ਪੜਚੋਲ ਕਰੋ

ਕੇਬਲ ਤੇ ਡੀਟੀਐਚ ਕੰਪਨੀਆਂ 'ਤੇ ਟਰਾਈ ਦਾ ਮੁੜ ਸ਼ਿਕੰਜਾ

ਨਵੀਂ ਦਿੱਲੀ: ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਨੇ ਕੇਬਲ ਤੇ ਡੀਟੀਐਚ ਕੰਪਨੀਆਂ ਖਿਲਾਫ ਲਗਾਤਾਰ ਸ਼ਿਕੰਜਾ ਕੱਸਿਆ ਹੋਇਆ ਹੈ। ਗਾਹਕਾਂ ਨੂੰ ਮਨਪਸੰਦ ਚੈਨਲ ਚੁਣਨ ਦਾ ਹੱਕ ਦੇਣ ਮਗਰੋਂ ਹੁਣ ਟਰਾਈ ਨੇ ਟੈਲੀਵਿਜ਼ਨ ਚੈਨਲਾਂ ਦੇ ਡਿਸਟ੍ਰੀਬਿਊਟਰਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇੱਕੋ ਜਿਹੇ ਚੈਨਲਾਂ ਨੂੰ ਇਕੱਠਿਆਂ ਰੱਖਿਆ ਜਾਵੇ। ਇਸ ਦੇ ਨਾਲ ਹੀ ਇੱਕ ਚੈਨਲ ਇੱਕ ਹੀ ਥਾਂ ਉੱਤੇ ਦਿਖੇ ਜਿਵੇਂ ਨਿਯਮਾਂ ਵਿੱਚ ਕਿਹਾ ਹੈ। ਅਥਾਰਟੀ ਨੇ ਕਿਹਾ ਕਿ ਅਜਿਹਾ ਨਾ ਕਰਨ ਉੱਤੇ ਸਬੰਧਤ ਡਿਸਟ੍ਰੀਬਿਊਟਰ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਗਾਹਕਾਂ ਦੀ ਸ਼ਿਕਾਇਤ ਮਗਰੋਂ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ ਨੇ ਇਹ ਹੁਕਮ ਦਿੱਤਾ ਹੈ। ਇਹ ਹੁਕਮ ਗਾਹਕਾਂ ਦੇ ਨਜ਼ਰੀਏ ਤੋਂ ਮਹੱਤਵਪੂਰਨ ਹੈ ਕਿਉਂਕਿ ਇੱਕੋ ਜਿਹੇ ਚੈਨਲ ਇੱਕ ਜਗ੍ਹਾ ਨਾ ਰੱਖਣ ਕਾਰਨ ਇਨ੍ਹਾਂ ਨੂੰ ਲੱਭਣ ਵਿਚ ਦਿੱਕਤ ਆਉਂਦੀ ਹੈ। ਦੂਜੇ ਪਾਸੇ ਇੱਕ ਹੀ ਚੈਨਲ ਦੇ ਇੱਕ ਤੋਂ ਵੱਧ ਥਾਵਾਂ ਉੱਤੇ ਦਿਖਾਈ ਦੇਣ ਨਾਲ ਉਸ ਦੀ ਰੇਟਿੰਗ ਉੱਤੇ ਵੀ ਫਰਕ ਪੈਂਦਾ ਹੈ। ਤਾਜ਼ਾ ਹੁਕਮ ਟੀਵੀ ਚੈਨਲਾਂ ਦੇ ਡਿਸਟ੍ਰੀਬਿਊਟਰਾਂ ਨੂੰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਡੀਟੀਐਚ ਪ੍ਰਬੰਧਕ ਤੇ ਮਲਟੀ ਸਿਸਟਮ ਪ੍ਰਬੰਧਕ ਵੀ ਸ਼ਾਮਲ ਹਨ। ਟਰਾਈ ਨੂੰ ਇਕੋ ਜਿਹੇ ਚੈਨਲ ਵੱਖ-ਵੱਖ ਰੱਖਣ ਤੇ ਇੱਕੋ ਚੈਨਲ ਨੂੰ ਕਈ ਜਗ੍ਹਾ ਦਿਖਾਉਣ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ। ਇਸ ਦੇ ਨਾਲ ਹੀ ਟਰਾਈ ਨੇ ਪ੍ਰਸਾਰਣ ਦਰਸ਼ਕ ਖੋਜ ਪ੍ਰੀਸ਼ਦ (ਬਾਰਕ) ਨੂੰ ਟੀਵੀ ਚੈਨਲਾਂ ਦੇ ਦਰਸ਼ਕਾਂ ਨਾਲ ਜੁੜੇ ਅੰਕੜੇ ਤੁਰੰਤ ਪ੍ਰਭਾਵ ਨਾਲ ਆਪਣੀ ਵੈੱਬਸਾਈਟ ਉੱਤੇ ਸਾਂਝੇ ਕਰਨ ਦਾ ਹੁਕਮ ਦਿੱਤਾ ਹੈ। ਅਥਾਰਟੀ ਨੇ ਨਵੀਂ ਡੀਟੀਐਚ ਤੇ ਕੇਬਲ ਕਰ ਨੀਤੀ ਨੂੰ ਲਾਗੂ ਕਰਨ ਦੀ ਮਿਆਦ ਵਿੱਚ ਚੈਨਲਾਂ ਦੇ ਦਰਸ਼ਕਾਂ ਨਾਲ ਜੁੜੇ ਅੰਕੜਿਆਂ ਤੇ ਰੇਟਿੰਗ ਦੇ ਪ੍ਰਕਾਸ਼ਨ ਨਾ ਕਰਨ ਨੂੰ ਲੈ ਕੇ ਬਾਰਕ ਦੀ ਖਿਚਾਈ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ। ਅਥਾਰਟੀ ਨੇ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਅਜਿਹਾ ਨਾ ਕਰਨ ਉੱਤੇ ਉਸ ਖਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਟਰਾਈ ਨੇ ਬਾਰਕ ਨੂੰ 25 ਫਰਵਰੀ, 2019 ਤੱਕ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget