ਪੜਚੋਲ ਕਰੋ

Twitter ’ਚ ਆਏ ਵਾਇਰਸ ਨੇ ਪਾਏ ਪੁਆੜੇ, ਬਾਹਰ ਆ ਰਹੇ ਲੋਕਾਂ ਦੇ ਪ੍ਰਾਈਵੇਟ ਟਵੀਟ

ਚੰਡੀਗੜ੍ਹ: ਟਵਿੱਟਰ ਵਿੱਚ ਨਵਾਂ ਵਾਇਰਸ ਸਾਹਮਣੇ ਆਇਆ ਹੈ। ਕੁਝ ਐਂਡ੍ਰੌਇਡ ਯੂਜ਼ਰਸ ਦੇ ਪ੍ਰਾਈਵੇਟ ਟਵੀਟ ਪਬਲਿਕ ਹੋ ਰਹੇ ਹਨ। ਇਹ ਟਵੀਟ ਉਨ੍ਹਾਂ ਲੋਕਾਂ ਦੇ ਹਨ ਜਿਨ੍ਹਾਂ ਨੇ ਪੰਜ ਸਾਲਾਂ ਦੇ ਬਾਅਦ ਆਪਣੇ ਅਕਾਊਂਟ ਵਿੱਚ ਕੋਈ ਬਦਲਾਅ ਨਹੀਂ ਕੀਤਾ। ਇਨ੍ਹਾਂ ਵਿੱਚ ਸੈਟਿੰਗਸ ਵਿੱਚ ਈਮੇਲ ਐਡਰੈੱਸ ਨੂੰ ਬਦਲਣਾ ਜਾਂ ਅਕਾਊਂਟ ਨੂੰ ਲਿੰਕ ਕਰਨਾ ਵੀ ਸ਼ਾਮਲ ਹਨ। ਮਾਈਕ੍ਰੋ ਬਲਾਗਿੰਗ ਪਲੇਟਫਾਰਮ ਮੁਤਾਬਕ ਇਸ ਬਗ ਨੂੰ ਠੀਕ ਕਰ ਦਿੱਤਾ ਗਿਆ ਹੈ। ਕੰਪਨੀ ਨੇ ‘ਪ੍ਰੋਟੈਕਟ ਯੂਅਰ ਟਵੀਟਸ’ ਸੈਟਿੰਗਸ ਨੂੰ ਵੀ ਡਿਸੇਬਲ ਕਰ ਦਿੱਤਾ ਹੈ। ਹਾਲਾਂਕਿ ਇਸ ਬਗ ਨੇ IOS ਤੇ ਡੈਸਕਟਾਪ ਯੂਜ਼ਰਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਇਸ ਬਗ ਬਾਰੇ ਟਵਿੱਟਰ ਨੇ ਆਪਣੇ ਹੈਲਪ ਪੇਜ ’ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਕੰਪਨੀ ਨੇ ਲਿਖਿਆ ਹੈ ਕਿ ਜੇ ਤੁਸੀਂ ਆਪਣੇ ਪ੍ਰਟੈਕਟਿਡ ਟਵੀਟਸ ਨੂੰ ਸੈਟਿੰਗਸ ਵਿੱਚ ਆਨ ਰੱਖਿਆ ਹੈ ਤਾਂ ਤੁਸੀਂ ਇਸ ਦੀ ਚਪੇਟ ਵਿੱਚ ਆਓਗੇ ਤੇ ਜੇ ਤੁਸੀਂ 3 ਨਵੰਬਰ 2014 ਤੋਂ 14 ਜਨਵਰੀ 2019 ਤਕ ਆਪਣੇ ਅਕਾਊਂਟ ਦੇ ਈਮੇਲ ਐਡਰੈਸ ਵਿੱਚ ਕੁਝ ਬਦਲਾਅ ਕੀਤੇ ਹਨ ਤਾਂ ਫਿਰ ਵੀ ਤੁਹਾਡੇ ਪ੍ਰਾਈਵੇਟ ਟਵੀਟਸ ਨੂੰ ਖ਼ਤਰਾ ਹੈ। ਟਵਿੱਟਰ ਨੇ ਕਿਹਾ ਹੈ ਕਿ ਆਪਣੀਆਂ ਪ੍ਰਾਈਵੇਟ ਸੈਟਿੰਗਸ ਵਿੱਚ ਜਾ ਕੇ ਬਦਲਾਅ ਕਰੋ ਜਿਸ ਨਾਲ ਇਹ ਬਗ ਤੁਹਾਡੇ ਅਕਾਊਂਟ ’ਤੇ ਕੋਈ ਖ਼ਤਰਾ ਨਾ ਪਾ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਟਵਿੱਟਰ ਨੇ 336 ਮਿਲੀਅਨ ਯੂਜ਼ਰਸ ਨੂੰ ਆਪਣਾ ਪਾਸਵਰਡ ਬਦਲਣ ਲਈ ਕਿਹਾ ਸੀ ਕਿਉਂਕਿ ਕੰਪਨੀ ਦੇ ਸਿਸਟਮ ਵਿੱਚ ਕੋਈ ਬਗ ਆ ਗਿਆ ਸੀ। ਉਸ ਬਗ ਦੇ ਬਾਅਦ ਯੂਜ਼ਰਸ ਦੇ ਖ਼ਾਤਿਆਂ ’ਤੇ ਹੈਕਰਾਂ ਦਾ ਖ਼ਤਰਾ ਸੀ ਇਸ ਲਈ ਕੰਪਨੀ ਨੇ ਉਕਤ ਕਦਮ ਚੁੱਕਿਆ ਸੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget