ਪੜਚੋਲ ਕਰੋ

ATM ਕਾਰਡ ਵੀ ਹੋਵੇਗਾ ਆਨ-ਆਫ, ਇਸ ਬੈਂਕ ਨੇ ਦਿੱਤੀ ਵੱਡੀ ਸਹੂਲਤ

ਨਵੀਂ ਦਿੱਲੀ- ਸਟੇਟ ਬੈਂਕ ਆਫ ਇੰਡੀਆ ਆਪਣੇ ਏ ਟੀ ਐੱਮ ਕਾਰਡ ਧਾਰਕਾਂ ਨੂੰ ਇੱਕ ਨਵੀਂ ਸਹੂਲਤ ਦੇ ਰਿਹਾ ਹੈ। ਇਸ ਦੀ ਮਦਦ ਨਾਲ ਗਾਹਕ ਆਪਣਾ ਏ ਟੀ ਐਮ ਕਾਰਡ ਆਪਣੇ ਕੰਟਰੋਲ ‘ਚ ਰੱਖ ਸਕਦੇ ਹਨ। ਇਸ ਐਪ ਦੀ ਮਦਦ ਨਾਲ ਉਹ ਆਪਣੇ ਏ ਟੀ ਐਮ ਕਾਰਡ ਨੂੰ ਆਨ-ਆਫ ਕਰ ਸਕਣਗੇ। ਮਿਲੀ ਜਾਣਕਾਰੀ ਅਨੁਸਾਰ ‘ਐਸ ਬੀ ਆਈ ਕੁਇਕ’ ਐਪ ਵਿੱਚ ਏ ਟੀ ਐੱਮ ਕਾਰਡ ਨੂੰ ਕੰਟਰੋਲ ਕਰਨ ਲਈ ਖਾਸ ਫੀਚਰ ਹੈ, ਜਿਸ ਲਈ ਗਾਹਕ ਹੋਰ ਆਸਾਨੀ ਨਾਲ ਐੱਸ ਬੀ ਆਈ ਦੀ ਸਹੂਲਤਾਂ ਵਰਤ ਸਕਦੇ ਹਨ। ਬੈਂਕ ਵੱਲੋਂ ਏ ਟੀ ਐੱਮ ਕਾਰਡ ਧਾਰਕਾਂ ਲਈ ਸ਼ੁਰੂ ਕੀਤੀ ਗਈ ‘ਐੱਸ ਬੀ ਆਈ ਕੁਇਕ’ ਵਾਲੀ ਐਪ ਪੂਰੀ ਸੁਰੱਖਿਅਤ ਹੈ। ਇਸ ਐਪ ਰਾਹੀਂ ਗ੍ਰਾਹਕ ਆਪਣੇ ਏ ਟੀ ਐੱਮ ਕਾਰਡ ਬਲਾਕ ਕਰ ਸਕਦਾ ਹੈ, ਆਨ ਜਾਂ ਆਫ ਕਰ ਸਕਦਾ ਹੈ ਅਤੇ ਏ ਟੀ ਐੱਮ ਪਿੰਨ ਜਨਰੇਟ ਕਰਨ ਦੀ ਸਹੂਲਤ ਵਰਤ ਸਕਦਾ ਹੈ। ਇਸ ਦੀ ਮਦਦ ਨਾਲ ਖਾਤਾ ਧਾਰਕ ਆਪਣੇ ਕਾਰਡ ਦੀ ਸਕਿਓਰਿਟੀ ਦਾ ਪੂਰਾ ਪ੍ਰਬੰਧ ਸਿਰਫ ਸਮਾਰਟਫੋਨ ਨਾਲ ਕਰ ਸਕਦੇ ਹਨ ਅਤੇ ਇਸ ਐਪ ਨੂੰ ਬੈਂਕ ਦੇ ਰਿਕਾਰਡ ਵਿੱਚ ਰਜਿਸਟਰ ਕਰਾਏ ਗਏ ਮੋਬਾਈਲ ਨੰਬਰ ‘ਤੇ ਵੀ ਡਾਊਨਲੋਡ ਕਰ ਕੇ ਵਰਤੋਂ ਕੀਤੀ ਜਾ ਸਕੇਗੀ।

ਟਾਪ ਹੈਡਲਾਈਨ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Embed widget