ਪੜਚੋਲ ਕਰੋ

ਸੈਮਸੰਗ ਦਾ ਵੱਡਾ ਕਮਾਲ: ਸਿਰਫ 12 ਮਿੰਟ 'ਚ ਸਮਾਰਟਫੋਨ ਫੁੱਲ ਚਾਰਜ

ਨਵੀਂ ਦਿੱਲੀ: ਸੈਮਸੰਗ ਨੇ ਇੱਕ ਅਜਿਹੀ ਬੈਟਰੀ ਬਣਾਈ ਹੈ ਜੋ 12 ਮਿੰਟ ਵਿੱਚ ਸਮਾਰਟਫੋਨ ਨੂੰ ਫੁੱਲ ਚਾਰਜ ਕਰ ਸਕਦੀ ਹੈ। ਇਸ ਦੇ ਨਾਲ ਹੀ ਇਹ ਬੈਟਰੀ ਸਮਾਰਟਫੋਨ ਦੀ ਬੈਟਰੀ ਨੂੰ ਲੌਂਗ ਲਾਸਟਿੰਗ ਬੈਟਰੀ ਬਣਾਉਂਦੀ ਹੈ। ਨਾ ਸਿਰਫ ਸਮਾਰਟਫੋਨ ਬਲਕਿ ਇਲੈਕਟ੍ਰੋਨਿਕ ਵਾਹਨਾਂ ਵਿੱਚ ਵੀ ਇਸ ਬੈਟਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸੈਮਸੰਗ ਨੇ ਦੱਸਿਆ ਕਿ ਉਸ ਦੇ ਰਿਸਰਚ ਸੈਮਸੰਗ ਐਡਵਾਂਸ ਇੰਸਟੀਟਿਊਟ SAIT ਨੇ ਨਵਾਂ ਬੈਟਰੀ ਮਟੀਰੀਅਲ "ਗ੍ਰੈਫਿਲ ਬਾਲ" ਡਿਵੈਲਪ ਕੀਤਾ ਹੈ। ਸੈਮਸੰਗ ਮੁਤਾਬਕ "ਗ੍ਰੈਫਿਲ ਬਾਲ" ਤਕਨੀਕ 'ਤੇ ਬਣੀ ਲਿਥੀਅਮ ਬੈਟਰੀ ਦੇ ਮੁਕਾਬਲੇ ਪੰਜ ਗੁਣਾ ਤੇਜ਼ੀ ਨਾਲ ਚਾਰਜ ਹੁੰਦੀ ਹੈ। ਇਸ ਦੇ ਨਾਲ ਹੀ ਇਹ ਬੈਟਰੀ ਸਮਰੱਥਾ ਨੂੰ 45% ਜ਼ਿਆਦਾ ਵਧਾਉਂਦੀ ਹੈ। ਸੈਮਸੰਗ ਨੇ ਦੱਸਿਆ ਕਿ "ਗ੍ਰੈਫਿਲ ਬਾਲ" 'ਤੇ ਬਣੀ ਬੈਟਰੀ ਮਹਿਜ਼ 12 ਮਿੰਟਾਂ ਵਿੱਚ ਪੂਰੀ ਤਰ੍ਹਾਂ ਚਾਰਜ ਹੋ ਜਾਂਦੀ ਹੈ। ਇਸ ਦੇ ਨਾਲ ਹੀ ਬੈਟਰੀ 60 ਡਿਗਰੀ ਸੈਲਸੀਅਸ ਤੱਕ ਦੇ ਤਾਪਮਾਨ 'ਤੇ ਵੀ ਕੰਮ ਕਰ ਸਕਦੀ ਹੈ ਜੋ ਇਸ ਨੂੰ ਇਲੈਕਟ੍ਰੌਨਿਕ ਵਾਹਨ ਲਈ ਵੀ ਅਨੁਕੂਲ ਬਣਾਉਂਦੀ ਹੈ। ਕੰਪਨੀ ਦਾ ਕਹਿਣਾ ਹੈ ਕਿ "ਗ੍ਰੈਫਿਲ ਕਾਪਰ ਕੰਡਕਸ਼ਨ ਦੀ ਤੁਲਨਾ ਵਿੱਚ 100 ਫੀਸਦੀ ਤੱਕ ਵਧੇਰੇ ਬਿਹਤਰ ਹੁੰਦਾ ਹੈ। ਇਹ ਫਾਸਟ ਚਾਰਜਿੰਗ ਲਈ ਆਈਡੀਅਲ ਮਟੀਰੀਅਲ ਹੈ। ਹਾਲਾਂਕਿ ਸੈਮਸੰਗ ਨੇ ਇਹ ਸਾਫ ਨਹੀਂ ਕੀਤਾ ਕਿ ਕਿੰਨੀ ਜਲਦੀ ਬਾਜ਼ਾਰ ਵਿੱਚ "ਗ੍ਰੈਫਿਲ ਬਾਲ" ਵਾਲੀਆਂ ਬੈਟਰੀਆਂ ਆਉਣਗੀਆਂ। ਇਸ ਦੀ ਖੋਜ ਦੇ ਨਾਲ ਹੀ ਉਮੀਦ ਹੈ ਕਿ ਜਲਦ ਸੈਮਸੰਗ ਸਮਾਰਟਫੋਨ ਵਿੱਚ ਇਹ ਫਾਸਟ ਚਾਰਜਿੰਗ ਬੈਟਰੀ ਮਿਲੇਗੀ। ਤੁਹਾਨੂੰ ਦੱਸ ਦਈਏ ਕਿ 1991 ਵਿੱਚ ਲਿਥੀਅਮ-ਈਆਨ ਦੀ ਬੈਟਰੀ ਦੀ ਕਮਰਸ਼ੀਅਲ ਵਰਤੋਂ ਤੇਜ਼ੀ ਨਾਲ ਵਧੀ ਸੀ।

ਟਾਪ ਹੈਡਲਾਈਨ

ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget