ਪੜਚੋਲ ਕਰੋ

ਖੁਸ਼ਖਬਰੀ! ਸ਼ਿਓਮੀ ਨਾਲ ਖਿੱਚੋ ਫੋਟੋ ਤੇ ਜਿੱਤੋ 19 ਲੱਖ !

ਚੰਡੀਗੜ੍ਹ: ਚੀਨੀ ਕੰਪਨੀ ਸ਼ਿਓਮੀ ਆਪਣੇ ਗਾਹਕਾਂ ਲਈ ਫ਼ੋਟੋਗ੍ਰਾਫੀ ਚੈਲੰਜ ਲੈ ਕੇ ਆਈ ਹੈ। ਇਸ ਵਿੱਚ ਹਿੱਸਾ ਲੈਣ ਵਾਲੇ ਨੂੰ ਫ਼ੋਟੋ ਸ਼ੂਟ ਕਰਨਾ ਹੋਵੇਗਾ। ਜਿੱਤਣ ਵਾਲੇ ਨੂੰ 19 ਲੱਖ 64 ਹਜ਼ਾਰ ਰੁਪਏ ਐਵਾਰਡ ਵਜੋਂ ਮਿਲਣਗੇ। ਇਹ ਚੈਲੰਜ 11 ਦਸੰਬਰ ਤੱਕ ਚੱਲੇਗਾ। ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਸਿਰਫ਼ Xiaomi Mi A1 ਦੇ ਯੂਜ਼ਰ ਹੀ ਹਿੱਸਾ ਲੈ ਸਕਦੇ ਹਨ। ਹਿੱਸਾ ਲੈਣ ਵਾਲੇ ਨੂੰ Mi A1 ਤੋਂ ਹੀ ਫ਼ੋਟੋ ਸ਼ੂਟ ਕਰਨਾ ਹੋਵੇਗਾ ਤੇ ਉਸ ਨੂੰ ਮੁਕਾਬਲੇ ਵਿੱਚ ਭੇਜਣਾ ਹੋਵੇਗਾ।
ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਵਾਲੇ ਨੂੰ ਐਮਆਈ ਦੀ ਵੈੱਬਸਾਈਟ ਉੱਤੇ ਜਾ ਕੇ ਖ਼ੁਦ ਹੀ ਰਜਿਸਟਰ ਕਰਨਾ ਹੋਵੇਗਾ। ਇਸ ਵਿੱਚ ਲਾਈਫ਼ ਸਟਾਈਲ ਲੈਂਡਸਕੇਪ, ਲੋਕਾਂ ਦੇ ਨਾਲ ਤੇ ਕਿਸੇ ਵੀ ਕੈਟੇਗਿਰੀ ਨਾਲ ਸਬੰਧਿ ਫ਼ੋਟੋ ਹੋ ਸਕਦੀ ਹੈ। ਜਿੱਤਣ ਵਾਲੇ ਦਾ ਨਾਮ ਬੈਸਟ ਫ਼ੋਟੋ ਸੈਸ਼ਨ ਤੋਂ ਬਾਅਦ 20 ਦਸੰਬਰ ਨੂੰ ਐਲਾਨ ਕੀਤਾ ਜਾਵੇਗਾ।
ਪਹਿਲੇ ਜੇਤੂ ਨੂੰ 10 ਲੱਖ 64 ਹਜ਼ਾਰ ਦਾ ਇਨਾਮ ਮਿਲੇਗਾ। ਸੈਕੰਡ ਵਿੱਚ ਦੋ ਜੇਤੂਆਂ ਨੂੰ 6 ਹਜ਼ਾਰ 54,500 ਰੁਪਏ ਦੀ ਰਾਸ਼ੀ ਮਿਲੇਗੀ। ਤੀਸਰੇ ਨੰਬਰ ਵਿੱਚ ਤਿੰਨ ਜੇਤੂਆਂ ਦਾ ਨਾਮ ਹੋਵੇਗਾ ਜਿਸ ਵਿੱਚ ਤਿੰਨਾਂ ਲੋਕਾਂ ਨੂੰ ਤਿੰਨ ਲੱਖ 27 ਹਜ਼ਾਰ ਰੁਪਏ ਮਿਲਣਗੇ। ਕੰਪਨੀ ਹਰ ਰੀਜਨ ਦੇ ਟਾਪ 5 ਯੂਜ਼ਰ ਨੂੰ ਵੀ ਚੁਣੇਗੀ। ਇਨ੍ਹਾਂ ਵਿੱਚ ਹਰ ਇੱਕ ਨੂੰ Mi A1 ਦਿੱਤਾ ਜਾਵੇਗਾ।
 
ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget