ਪੜਚੋਲ ਕਰੋ

ਆਨਲਾਈਨ ਡਰਾਇਵਿੰਗ ਲਾਇਸੈਂਸ ਮਗਰੋਂ ਹੁਣ ਵਾਹਨ ਰਜਿਸਟ੍ਰੇਸ਼ਨ ਦੀ ਵਾਰੀ

ਚੰਡੀਗੜ੍ਹ: ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਾਉਣ ਵਾਲੇ ਦਲਾਲਾਂ ਦਾ ਰਾਹ ਬੰਦ ਹੋ ਜਾਵੇਗਾ। ਡਰਾਇਵਿੰਗ ਲਾਇਸੈਂਸ ਆਨਲਾਈਨ ਹੋਣ ਮਗਰੋਂ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਵਾਰੀ ਹੈ। ਇਸ ਕੰਮ ਲਈ ਨਵਾਂ ਸਾਫਟਵੇਅਰ ਬਣ ਰਿਹਾ ਹੈ ਜਿਸ ਤਹਿਤ ਛੇਤੀ ਹੀ ਵਾਹਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਜਲੰਧਰ ਤੋਂ ਸ਼ੁਰੂ ਹੋਵੇਗੀ। ਇਸ ਸਾਫਟਵੇਅਰ ਦਾ ਨਾਮ ਵਾਹਨ-4 ਆਰਟੀਏ ਹੈ। ਇਸ ਸਾਫਟਵੇਅਰ ਤਹਿਤ ਹਰੇਕ ਤਰ੍ਹਾਂ ਦੇ ਡਰਾਈਵਿੰਗ ਲਾਇਸੈਂਸ ਲਰਨਿੰਗ, ਪਰਮਾਨੈਂਟ, ਰੀਨਿਊ, ਹੈਵੀ ਲਾਇਸੈਂਸ ਆਦਿ ਆਨਲਾਈਨ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਹਾਲੇ ਵਿਭਾਗ ਵੱਲੋਂ ਇਹ ਸਾਫਟਵੇਅਰ ਪਾਇਲਟ ਪ੍ਰਾਜੈਕਟ ਵਜੋਂ ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਤੇ ਬਠਿੰਡਾ 'ਚ ਚਲਾਇਆ ਜਾ ਰਿਹਾ ਹੈ। ਇੱਥੋਂ ਮਿਲੀ ਸਫਲਤਾ ਤੋਂ ਬਾਅਦ ਮਾਲਕ ਨੂੰ ਰਜਿਸਟ੍ਰੇਸ਼ਨ ਦੀ ਡੁਪਲੀਕੇਟ ਆਰ.ਸੀ. ਕਢਵਾਉਣ ਲਈ ਤੇ ਵਾਹਨ ਵੇਚਣ 'ਤੇ ਆਰਸੀ ਟਰਾਂਸਫਰ ਲਈ ਘਰ ਬੈਠੇ ਹੀ ਡਾਕੂਮੈਂਟ ਸਕੈਨ ਕਰ ਕੇ ਬਿਨੈ ਕਰਨਾ ਪਵੇਗਾ। ਉੱਥੇ ਹੀ ਨਵੇਂ ਵਾਹਨਾਂ ਦੀ ਆਰਸੀ ਖ਼ੁਦ ਵਾਹਨ ਵਿਕਰੇਤਾ ਅਪਲਾਈ ਕਰਨਗੇ, ਉਹ ਹੀ ਆਰ.ਸੀ. ਵਾਹਨ ਖ਼ਰੀਦਦਾਰ ਨੂੰ ਦੇਣਗੇ। ਹਾਲੇ ਤੱਕ ਵਾਹਨਾਂ ਦੀ ਨਵੀਂ ਆਰਸੀ ਬਣਾਉਣ, ਡੁਪਲੀਕੇਟ ਕਢਵਾਉਣ ਤੇ ਟਰਾਂਸਫਰ ਕਰਨ 'ਚ ਦਲਾਲਾਂ ਦਾ ਬੋਲਬਾਲਾ ਸੀ ਪਰ ਨਵੇਂ ਸਾਫਟਵੇਅਰ 'ਚ ਇਹ ਸੰਭਵ ਨਹੀਂ ਹੋ ਸਕੇਗਾ।

ਟਾਪ ਹੈਡਲਾਈਨ

Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?

ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ

ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?

ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Embed widget