ਪੜਚੋਲ ਕਰੋ

ਸ਼ਾਓਮੀ ਲਿਆ ਰਹੀ ਦੋ ਧਮਾਕੇਦਾਰ ਸਮਾਰਟਫ਼ੋਨ

ਨਵੀਂ ਦਿੱਲੀ: ਸ਼ਾਓਮੀ ਆਉਣ ਵਾਲੇ ਮਹੀਨਿਆਂ ਵਿੱਚ ਆਪਣੇ ਦੋ ਫਲੈਗਸ਼ਿਪ ਸਮਾਰਟਫ਼ੋਨ ਲਾਂਚ ਕਰ ਸਕਦਾ ਹੈ। Mi Mix 2s ਨੂੰ ਇਹ ਚਾਈਨੀਜ਼ ਕੰਪਨੀ ਇਸ ਮਹੀਨੇ ਹੋਣੇ ਵਾਲੇ ਮੋਬਾਈਲ ਵਰਲਡ 2018 ਦੌਰਾਨ ਲਾਂਚ ਕਰ ਸਕਦੀ ਹੈ। ਇਸ ਤੋਂ ਇਲਾਵਾ, ਕੰਪਨੀ ਪ੍ਰੀਮੀਅਮ ਫਲੈਗਸ਼ਿਪ Mi6 ਦੇ ਸਕਸੈਸਰ Mi7 'ਤੇ ਕੰਮ ਕਰ ਰਹੀ ਹੈ। ਸ਼ਾਓਮੀ ਇਸ ਸਮਾਰਟਫੋਨ ਨੂੰ MCW ਵਿੱਚ ਲਾਂਚ ਨਹੀਂ ਕਰੇਗੀ। ਇਸ ਦੀ ਬਜਾਇ ਇਸ ਨੂੰ ਅਪ੍ਰੈਲ ਵਿੱਚ ਇੱਕ ਵੱਖਰੇ ਸਮਾਗਮ ਦੌਰਾਨ ਲਾਂਚ ਕੀਤਾ ਜਾਵੇਗਾ। ਇੱਕ ਸਕ੍ਰੀਨਸ਼ੌਟ ਸ਼ਾਓਮੀ Mi7 ਬਾਰੇ ਆ ਗਿਆ ਹੈ, ਜੋ ਇਸ ਸਮਾਰਟਫੋਨ ਦੇ ਵੇਰਵੇ ਦਿੰਦਾ ਹੈ। ਇਸ ਸਕ੍ਰੀਨਸ਼ਾਟ ਦੀ ਮੰਨੀਏ ਤਾਂ MI 5.6 ਇੰਚ ਦੇ ਸਕ੍ਰੀਨ ਨਾਲ ਆਵੇਗਾ ਜਿਸ ਵਿੱਚ 1080x2160 ਪਿਕਸਲ ਰੈਜ਼ੋਲੂਸ਼ਨ ਹੋਵੇਗੀ। ਇਸ ਵਿੱਚ Snapdragon 845 ਚਿਪਸੈੱਟ ਪ੍ਰੋਸੈਸਰ ਅਤੇ 8 GB ਰੈਮ ਵੀ ਦਿੱਤੀ ਜਾ ਸਕਦੀ ਹੈ। ਸਕਰੀਨ-ਸ਼ਾਟ ਦੇ ਅਨੁਸਾਰ, Mi 7 ਡੂਅਲ ਕੈਮਰਾ ਸੈੱਟਅੱਪ ਦੇ ਨਾਲ ਆਵੇਗਾ। ਇਸ ਵਿੱਚ 16 ਮੈਗਾਪਿਕਸਲ + 16 ਮੈਗਾਪਿਕਸਲ ਡੂਅਲ ਲੈਂਸ ਕੈਮਰਾ ਅਤੇ 16 ਮੈਗਾਪੇਸਲ ਫਰੰਟ ਕੈਮਰਾ ਹੋ ਸਕਦਾ ਹੈ। ਜੇ ਰਿਪੋਰਟ ਨੂੰ ਮੰਨੀਏ ਤਾਂ ਅੰਦਰੂਨੀ ਸਟੋਰੇਜ 128 ਜੀ.ਬੀ. ਹੋਵੇਗੀ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget