ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਨੋਕੀਆ ਦੇ ਫੋਨ ਦੀ ਕੀਮਤ ‘ਚ 1500 ਰੁਪਏ ਕਟੌਤੀ, ਜਾਣੋ ਨਵੀਆਂ ਕੀਮਤਾਂ

ਨਵੀਂ ਦਿੱਲੀ: HMD ਗਲੋਬਲ ਨੇ ਪਿਛਲੇ ਸਾਲ ਅਕਤੂਬਰ ‘ਚ Nokia 3.1 Plus ਨੂੰ ਆਫਲਾਈਨ ਰਿਟੇਲਰਜ਼ ਲਈ Nokia 5.1 Plus ਤੋਂ ਜ਼ਿਆਦਾ ਕੀਮਤ ‘ਚ ਪੇਸ਼ ਕੀਤਾ ਸੀ। ਹੁਣ ਕੰਪਨੀ ਨੇ ਇਸ ਦੀਆਂ ਕੀਮਤਾਂ ‘ਚ 1500 ਰੁਪਏ ਦੀ ਕਮੀ ਕੀਤੀ ਹੈ। ਇਸ ਤੋਂ ਬਾਅਦ ਫੋਨ ਦੀ ਕੀਮਤ Nokia 5.1 Plus ਦੀ ਤਰ੍ਹਾਂ 9,999 ਰਹਿ ਗਈ ਹੈ। ਭਾਰਤ ‘ਚ ਕੰਪਨੀ ਨੇ ਇਹ ਫੋਨ 11,499 ਰੁਪਏ ‘ਚ ਲੌਂਚ ਕੀਤਾ ਸੀ। ਨੋਕੀਆ ਨੇ ਆਪਣੇ ਆਨਲਾਈਨ ਸਟੋਰ ‘ਤੇ Nokia 3.1 Plus  ਦੀ ਕੀਮਤ ਨੂੰ ਅਪਡੇਟ ਨਹੀਂ ਕੀਤਾ, ਜਦੋਂਕਿ ਫਲਿਪਕਾਰਟ ਉੱਤੇ ਐਮਜ਼ੋਨ ਨੇ ਨਵੀਆਂ ਕੀਮਤਾਂ ਨੂੰ ਅਪਡੇਟ ਕਰ ਦਿੱਤਾ ਹੈ। ਜੇਕਰ ਫੋਨ ਦੀ ਸਪੇਸੀਫਿਕੇਸ਼ਨਜ਼ ਦੀ ਗੱਲ ਕਰੀਏ ਤਾਂ ਫੋਨ ਗਾਹਕਾਂ ਨੂੰ ਦੋ ਕਲਰ ਬਲੂ ਤੇ ਬਾਲਟਿਕ ‘ਚ ਮਿਲਦਾ ਹੈ। ਇਸ ਦਾ ਡਿਸਪਲੇ 6 ਇੰਚ ਦਾ ਹੈ। ਇਸ ਦੇ ਨਾਲ ਹੀ ਫੋਨ ‘ਚ 3ਜੀਬੀ ਰੈਮ ਤੇ 32 ਜੀਬੀ ਸਟੋਰੇਜ਼ ਨਾਲ ਆਕਟਾ-ਕੋਰ ਮੀਡੀਆ ਟੇਕ Helio P22 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਦੀ ਇੰਟਰਨਲ ਮੈਮਰੀ ਨੂੰ 400 ਜੀਬੀ ਤਕ ਕਾਰਡ ਦੀ ਮਦਦ ਨਾਲ ਵਧਾਇਆ ਜਾ ਸਕਦਾ ਹੈ। ਨੋਕੀਆ ਦੇ ਫੋਨ ਦੀ ਕੀਮਤ ‘ਚ 1500 ਰੁਪਏ ਕਟੌਤੀ, ਜਾਣੋ ਨਵੀਆਂ ਕੀਮਤਾਂ ਇਸ ਡਿਵਾਈਸ ਦੇ ਬੈਕ ‘ਚ ਡਿਊਲ ਕੈਮਰਾ ਸੇਟਅੱਪ ਦਿੱਤਾ ਗਿਆ ਹੈ। ਇਸ ਦਾ ਪ੍ਰਾਇਮਰੀ ਕੈਮਰਾ 13 ਮੈਗਾਪਿਕਸਲ ਦਾ ਹੈ ਜਦਕਿ ਦੂਜਾ ਕੈਮਰਾ 5 ਮੈਗਾਪਿਕਸਲ ਦਾ ਹੈ। ਫੋਨ ਨੂੰ ਸੈਲਫੀ ਕੈਮਰਾ 8 ਮੈਗਾਪਿਕਸਲ ਦਿੱਤਾ ਗਿਆ ਹੈ। Nokia 3.1 Plus ਦੀ ਬੈਟਰੀ 3,500mAh ਦੀ ਹੈ ਤੇ ਇਹ ਫੋਨ ਐਂਡ੍ਰਾਈਡ 8.0 ਓਰੀਓ ‘ਤੇ ਕੰਮ ਕਰਦਾ ਹੈ। ਇਸ ਡਿਵਾਈਸ ‘ਚ ਯੂਜ਼ਰਸ ਨੂੰ ਫੇਸ ਅਨਲੌਕ ਨਹੀਂ ਮਿਲਦਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Embed widget