ਪੜਚੋਲ ਕਰੋ

ਮੋਦੀ ਦੇ ਇਸ ਫ਼ੈਸਲੇ ਨਾਲ ਅੰਬਾਨੀ ਨੂੰ 504 ਕਰੋੜ ਦਾ ਮੁਨਾਫ਼ਾ

ਨਵੀਂ ਦਿੱਲੀ- ਰਿਲਾਇੰਸ ਇੰਡਸਟਰੀਜ਼ ਦੀ ਜੀਓ ਕੰਪਨੀ ਨੇ ਤਿਮਾਹੀ ‘ਚ 504 ਕਰੋੜ ਦਾ ਮੁਨਾਫਾ ਕਮਾਇਆ ਹੈ। ਮੁਕੇਸ਼ ਅੰਬਾਨੀ ਦੀ ਇੰਡਸਟਰੀ ਨੇ ਇਸ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇੰਡਸਟਰੀ ਦੀ ਇਸ ਸਫਲਤਾ ਪਿੱਛੇ ਮੋਦੀ ਸਰਕਾਰ ਦੇ ਇੱਕ ਫੈਸਲੇ ਦਾ ਬਹੁਤ ਵੱਡਾ ਹੱਥ ਹੈ। ਸਾਲ 2017 ਵਿੱਚ ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ (ਟਰਾਈ) ਨੇ ਇੰਟਰ-ਕੁਨੈਕਸ਼ਨ ਯੂਜ਼ੇਜ ਰੀਚਾਰਜ ਯਾਨੀ ਕਿ ਆਈ ਯੂ ਸੀ ਵਿੱਚ 57 ਫੀਸਦੀ ਦੀ ਕਟੌਤੀ ਕੀਤੀ ਸੀ। ਆਈ ਯੂ ਸੀ ਚਾਰਜ ‘ਚ ਹੋਈ ਕਟੌਤੀ ਕਾਰਨ ਤੀਜੀ ਤਿਮਾਹੀ ਵਿੱਚ ਜੀਓ ਨੇ 1058 ਕਰੋੜ ਰੁਪਏ ਦੀ ਬਚਤ ਕੀਤੀ ਅਤੇ ਜੀਓ ਦਾ ਆਪ੍ਰੇਟਿੰਗ ਪ੍ਰਾਫਿਟ ਨੱਬੇ ਫੀਸਦੀ ਵਧ ਗਿਆ ਅਤੇ ਕੰਪਨੀ ਨੂੰ ਤੀਜੀ ਤਿਮਾਹੀ ਵਿੱਚ 504 ਕਰੋੜ ਦਾ ਮੁਨਾਫਾ ਹੋਇਆ। ਸਰਕਾਰ ਦੇ ਇਸ ਫੈਸਲੇ ਨਾਲ ਜੀਓ ਨੂੰ ਹੁਣ ਤੱਕ ਦਾ ਸਭ ਤੋਂ ਵੱਧ ਲਾਭ ਹੋਇਆ ਹੈ। ਟਰਾਈ ਦੇ ਇਸ ਫੈਸਲੇ ਨਾਲ ਜੀਓ ਨੇ ਆਪਣੇ 1058 ਕਰੋੜ ਰੁਪਏ ਬਚਾ ਕੇ ਲਾਭ ਹਾਸਲ ਕੀਤਾ। ਆਈਡੀਆ, ਏਅਰਟੈਲ ਵਰਗੀਆਂ ਕੰਪਨੀਆਂ ਨੂੰ ਇਸ ਨਾਲ ਨੁਕਸਾਨ ਹੋਇਆ। ਅਜਿਹਾ ਇਸ ਕਾਰਨ ਹੋਇਆ, ਕਿਉਂਕਿ ਟਰਾਈ ਦੇ ਫੈਸਲੇ ਮੁਤਾਬਕ ਜੀਓ ਨੂੰ ਅਕਤੂਬਰ ਤੱਕ ਆਈ ਯੂ ਸੀ ਚਾਰਜ ਦੇ ਤੌਰ ‘ਤੇ ਮੋਟੀ ਰਕਮ ਅਦਾ ਕਰਨੀ ਪੈ ਰਹੀ ਸੀ, ਜਿਸ ਕਾਰਨ ਦੂਜੀਆਂ ਕੰਪਨੀਆਂ ਨੂੰ ਲਾਭ ਹੋ ਰਿਹਾ ਸੀ ਪਰ ਆਈ ਯੂ ਸੀ ਚਾਰਜ ਘਟਣ ਨਾਲ ਦੂਜੀਆਂ ਕੰਪਨੀਆਂ ਨੂੰ ਮਿਲਣ ਵਾਲਾ ਇਹ ਚਾਰਜ ਘੱਟ ਹੋ ਗਿਆ ਅਤੇ ਜੀਓ ਨੂੰ ਬਚਤ ਹੋ ਗਈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

Embed widget