ਪੜਚੋਲ ਕਰੋ

ਦੋ ਦਿਨ ਦੀ ਬੈਟਰੀ ਵਾਲਾ Nokia 2 ਲਾਂਚ, ਕੀਮਤ ਸਿਰਫ 6999 ਰੁਪਏ

ਨਵੀਂ ਦਿੱਲੀ: ਨੋਕੀਆ ਨੇ ਆਪਣੇ ਨਵੇਂ ਸਮਾਰਟਫੋਨ ਨੋਕੀਆ 2 ਦੀ ਕੀਮਤ ਤੋਂ ਪਰਦਾ ਚੁੱਕ ਦਿੱਤਾ ਹੈ। ਇਸ ਮਹੀਨੇ ਦੀ ਸ਼ੁਰੂਆਤ 'ਚ ਲਾਂਚ ਹੋਏ ਇਸ ਨੋਕੀਆ ਫੋਨ ਦੀ ਭਾਰਤ 'ਚ ਕੀਮਤ ਕੀ ਹੋਵੇਗੀ, ਇਸ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਹੁਣ ਭਾਰਤ 'ਚ ਇਸ ਦੀ ਕੀਮਤ ਸਾਹਮਣੇ ਆ ਗਈ ਹੈ। ਭਾਰਤ 'ਚ ਨੋਕੀਆ 2 ਦੀ ਕੀਮਤ ਸਿਰਫ 6999 ਰੁਪਏ ਹੈ। ਇਸ ਕੀਮਤ ਦੇ ਨਾਲ ਇਸ ਦੀ ਸਿੱਧੀ ਟੱਕਰ ਰੇਡਮੀ 4-ਏ ਤੇ ਮੋਟੋ ਸੀ-ਪਲੱਸ ਨਾਲ ਮੰਨੀ ਜਾ ਰਹੀ ਹੈ। ਅੱਜ ਰਾਤ ਤੋਂ ਇਹ ਫੋਨ ਆਫਲਾਈਨ ਬਾਜ਼ਾਰ 'ਚ ਵਿਕਰੀ ਲਈ ਮੌਜੂਦ ਹੋਵੇਗਾ। ਨੋਕੀਆ 2 ਮੈਟਲ ਫ੍ਰੇਮ ਤੇ ਕਰਨਿੰਗ ਗੋਰਿੱਲਾ ਗਲਾਸ 3 ਪ੍ਰੋਟੈਕਸ਼ਨ ਨਾਲ ਆਉਂਦਾ ਹੈ। ਇਸ ਵੇਲੇ ਇਹ ਸਮਾਰਟਫੋਨ ਐਂਡ੍ਰਾਇਡ 7.1 ਨੌਗਟ ਓਐਸ ਨਾਲ ਆਉਂਦਾ ਹੈ। ਇਹ ਐਂਡ੍ਰਾਇਡ 8.0 ਓਰੀਓ 'ਚ ਅਪਗ੍ਰੇਡੇਬਲ ਹੋਵੇਗਾ। ਨੋਕੀਆ 2 'ਚ 5 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਸ ਦੀ ਰੈਜ਼ਿਯੂਲੇਸ਼ਨ 720x1280 ਪਿਕਸਲ ਹੈ। ਇਸ ਸਮਾਰਟਫੋਨ ਦੀ ਸਭ ਤੋਂ ਵੱਡੀ ਖੂਬੀ ਇਸ ਦਾ ਬੈਟਰੀ ਬੈਕਅਪ ਹੈ। ਇਸ 'ਚ 4100 ਐਮਏਐਚ ਦੀ ਬੈਟਰੀ ਦਿੱਤੀ ਗਈ ਹੈ। ਐਚਐਮਡੀ ਗਲੋਬਲ ਦਾ ਦਾਅਵਾ ਹੈ ਕਿ ਇੱਕ ਵਾਰ ਚਾਰਜ ਕਰਨ 'ਤੇ ਇਸ ਦੀ ਬੈਟਰੀ 2 ਦਿਨ ਤੱਕ ਚਲ ਸਕਦੀ ਹੈ। ਇਸ 'ਚ ਸਨੈਪਡ੍ਰੈਗਨ 212 ਪ੍ਰੋਸੈਸਰ ਤੇ ਇੱਕ ਜੀਬੀ ਰੈਮ ਦਿੱਤੀ ਗਈ ਹੈ। 8 ਜੀਬੀ ਇੰਟਰਨਲ ਮੈਮੋਰੀ ਵਾਲੇ ਇਸ ਸਮਾਰਟਫੋਨ ਦੀ ਮੈਮਰੀ 128 ਜੀਬੀ ਤੱਕ ਵਧਾਈ ਜਾ ਸਕਦੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਕੀਮਤ 'ਚ ਨੋਕੀਆ 2 ਪਹਿਲਾ ਸਮਾਰਟਫੋਨ ਹੈ ਜਿਹੜਾ ਗੂਗਲ ਅਸਿਸਟੈਂਟ ਨਾਲ ਆਉਂਦਾ ਹੈ। ਗੱਲ ਫੋਟੋਗ੍ਰਾਫੀ ਫ੍ਰੰਟ ਦੀ ਕਰੀਏ ਤਾਂ ਇਸ 'ਚ ਐਲਈਡੀ ਫਲੈਸ਼ ਦੇ ਨਾਲ 8 ਮੈਗਾਪਿਕਸਲ ਦਾ ਰਿਅਰ ਤੇ 5 ਮੈਗਾਪਿਕਸਲ ਦਾ ਫ੍ਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਇਸ 'ਚ ਗੂਗਲ ਅਸਿਸਟੈਂਟ, ਜੀਪੀਐਸ, ਵਾਈ-ਫਾਈ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget