ਪੜਚੋਲ ਕਰੋ

ਬਿਨਾ ਤੇਲ 120 ਕਿਲੋਮੀਟਰ ਚੱਲੇਗੀ ਮਹਿੰਦਰਾ ਕਾਰ

ਨਵੀਂ ਦਿੱਲੀ: ਭਾਰਤ ਵਿੱਚ ਇਲੈਕਟ੍ਰਾਨਿਕ ਕਾਰਾਂ ਦੀ ਵਧਦੀ ਮੰਗ ਨੂੰ ਵੇਖਦੇ ਹੋਏ ਮਹਿੰਦਰਾ ਨੇ ਈ2ਓ ਹੈਚਬੈਕ ਦਾ ਨਵਾਂ ਰੂਪ ਈ2ਓ ਪਲੱਸ ਲਾਂਚ ਕੀਤੀ ਹੈ। ਇਹ ਫੋਰ ਡੋਰ ਕਾਰ ਹੋਏਗੀ। 21 ਅਕਤੂਬਰ ਨੂੰ ਲਾਂਚ ਹੋਈ ਕਾਰ ਦੀ ਕੀਮਤ 6.5 ਲੱਖ ਦੇ ਨੇੜੇ ਹੈ। ਪਾਵਰ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ਵਿੱਚ ਮੌਜੂਦਾ ਈ2ਓ ਵਾਲਾ ਇੰਜਨ ਮਿਲੇਗਾ। ਮੌਜੂਦਾ ਈ2ਓ ਦੀ ਪਾਵਰ 25.8 ਪੀ.ਐਸ. ਤੇ ਟਾਰਕ 53 ਐਨ.ਐਮ. ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਦੀ ਬੈਟਰੀ ਚਾਰਜਿੰਗ ਸਮਰੱਥਾ ਤੇ ਪ੍ਰਫਾਰਮੈਂਸ ਨੂੰ ਪਹਿਲਾਂ ਤੋਂ ਬਿਹਤਰ ਬਣਾਇਆ ਗਿਆ ਹੈ। ਮੌਜੂਦਾ ਈ2ਓ ਨੂੰ ਚਾਰਜ ਹੋਣ ਵਿੱਚ ਪੰਜ ਘੰਟੇ ਲੱਗਦੇ ਹਨ। ਇੱਕ ਵਾਰ ਚਾਰਜ ਹੋਣ 'ਤੇ ਇਹ 120 ਕਿਲੋਮੀਟਰ ਦਾ ਸਫਰ ਕਰ ਸਕਦੀ ਹੈ। ਇਸ ਦੀ ਟਾਪ ਸਪੀਡ 81 ਕਿਲੋਮੀਟਰ ਪ੍ਰਤੀ ਘੰਟਾ ਹੈ। ਫੀਚਰ ਦੀ ਗੱਲ ਕਰੀਏ ਤਾਂ ਈ2ਓ ਪਲੱਸ ਵਿੱਚ ਆਲ ਡਿਜ਼ੀਟਲ ਇੰਸਟੂਮੈਂਟ ਕਲੱਸਟਰ, ਟੱਚ ਸਕਰੀਨ ਇੰਫੋਟੈਮੈਂਟ ਸਿਸਟਮ, ਸਮਾਰਟਫੋਨ ਇੰਟੀਗ੍ਰੇਸ਼ਨ, ਨੈਵੀਗੇਸ਼ਨ ਸਿਸਟਮ ਤੇ ਕਲਾਈਮੇਟ ਕੰਟਰੋਲ ਸਿਸਟਮ ਚੰਗੇ ਹਨ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget