ਪੜਚੋਲ ਕਰੋ

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ ਯੂਜ਼ਰਜ਼ ਲਈ ਉਤਾਰਨ ਤੋਂ ਬਾਅਦ ਹੁਣ ਵ੍ਹੱਟਸਐਪ ਦੋ ਨਵੇਂ ਫੀਚਰਜ਼ 'ਤੇ ਕੰਮ ਕਰ ਰਿਹਾ ਹੈ। ਇਨ੍ਹਾਂ ਵਿੱਚ ਇੱਕ ਹੈ ਕੌਲ ਸਵਿੱਚ ਮੋਡ ਕੇ ਦੂਜਾ ਹੈ ਵੌਇਸ ਲੌਕਡ ਰਿਕਾਰਡਿੰਗ। ਇਹ ਦੋਵੇਂ ਫੀਚਰਜ਼ ਵ੍ਹੱਟਸਐਪ ਐਂਡ੍ਰੌਇਡ ਦੇ ਬੀਟਾ ਵਰਸ਼ਨ ਵਿੱਚ ਵੇਖੇ ਗਏ ਹਨ। ਤੁਹਾਨੂੰ ਸਭ ਤੋਂ ਪਹਿਲਾਂ ਵੀਡੀਓ-ਵੌਇਸ ਕਾਲ ਸਵਿੱਚ ਫੀਚਰ ਬਾਰੇ ਦੱਸਦੇ ਹਾਂ। ਇਸ ਰਾਹੀਂ ਜੇਕਰ ਤੁਸੀਂ ਵ੍ਹੱਟਸਐਪ ਰਾਹੀਂ ਕਿਸੇ ਨਾਲ ਵੌਇਸ ਕਾਲ ਕਰਨ ਦੇ ਦੌਰਾਨ ਹੀ ਵੀਡੀਓ ਕਾਲ 'ਤੇ ਸ਼ਿਫਟ ਕਰ ਸਕੋਂਗੇ। ਇਸ ਲਈ ਤੁਹਾਨੂੰ ਆਪਣਾ ਆਡੀਓ ਕਾਲ ਅੱਧ ਵਿਚਾਲੇ ਕੱਟਣ ਦੀ ਵੀ ਲੋੜ ਨਹੀਂ ਰਹੇਗੀ। ਦੂਜੇ ਫੀਚਰ ਦੀ ਗੱਲ ਕਰੀਏ ਤਾਂ ਹੁਣ ਵ੍ਹੱਟਸਐਪ 'ਤੇ ਵੌਇਸ ਨੋਟ ਭੇਜਣ ਦਾ ਨਵਾਂ ਤੇ ਸੌਖਾ ਤਰੀਕਾ ਮਿਲਣ ਵਾਲਾ ਹੈ। ਇਸ ਸਮੇਂ ਵ੍ਹੱਟਸਐਪ 'ਤੇ ਧੁਨੀ ਜਾਂ ਆਵਾਜ਼ ਸੰਦੇਸ਼ ਭੇਜਣ ਲਈ ਮਾਈਕ ਵਾਲੇ ਆਈਕਨ ਨੂੰ ਦੱਬ ਕੇ ਰੱਖਣਾ ਪੈਂਦਾ ਹੈ। ਜਿੰਨਾ ਲੰਮਾਂ ਵੌਇਸ ਮੈਸੇਜ ਭੇਜਣਾ ਹੈ ਓਨਾ ਸਮਾਂ ਆਈਕਲ ਨੂੰ ਦਬਾਉਣਾ ਪੈਂਦਾ ਹੈ। ਹੁਣ ਇਸ ਲਗਾਤਾਰ ਦਬਾਉਣ ਦੇ ਝੰਜਟ ਤੋਂ ਕੰਪਨੀ ਲੌਕ ਵਾਇਸ ਨੋਟ ਦੀ ਸੁਵਿਧਾ ਨਾਲ ਮੁਕਤੀ ਦਿਵਾਉਣ ਵਾਲੀ ਹੈ। ਫ਼ਿਲਹਾਲ ਇਹ ਦੋਵੇਂ ਫੀਚਰ ਐਂਡ੍ਰੌਇਡ ਦੇ ਬੀਟਾ ਵਰਸ਼ਨ ਲਈ ਹੀ ਉਪਲਬਧ ਹਨ। ਆਸ ਹੈ ਕਿ ਕੰਪਨੀ ਛੇਤੀ ਹੀ ਇਨ੍ਹਾਂ ਨੂੰ ਸਾਰੇ ਯੂਜ਼ਰਜ਼ ਲਈ ਉਪਲਬਧ ਕਰਵਾਏਗੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget