ਪੜਚੋਲ ਕਰੋ

Nokia ਦਾ ਸਭ ਤੋਂ ਸਸਤਾ ਸਮਾਰਟਫੋਨ ਭਾਰਤ ਆਇਆ, ਜਾਣੋ ਖੂਬੀਆਂ

ਨਵੀਂ ਦਿੱਲੀ: ਨੋਕੀਆ ਦਾ ਪਹਿਲਾ ਇੰਡ੍ਰਾਇਡ ਗੋ ਸਮਾਰਟਫੋਨ ਨੋਕੀਆ-1 ਲੰਮੇ ਇੰਤਜ਼ਾਰ ਤੋਂ ਬਾਅਦ ਭਾਰਤ ਵਿੱਚ ਵਿਕਰੀ ਲਈ ਮੌਜੂਦ ਹੈ। ਇਸ ਸਮਾਰਟਫੋਨ ਨੂੰ HMD ਗਲੋਬਲ ਨੇ MWC 2018 ਵਿੱਚ ਲਾਂਚ ਕੀਤਾ ਸੀ। ਇੰਡ੍ਰਾਇਡ ਓਰੀਓ ਗੋ ਐਡੀਸ਼ਨ ਵਾਲਾ ਨੋਕੀਆ-1 ਭਾਰਤ ਵਿੱਚ ਆਉਣ ਵਾਲਾ ਪਹਿਲਾ ਸਮਾਰਟਫੋਨ ਹੈ। ਇਹ ਕੰਪਨੀ ਦਾ ਸਭ ਤੋਂ ਸਸਤਾ ਇੰਡ੍ਰਾਇਡ ਓਐਸ 'ਤੇ ਚੱਲਣ ਵਾਲਾ ਸਮਾਰਟਫੋਨ ਹੈ। ਨੋਕੀਆ-1 ਦੀ ਕੀਮਤ ਭਾਰਤ ਵਿੱਚ 5499 ਰੁਪਏ ਰੱਖੀ ਗਈ ਹੈ। ਇਹ ਪੂਰੇ ਮੁਲਕ ਵਿੱਚ ਸਮਾਰਟਫੋਨ ਸਟੋਰਜ਼ 'ਤੇ ਮੌਜੂਦ ਹੋਵੇਗਾ। ਇਸ ਨੂੰ ਬਲੂ ਤੇ ਵਾਰਮ ਰੈੱਡ ਕਲਰ ਵਿੱਚ ਲਾਂਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਫੋਨ 'ਤੇ ਜੀਓ ਕੈਸ਼ਬੈਕ ਆਫਰ ਵੀ ਮਿਲੇਗਾ। ਇਸ ਤਹਿਤ 2200 ਰੁਪਏ ਤੱਕ ਦਾ ਕੈਸ਼ਬੈਕ ਲਿਆ ਜਾ ਸਕਦਾ ਹੈ। ਨੋਕੀਆ-1 ਵਿੱਚ 4.5 ਇੰਚ ਦਾ ਡਿਸਪਲੇ 216 ਪੀਪੀਆਈ ਦੇ ਨਾਲ ਦਿੱਤਾ ਗਿਆ ਹੈ। ਸਮਾਰਟਫੋਨ ਦੀ ਬਾਡੀ ਨੂੰ ਡਿਜ਼ਾਇਨ ਕਰਨ ਲਈ ਪਾਲੀ ਕਾਰਬੋਨੇਟ ਦਾ ਇਸਤੇਮਾਲ ਕੀਤਾ ਗਿਆ ਹੈ ਜੋ ਫੋਨ ਨੂੰ ਫੜਨ ਲਈ ਚੰਗੀ ਗ੍ਰਿਪ ਦਿੰਦਾ ਹੈ। ਇੰਡ੍ਰਾਇਡ ਗੋ ਲਈ ਹੀ ਸਮਾਰਟਫੋਨ ਵਿੱਚ ਸਿਰਫ ਇੱਕ ਜੀਬੀ ਰੈਮ ਦਿੱਤੀ ਗਈ ਹੈ। ਸਮਾਰਟਫੋਨ ਵਿੱਚ ਮੀਡੀਆਟੇਕ ਐਮਟੀ 6737 ਪ੍ਰੋਸੈਸਰ ਦਾ ਇਸਤੇਮਾਲ ਕੀਤਾ ਗਿਆ ਹੈ। ਫੋਨ ਵਿੱਚ 5 ਮੈਗਾਪਿਕਸਲ ਦਾ ਕੈਮਰਾ ਤੇ ਫਲੈਸ਼ ਲਾਇਟ ਦੇ ਨਾਲ ਹੈ। ਸੈਲਫੀ ਲੈਣ ਦੇ ਲਈ 2 ਮੈਗਾਪਿਕਸਲ ਦਾ ਕੈਮਰਾ ਹੈ। ਇਸ ਵਿੱਚ 2150mAh ਦੀ ਬੈਟਰੀ ਇਸਤੇਮਾਲ ਕੀਤੀ ਗਈ ਹੈ। ਸਮਾਰਟਫੋਨ ਵਿੱਚ ਵਾਈਫਾਈ ਤੇ ਬਲੂਟੁੱਥ ਵੀ ਹੈ।

ਟਾਪ ਹੈਡਲਾਈਨ

 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ

Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?

Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?

Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ

 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?

PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ

Embed widget