ਪੜਚੋਲ ਕਰੋ

ਦੋ ਦਿਨ ਦੀ ਬੈਟਰੀ ਲਾਈਫ਼ ਵਾਲਾ Nokia 2, ਕੀਮਤ 7000, ਕਮਾਲ ਦੇ ਫੀਚਰਜ਼

ਨਵੀਂ ਦਿੱਲੀ: ਜੇਬ 'ਚੇ ਭਾਰੀ ਨਾ ਪੈਣ ਵਾਲੇ ਸਮਾਰਟਫ਼ੋਨਜ਼ ਦੀ ਸ਼੍ਰੇਣੀ ਵਿੱਚ HMD ਗਲੋਬਲ ਨੇ ਨੋਕੀਆ 2 ਜਾਰੀ ਕਰ ਦਿੱਤਾ ਹੈ। ਇਸ ਦੀ ਕੀਮਤ ਨੂੰ ਕੌਮਾਂਤਰੀ ਬਾਜ਼ਾਰ ਵਿੱਚ 99 ਯੂਰੋ ਤਕਰੀਬਨ 7000 ਰੁਪਏ ਰੱਖਿਆ ਗਿਆ ਹੈ। ਇਹ ਨੋਕੀਆ ਸਮਾਰਟਫ਼ੋਨਜ਼ ਦੇ ਸ਼ੁਰੂਆਤੀ ਮਾਡਲਾਂ ਵਿੱਚੋਂ ਇੱਕ ਹੈ। ਪੂਰੀ ਦੁਨੀਆ ਵਿੱਚ ਇਹ ਅਗਲੇ ਮਹੀਨੇ ਦੌਰਾਨ ਵਿਕਰੀ ਲਈ ਉਪਲਬਧ ਹੋ ਜਾਵੇਗਾ। HMD ਗਲੋਬਲ ਮੁਤਾਬਕ ਇਹ ਸਮਾਰਟਫ਼ੋਨ ਬਿਹਤਰ ਬੈਟਰੀ ਲਾਈਫ਼, ਉੱਚ ਕੋਟੀ ਦੀ ਸਕਰੀਨ, 4G ਤੇ ਵਧੀਆ ਕੈਮਰੇ ਨਾਲ ਪੇਸ਼ ਕੀਤਾ ਜਾਵੇਗਾ। ਇੱਕ ਸਮਾਰਟਫ਼ੋਨ ਵਿੱਚ ਇਹ ਚਾਰੇ ਪੱਖ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਨੋਕੀਆ 2 ਮੈਟਲ ਫਰੇਮ ਤੇ ਕੌਰਨਿੰਗ ਗੋਰਿੱਲਾ ਗਲਾਸ 3 ਪ੍ਰੋਟੈਕਸ਼ਨ ਦੇ ਨਾਲ ਆਉਂਦਾ ਹੈ। ਹਾਲੇ ਤਾਂ ਇਸ ਸਮਾਰਟਫ਼ੋਨ ਵਿੱਚ ਐਂਡ੍ਰੌਇਡ 7.1 ਨੌਗਟ ਓ.ਐਸ. ਆਉਂਦਾ ਹੈ, ਜੋ ਐਂਡ੍ਰੌਇਡ 8.0 ਵਿੱਚ ਅੱਪਗ੍ਰੇਡ ਹੋਣ ਦੇ ਯੋਗ ਹੈ। ਇਸ ਫ਼ੋਨ ਦੀ ਸਭ ਤੋਂ ਵੱਡੀ ਖਾਸੀਅਤ ਹੈ ਇਸ ਦੀ ਬੈਟਰੀ, ਜਿਸ ਦੀ ਸਮਰੱਥਾ 4100mAh ਸਮਰੱਥਾ ਦੀ ਬੈਟਰੀ ਦਿੱਤੀ ਜਾ ਰਹੀ ਹੈ। HMD ਗਲੋਬਲ ਦਾ ਦਾਅਵਾ ਹੈ ਕਿ ਇੱਕ ਵਾਰ ਚਾਰਜ ਕਰਨ ਤੋਂ ਬਾਅਦ ਨੋਕੀਆ 2 ਦੀ ਬੈਟਰੀ 2 ਦਿਨ ਤਕ ਚੱਲ ਸਕਦੀ ਹੈ। ਇਸ ਫ਼ੋਨ ਵਿੱਚ ਸਨੈਪਡ੍ਰੈਗਨ 212 ਪ੍ਰੋਸੈਸਰ ਤੇ 1 ਜੀ.ਬੀ. ਰੈਮ ਦਿੱਤੀ ਗਈ ਹੈ। ਤੁਹਾਡਾ ਜ਼ਰੂਰੀ ਡੇਟਾ ਸੁਰੱਖਿਅਤ ਰੱਖਣ ਲਈ ਇਸ ਫ਼ੋਨ ਵਿੱਚ 8 ਜੀ.ਬੀ. ਦੀ ਮੈਮੋਰੀ ਦਿੱਤੀ ਗਈ ਹੈ, ਜੋ 128 ਜੀ.ਬੀ. ਤਕ ਵਧਾਈ ਜਾ ਸਕਦੀ ਹੈ। ਨੋਕੀਆ 2 ਇਸ ਕੀਮਤ ਵਾਲਾ ਅਜਿਹਾ ਪਹਿਲਾ ਸਮਾਰਟਫ਼ੋਨ ਹੈ, ਜਿਸ ਵਿੱਚ ਗੂਗਲ ਅਸਿਸਟੈਂਟ ਆਉਂਦਾ ਹੈ। ਫ਼ੋਨ ਵਿੱਚ GPS, ਵਾਈ-ਫਾਈ, ਐੱਫ.ਐੱਮ., ਆਦਿ ਸੁਵਿਧਾਵਾਂ ਵੀ ਦਿੱਤੀ ਜਾਣਗੀਆਂ। ਇਸ ਤੋਂ ਇਲਾਵਾ ਫ਼ੋਨ ਵਿੱਚ 8 ਤੇ 5 ਮੈਗਾਪਿਕਸਲ ਦੇ ਕੈਮਰੇ ਤੇ LED ਫਲੈਸ਼ ਲੱਗੀ ਹੋਈ ਹੈ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget