ਪੜਚੋਲ ਕਰੋ

WhatsApp ਦਾ ਨਵਾਂ ਫੀਚਰ ਕਰੇਗਾ ਵੀਡੀਓ ਕਾਲ ਸੌਖੀ

ਨਵੀਂ ਦਿੱਲੀ: ਇੰਸਟੈਂਟ ਮੈਸੇਜਿੰਗ ਐਪ ਵੱਟਸਐਪ ਆਪਣੇ ਐਂਡਰਾਇਡ ਯੂਜਰਜ਼ ਲਈ ਬੇਹੱਦ ਅਹਿਮ ਨਵਾਂ ਫ਼ੀਚਰ ਲੈ ਕੇ ਆਇਆ ਹੈ। ਐਪ ਨੇ ਨਵੇਂ ਬੀਟਾ ਅਪਡੇਟ 2.18.4 ਵਿੱਚ ਯੂਜਰਜ਼ ਵਾਈਸ ਕਾਲ ਨੂੰ ਕਾਲ ਦੌਰਾਨ ਹੀ ਵੀਡੀਓ ਕਾਲ ਵਿੱਚ ਬਦਲ ਸਕਣਗੇ। ਵੱਟਸਐਪ ਨਾਲ ਜੁੜੀ ਜਾਣਕਾਰੀ ਸਾਂਝੀ ਕਰਨ ਵਾਲੇ ਟਵਿੱਟਰ ਅਕਾਊਂਟ wabetainfo ਮੁਤਾਬਕ ਇਸ ਨਵੇਂ ਅੱਪਡੇਟ ਵਿੱਚ ਤੁਹਾਨੂੰ ਵਾਈਸ ਕਾਲ ਦੌਰਾਨ ਵੀਡੀਓ ਚੈਟ ਸਵਿੱਚ ਬਟਣ ਮਿਲੇਗਾ। ਜੇਕਰ ਯੂਜ਼ਰ ਇਸ ਨੂੰ ਪ੍ਰੈੱਸ ਕਰਦਾ ਹੈ ਤਾਂ ਵਾਈਸ ਕਾਲ ਮੌਜੂਦ ਦੂਜੇ ਸ਼ਖਸ ਨੂੰ ਰਿਕਵੈਸਟ ਕੀਤੀ ਜਾਵੇਗੀ। ਜੇਕਰ ਉਹ ਯੂਜ਼ਰ ਰਿਕਵੈਸਟ ਮਨਜ਼ੂਰ ਕਰਦਾ ਹੈ ਤਾਂ ਚੱਲਦੀ ਹੋਈ ਵਾਈਸ ਕਾਲ ਵੀਡੀਓ ਕਾਲ ਵਿੱਚ ਤਬਦੀਲ ਹੋ ਜਾਵੇਗੀ। ਵੱਟਸਐਪ ਨੇ ਇਹ ਫ਼ੀਚਰ ਸਮੇਂ ਦੀ ਬੱਚਤ ਲਈ ਕੱਢਿਆ ਹੈ। ਇਸ ਤੋਂ ਪਹਿਲਾਂ ਵਾਈਸ ਕਾਲ ਦੌਰਾਨ ਵੀਡੀਓ ਕਾਲ ਲਈ ਵਾਈਸ ਕਾਲ ਕੱਟਣੀ ਪੈਂਦੀ ਸੀ। ਇਸ ਤੋਂ ਬਾਅਦ ਹੀ ਵੀਡੀਓ ਕਾਲ ਕੀਤੀ ਜਾ ਸਕਦੀ ਸੀ। ਜੇਕਰ ਕਾਲ ਰਿਸੀਵ ਕਰਨ ਵਾਲਾ ਚਾਹੇ ਤਾਂ ਰਿਕਵੈਸਟ ਨੂੰ ਰਿਜੈਕਟ ਵੀ ਕਰ ਸਕਦਾ ਹੈ। ਅਜਿਹੀ ਹਾਲਤ ਵਿੱਚ ਵਾਈਸ ਕਾਲ ਚੱਲਦੀ ਰਹੇਗੀ। ਇਸ ਤੋਂ ਪਹਿਲਾਂ ਦੀ ਰਿਪੋਰਟ ਮੁਤਾਬਕ ਵੱਟਸਐਪ ਵਿੱਚ ਪ੍ਰਾਈਵੇਟ ਰਿਪਲਾਈ ਫ਼ੀਚਰ ਦੀ ਟੈਸਟਿੰਗ ਕਰ ਰਿਹਾ ਹੈ। ਯੂਜ਼ਰ ਗਰੁੱਪ ਵਿੱਚ ਆਏ ਮੈਸੇਜ ਦਾ ਪ੍ਰਾਈਵੇਟ ਚੈਟ ਦੇ ਰਿਪਲਾਈ ਕਰ ਸਕਦਾ ਹੈ। ਪ੍ਰਾਈਵੇਟ ਰਿਪਲਾਈ ਫ਼ੀਚਰ ਲਈ ਗਰੁੱਪ ਦੇ ਜਿਸ ਮੈਸੇਜ ਦਾ ਰਿਪਲਾਈ ਕਰਨਾ ਹੈ, ਉਸਨੂੰ ਚੁਣਨਾ ਪਵੇਗਾ। ਸੀ 'ਤੇ ਟੈਪ ਕਰਨ 'ਤੇ ਤੁਹਾਨੂੰ “Reply privately” ਦਾ ਆਪਸ਼ਨ ਮਿਲੇਗਾ। ਇਸ ਨੂੰ ਚੁਣਦਿਆਂ ਹੀ ਤੁਸੀਂ ਉਸ ਸ਼ਖਸ ਦੇ ਪ੍ਰਾਈਵੇਟ ਚੈਟਬਾਕਸ ਵਿੱਚ ਚਲੇ ਜਾਓਗੇ ਤੇ ਇੱਥੇ ਗਰੁੱਪ ਦੇ ਮੈਸੇਜ ਨੂੰ ਕੋਟ ਕਰਕੇ ਰਿਪਲਾਈ ਕਰ ਸਕੋਗੇ। ਬੀਟਾ ਵਰਜ਼ਨ ਕਿਸੇ ਵੀ ਐਪ, ਵੈੱਬਸਾਈਟ ਜਾਂ ਓਐਸ ਦੇ ਅਧਿਕਾਰਕ ਲੌਂਚ ਤੋਂ ਪਹਿਲਾਂ ਲੌਂਚ ਕੀਤੇ ਜਾਣ ਵਾਲਾ ਇੱਕ ਵਰਜ਼ਨ ਹੈ ਜਿਸ ਨੂੰ ਕੰਪਨੀ ਟੈਸਟਰ ਦੇ ਜ਼ਰੀਏ ਲੋਕਾਂ ਦਾ ਫੀਡਬੈਕ ਲੈਂਦੀ ਹੈ ਤੇ ਜੇਕਰ ਯੂਜ਼ਰ ਨੂੰ ਕੋਈ ਬੱਗ ਮਿਲਦਾ ਹੈ ਤਾਂ ਉਸ ਵਿੱਚ ਸੁਧਾਰ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget