ਪੜਚੋਲ ਕਰੋ

ਹੁਣ ਨਹੀਂ ਹੋ ਸਕੇਗੀ ਪ੍ਰੀਖਿਆਵਾਂ ਦੌਰਾਨ ਨਕਲ ਤੇ ਧੋਖਾਧੜੀ, ਮਿਲੀ ਵੱਡੀ ਕਾਮਯਾਬੀ

ਸਿੰਗਾਪੁਰ-ਭਾਰਤ ਦੀ ਤਕਨੀਕੀ ਕੰਪਨੀ ਵਲੋਂ ਆਪਣੇ ਸਿੰਗਾਪੁਰ ਸਥਿਤ ਦਫ਼ਤਰ 'ਚ ਪ੍ਰੀਖਿਆਵਾਂ ਦੌਰਾਨ ਨਕਲ ਤੇ ਧੋਖਾਧੜੀ ਨੂੰ ਰੋਕਣ ਲਈ ਸਾਫਟਵੇਅਰ ਜਾਰੀ ਕੀਤਾ ਗਿਆ। ਬੈਂਗਲੁਰੂ ਆਧਾਰਿਤ ਮਾਈਾਡਲੋਜਿਕਸ ਇਨਫਰਾਟੈਕ ਲਿਮਟਡ ਕੰਪਨੀ ਵਲੋਂ ਸਾਫਟਵੇਅਰ ਨੂੰ ਜਾਰੀ ਕਰਨ ਸਮੇਂ ਦਾਅਵਾ ਕੀਤਾ ਗਿਆ ਕਿ ਉਕਤ ਸਾਫਟਵੇਅਰ ਆਪਣੀ ਕਿਸਮ ਦਾ ਦੁਨੀਆ ਦਾ ਪਹਿਲਾ ਸਾਫਟਵੇਅਰ ਹੈ ਜਿਸ ਨਾਲ ਪ੍ਰੀਖਿਆਵਾਂ ਨੂੰ ਨਕਲ ਰਹਿਤ ਬਣਾਇਆ ਜਾ ਸਕਦਾ ਹੈ। ਕੰਪਨੀ ਦੇ ਸੰਸਥਾਪਕ ਸੁਰੇਸ਼ ਇਲਾਨਗੋਵਾਨ ਨੇ ਕਿਹਾ ਕਿ ਉਕਤ ਸਾਫਟਵੇਅਰ ਦਾ ਖਾਕਾ ਭਾਰਤ 'ਚ ਤਿਆਰ ਕੀਤਾ ਗਿਆ, ਡਿਜਾਇਨ ਸਿਲੀਕਾਨ ਵੈਲੀ 'ਚ ਤੇ ਬਣਾਇਆ ਚੀਨ 'ਚ ਗਿਆ ਹੈ ਜਦੋਂਕਿ ਸਿੰਗਾਪੁਰ 'ਚ ਵਿਸ਼ਵ ਪੱਧਰ 'ਤੇ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਕਲ ਤੇ ਪ੍ਰਸ਼ਨਪੱਤਰੀ ਨੂੰ ਚੋਰੀ ਹੋਣ ਤੋਂ ਰੋਕਣ ਲਈ 'ਬਾਇਓਮੈ੍ਰਟਿਕ' ਤੇ 'ਇਨਕ੍ਰਿਪਸ਼ਨ' ਤਕਨੀਕ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਇਕ ਦਹਾਕੇ ਤੋਂ ਸਿੱਖਿਆ ਨਾਲ ਸਬੰਧਤ ਤਕਨੀਕਾਂ ਨੂੰ ਵਿਕਸਤ ਕਰਨ ਲਈ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...

Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026

Embed widget