ਪੜਚੋਲ ਕਰੋ

ਰਿਲਾਇੰਸ ਜੀਓ ਵਾਲੇ ਨਹੀਂ ਵੇਖ ਸਕਣਗੇ ਅਸ਼ਲੀਲ ਵੀਡੀਓ

  ਚੰਡੀਗੜ੍ਹ: ਹਾਲ ਹੀ ਵਿੱਚ ਭਾਰਤ ਸਰਕਾਰ ਨੇ ਇੰਟਰਨੈਟ ਸਰਵਿਸ ਪ੍ਰੋਵਾਈਡਰਸ ਨੂੰ ਪੋਰਨ ਵੈੱਬਸਾਈਟਾਂ ਬੰਦ ਕਰਨ ਦੇ ਹੁਕਮ ਦਿੱਤੇ ਸਨ। ਇਸ ਆਰਡਰ ਤਹਿਤ ਜੀਓ ਨੇ ਆਪਣੇ ਯੂਜ਼ਰਾਂ ਦੇ ਨੈੱਟਵਰਕ ਤੋਂ 827 ਪੋਰਨ ਵੈੱਬਸਾਈਟਾਂ ਬਲੌਕ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਟੈਲੀਕਾਮ ਆਪਰੇਟਰ ਜੀਓ ਨੂੰ DoT ਵੱਲੋਂ ਅਜਿਹਾ ਕਰਨ ਦਾ ਨਿਰਦੇਸ਼ ਮਿਲਿਆ ਸੀ। ਹਾਲਾਂਕਿ ਕੰਪਨੀ ਨੇ ਅਜੇ ਤਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਪਰ ਰੈਡਡਿਟ ’ਤੇ ਕੁਝ ਯੂਜ਼ਰਾਂ ਨੇ ਕਿਹਾ ਹੈ ਕਿ ਉਹ ਆਪਣੇ ਨੈੱਟਵਰਕ ’ਤੇ ਪੋਰਨ ਵੈੱਬਸਾਈਟਾਂ ਨਹੀਂ ਖੋਲ੍ਹ ਪਾ ਰਹੇ। ਦੱਸਿਆ ਜਾ ਰਿਹਾ ਹੈ ਕਿ ਇਸ ਆਰਡਰ ਨੂੰ ਉੱਤਰਖੰਡ ਹਾਈਕੋਰਟ ਨੇ ਪਾਸ ਕੀਤਾ ਤੇ ਕੰਪਨੀਆਂ ਨੂੰ ਜਲਦ ਤੋਂ ਜਲਦ ਇਸ ਨਿਰਦੇਸ਼ ਦਾ ਪਾਲਣ ਕਰਨ ਦਾ ਫੁਰਮਾਨ ਦਿੱਤਾ ਹੈ। ਆਈਟੀ ਤੇ ਇਲੈਕਟ੍ਰਾਨਿਕ ਮੰਤਰਾਲੇ ਨੇ ਕਿਹਾ ਕਿ ਸਾਰੇ ਲਾਇਸੈਂਸ ਵਾਲੇ ਇੰਟਰਨੈਟ ਪ੍ਰੋਵਾਈਡਰਸ ਨੂੰ ਜਲਦ ਤੋਂ ਜਲਦ ਐਕਸ਼ਨ ਲੈਣਾ ਪਏਗਾ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget