾਂਦੀ ਹੈ। ਇਸੇ ਸਾਲ ਅਗਸਤ 'ਚ ਫੇਸਬੁਕ ਨੇ 'ਵਾਚ' ਪਲੇਟਫਾਰਮ ਪੇਸ਼ ਕੀਤਾ ਹੈ। ਇਸ 'ਚ ਵਿਡੀਓ ਵਿਚਾਲੇ ਐਡ ਚਲਦੀ ਹੈ। ਇਨ੍ਹਾਂ ਨੂੰ ਮਿਡ ਰੋਲ ਐਡ ਕਹਿੰਦੇ ਹਨ। ਫੇਸਬੁਕ ਨੂੰ ਇਸ ਦਾ ਚੰਗਾ ਰਿਸਪਾਂਸ ਮਿਲਿਆ। ਕੰਪਨੀ ਮੁਤਾਬਕ ਹਰ ਐਡ ਨੂੰ ਕਰੀਬ 70 ਫ਼ੀ ਸਦੀ ਵੇਖਿਆ ਗਿਆ।

ਟਾਪ ਹੈਡਲਾਈਨ

Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...

Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Embed widget