ਪੜਚੋਲ ਕਰੋ

iPhone ਲੈ ਕੇ ਆ ਰਿਹਾ ਟ੍ਰਿਪਲ ਲੈਂਜ਼ ਕੈਮਰਾ

ਨਵੀਂ ਦਿੱਲੀ: ਐਪਲ ਆਪਣੇ ਅਗਲੇ ਸਮਾਰਟਫ਼ੋਨ ਵਿੱਚ ਟ੍ਰਿਪਲ ਲੈਂਜ਼ ਕੈਮਰਾ ਸੈੱਟਅਪ ਲੈ ਕੇ ਆ ਰਿਹਾ ਹੈ। ਹਾਲਾਂਕਿ, ਆਈਫ਼ੋਨ X ਪਹਿਲਾਂ ਹੀ ਨੌਚ ਡਿਜ਼ਾਈਨ ਤੇ ਫੇਸ਼ੀਅਲ ਅਨਲੌਕ ਵਰਗੇ ਫੀਚਰਜ਼ ਨਾਲ ਬਾਜ਼ਾਰ ਵਿੱਚ ਆ ਚੁੱਕਾ ਹੈ। ਅਜਿਹੇ ਵਿੱਚ ਐਪਲ ਦੇ ਅਗਲੇ ਸਮਾਰਟਫ਼ੋਨ ਤੋਂ ਲੋਕਾਂ ਦੀਆਂ ਕਾਫੀ ਉਮੀਦਾਂ ਹੋਣਗੀਆਂ।   ਰਿਪੋਰਟਾਂ ਦੀ ਮੰਨੀਆ ਤਾਂ 2019 ਵਿੱਚ ਆਈਫ਼ੋਨ ਵਿੱਚ ਕਾਫੀ ਤਬਦੀਲੀਆਂ ਦੀ ਉਮੀਦ ਹੈ। ਰਿਪੋਰਟਾਂ ਦੀ ਮੰਨੀਏ ਤਾਂ ਐਪਲ ਨੇ 2019 ਲਈ ਆਈਫ਼ੋਨ ਮਾਡਲ ਨੂੰ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਫ਼ੋਨ ਵਿੱਚ ਦੋਹਰੇ ਕੈਮਰੇ ਦੀ ਥਾਂ ਤੀਹਰੇ ਲੈਂਜ਼ ਵਾਲਾ ਕੈਮਰਾ ਹੈ। ਰਿਪੋਰਟ ਮੁਤਾਬਕ 3D ਡੈਪਥ ਸੈਂਸਿੰਗ ਤੇ ਵਧੇਰੇ ਜ਼ੂਮ ਦੀ ਸੁਵਿਧਾ ਦਿੱਤੀ ਜਾਵੇਗੀ। ਜੇਕਰ ਇਹ ਖੁਲਾਸੇ ਸਹੀ ਸਾਬਤ ਹੋਏ ਤਾਂ ਐਪਲ ਆਈਫ਼ੋਨ ਵੀ ਹੁਵਾਵੇ ਵਾਂਗ ਤਿੰਨ ਮੁੱਖ ਕੈਮਰਿਆਂ ਵਾਲੇ ਸੈੱਟਅਪ ਵਿੱਚ ਆਵੇਗਾ। ਹੁਵਾਵੇ ਪੀ 20 ਪ੍ਰੋ 40 ਮੈਗਾਪਿਕਸਲ ਦੇ ਟੈਲੀਫ਼ੋਟੋ ਲੈਂਜ਼ ਨਾਲ ਆਉਂਦਾ ਹੈ, ਜਿਸ ਵਿੱਚ 3 ਗੁਣਾ ਆਪਟੀਕਲ ਜ਼ੂਮ ਦੀ ਸੁਵਿਧਾ ਵੀ ਦਿੱਤੀ ਗਈ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਨਵਾਂ ਆਈਫ਼ੋਨ iPhone X ਵਾਂਗ ਧਮਾਲਾਂ ਪਾਵੇਗਾ ਕਿ ਨਾ।

ਟਾਪ ਹੈਡਲਾਈਨ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ

ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

Embed widget