ਪੜਚੋਲ ਕਰੋ

‘ਗੂਗਲ’ ਵੱਲੋਂ ਸਸਤੇ ਸਮਾਰਟਫੋਨਾਂ ਲਈ ਨਵੇਂ ਮੋਡ

ਨਵੀਂ ਦਿੱਲੀ: ‘ਗੂਗਲ’ ਵੱਲੋਂ ਇੰਟਰਨੈੱਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਘੱਟ ਕੀਮਤ ਵਾਲੇ ਸਮਾਰਟਫੋਨਾਂ ਲਈ ‘ਐਂਡਰਾਇਡ ਓਰੀਓ ਗੋ ਐਡੀਸ਼ਨ’ ਅਤੇ ਨਕਸ਼ਿਆਂ ਲਈ ਬਾਈਕ ਮੋਡ ਜਿਹੀਆਂ ਨਵੀਂਆਂ ਵਿਸ਼ੇਸ਼ਤਾਈਆਂ ਪੇਸ਼ ਕੀਤੀਆਂ ਗਈਆਂ ਹਨ। ਕੰਪਨੀ ਨੇ ਗੂਗਲ ਵੱਲੋਂ ਪੇਸ਼ ਕੀਤੇ ਸਮਾਰਟ ਫੋਨਾਂ ਲਈ ‘ਗੂਗਲ ਅਸਿਸਟੈਂਟ’ ਵਰਜਨ ਪੇਸ਼ ਕਰਨ ਲਈ ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਜੀਓ ਨਾਲ ਵੀ ਕੰਮ ਕੀਤਾ ਹੈ। ‘ਨੈਕਸਟ ਬਿਲੀਅਨ ਯੂਜਰਸ’ ਦੇ ਉਪ ਪ੍ਰਧਾਨ ਸੀਜਰ ਸੇਨਗੁਪਤਾ ਨੇ ਕਿਹਾ ਭਾਰਤ ਵਿੱਚ ਗੂਗਲ ਵੱਲੋਂ ਪੇਸ਼ ਉਤਪਾਦਾਂ ਅਤੇ ਵਿਸ਼ੇਸ਼ਤਾਵਾਂ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਇਹ ਦੱਸਣਾ ਹੈ ਕਿ ਕਿਵੇਂ ਇੰਟਰਨੈੱਟ ਜ਼ਿੰਦਗੀ ਨੂੰ ਸੌਖਾ ਅਤੇ ਆਸਾਨ ਬਣਾ ਸਕਦਾ ਹੈ। ਉਨ੍ਹਾਂ ਕਿਹਾ,‘‘ਇਹ ਉਤਪਾਦ ਅਤੇ ਵਿਸ਼ੇਸ਼ਤਾਵਾਂ ਭਾਵੇਂ ਪਹਿਲੀ ਵਾਰ ਭਾਰਤ ’ਚ ਲਾਂਚ ਕੀਤੀਆਂ ਗਈਆਂ ਹਨ ਪਰ ਇਹ ਸਿਰਫ਼ ਭਾਰਤ ਲਈ ਨਹੀਂ ਹਨ। ਜਦੋਂ ਅਸੀਂ ਭਾਰਤ ਲਈ ਚੰਗੇ ਉਤਪਾਦ ਬਣਾਉਂਦੇ ਹਾਂ ਤਾਂ ਅਸੀਂ ਹਰੇਕ ਲਈ ਚੰਗੇ ਉਤਪਾਦ ਤਿਆਰ ਕਰਦੇ ਹਾਂ।’’

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget