ਪੜਚੋਲ ਕਰੋ

WhatsApp ਵੀਡੀਓ ਕਾਲ ਦੌਰਾਨ ਰਹੋ ਸਾਵਧਾਨ, ਹੈਕ ਹੋ ਸਕਦਾ ਅਕਾਊਂਟ

  ਚੰਡੀਗੜ੍ਹ: ਵ੍ਹੱਟਸਐਪ ਮੈਸੇਜਿੰਗ ਐਪ ਵਿੱਚ ਵੱਡਾ ਨੁਕਸ ਸਾਹਮਣੇ ਆਇਆ ਹੈ ਜਿਸ ਦੀ ਵਜ੍ਹਾ ਕਰਕੇ ਅਕਾਊਂਟ ਦੇ ਹੈਕ ਹੋਣ ਦਾ ਖ਼ਤਰਾ ਕਾਫੀ ਵਧ ਗਿਆ ਹੈ। ਜਦੋਂ ਵੀ ਕਿਸੇ ਫੋਨ ’ਤੇ ਵੀਡੀਓ ਕਾਲ ਆਉਂਦੀ ਹੈ ਤਾਂ ਇਸ ਬੱਗ ਦੀ ਮਦਦ ਨਾਲ ਹੈਕਰ ਵ੍ਹੱਟਸਐਪ ਅਕਾਊਂਟ ਨੂੰ ਆਸਾਨੀ ਨਾਲ ਹੈਕ ਕਰ ਸਕਦੇ ਹਨ। ਬੁੱਧਵਾਰ ਨੂੰ ਇਹ ਰਿਪੋਰਟ ਤਕਨਾਲੋਜੀ ਵੈਬਸਾਈਟ ZDnet ਨੇ ਸ਼ੇਅਰ ਕੀਤੀ ਹੈ। ਇਸ ਬੱਗ ਦੀ ਮਦਦ ਨਾਲ ਐਪਲ ਤੇ ਐਂਡ੍ਰੌਇਡ ਫੋਨ ’ਤੇ ਮੌਜੂਦ ਐਪਲੀਕੇਸ਼ਨਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਬੱਗ ਨੂੰ ਸਭ ਤੋਂ ਪਹਿਲਾਂ ਅਗਸਤ ਦੇ ਮਹੀਨੇ ਵੇਖਿਆ ਗਿਆ ਸੀ। ਇਸ ਪਿੱਛੋਂ ਅਕਤੂਬਰ ਮਹੀਨੇ ਵਿੱਚ ਇਸ ਦਾ ਹੱਲ ਕੱਢਿਆ ਗਿਆ। ਹਾਲਾਂਕਿ ਇਸ ਬੱਗ ਸਬੰਧੀ ਫੇਸਬੁੱਕ ਤੋਂ ਹਾਲ਼ੇ ਕੋਈ ਬਿਆਨ ਨਹੀਂ ਆਇਆ ਹੈ ਪਰ ਅਜੇ ਤਕ ਇਹ ਸਾਫ ਨਹੀਂ ਹੈ ਕਿ ਬੱਗ ਦੇ ਠੀਕ ਹੋਣ ਤੋਂ ਪਹਿਲਾਂ ਕੀ ਇਸ ਬੱਗ ਨੇ ਕਿਸੇ ਅਕਾਊਂਟ ਨੂੰ ਕੋਈ ਨੁਕਸਾਨ ਪਹੁੰਚਾਇਆ ਹੈ ਜਾਂ ਨਹੀਂ। ਟ੍ਰੈਵਿਸ ਓਰਮਾਂਡੀ ਗੂਗਲ ਪ੍ਰੋਜੈਕਟ ਜ਼ੀਰੋ ਦੇ ਇੱਕ ਰਿਸਰਚ ਨੇ ਸਭ ਤੋਂ ਪਹਿਲਾਂ ਇਸ ਬੱਗ ਦਾ ਪਤਾ ਲਾਇਆ। ਉਨ੍ਹਾਂ ਟਵਿੱਟਰ ’ਤੇ ਲਿਖਿਆ ਕਿ ਕਾਲ ਉਠਾਉਣ ਦੌਰਾਨ ਜੇ ++ ਦਾ ਇਸਤੇਮਾਲ ਕੀਤਾ ਜਾਏ ਤਾਂ ਤੁਹਾਡਾ ਅਕਾਊਂਟ ਇਸ ਬਗ ਦੇ ਪ੍ਰਭਾਵ ਤੋਂ ਬਚ ਸਕਦਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਫੇਸਬੁੱਕ ਨੂੰ ਵੀ ਕੁਝ ਇਸੇ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਗੁਜ਼ਰਨਾ ਪਿਆ ਸੀ ਜਦੋਂ ਹੈਕਰਾਂ ਨੇ ਫੇਸਬੁੱਕ ਦੇ 50 ਮਿਲੀਅਨ ਅਕਾਊਂਟ ਹੈਕ ਕਰ ਲਏ ਸੀ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...

Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

Embed widget