ਪੜਚੋਲ ਕਰੋ

ਦਮਦਾਰ Nokia 3.4 'ਚ ਸ਼ਾਨਦਾਰ ਫੀਚਰ, ਫੋਟੋ ਦਾ ਵਧੀਆ ਐਕਸਪੀਰੀਅੰਸ

ਨੋਕੀਆ 3.4 'ਚ 6.39 ਇੰਚ ਦੀ ਐਚਡੀ+ ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 720x1,560 ਪਿਕਸਲ ਹੈ। ਇਸ ਦਾ ਆਸਪੈਕਟ ਰੇਸ਼ੋ 19.5: 9 ਹੈ। ਫੋਨ 'ਚ ਔਕਟਾ-ਕੋਰ ਕੁਆਲਕਾਮ ਸਨੈਪਡ੍ਰੈਗਨ 460 ਚਿਪਸੈੱਟ ਉਪਲੱਬਧ ਹੈ। ਨੋਕੀਆ ਦਾ ਫੋਨ 32 ਜੀਬੀ ਤੇ 64 ਜੀਬੀ ਸਟੋਰੇਜ ਵੇਰੀਐਂਟ 'ਚ ਉਪਲੱਬਧ ਹੈ। ਇਸ ਫੋਨ ਦੀ ਸਟੋਰੇਜ ਨੂੰ ਮਾਈਕ੍ਰੋ ਐਸਡੀ ਕਾਰਡ ਦੇ ਜ਼ਰੀਏ 512 ਜੀਬੀ ਤੱਕ ਵਧਾਇਆ ਜਾ ਸਕਦਾ ਹੈ।

ਨੋਕੀਆ 3.4 'ਚ 6.39 ਇੰਚ ਦੀ ਐਚਡੀ+ ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 720x1,560 ਪਿਕਸਲ ਹੈ। ਇਸ ਦਾ ਆਸਪੈਕਟ ਰੇਸ਼ੋ 19.5: 9 ਹੈ। ਫੋਨ 'ਚ ਔਕਟਾ-ਕੋਰ ਕੁਆਲਕਾਮ ਸਨੈਪਡ੍ਰੈਗਨ 460 ਚਿਪਸੈੱਟ ਉਪਲੱਬਧ ਹੈ। ਨੋਕੀਆ ਦਾ ਫੋਨ 32 ਜੀਬੀ ਤੇ 64 ਜੀਬੀ ਸਟੋਰੇਜ ਵੇਰੀਐਂਟ 'ਚ ਉਪਲੱਬਧ ਹੈ। ਇਸ ਫੋਨ ਦੀ ਸਟੋਰੇਜ ਨੂੰ ਮਾਈਕ੍ਰੋ ਐਸਡੀ ਕਾਰਡ ਦੇ ਜ਼ਰੀਏ 512 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਨੋਕੀਆ 4.4 ਫੋਨ ਵਿੱਚ ਇੱਕ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ, ਜਿਸ ਵਿੱਚ ਇੱਕ 13 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ, ਇੱਕ 5 ਮੈਗਾਪਿਕਸਲ ਦਾ ਅਲਟਰਾ-ਵਾਈਡ-ਐਂਗਲ ਸ਼ੂਟਰ ਤੇ ਇੱਕ 2 ਮੈਗਾਪਿਕਸਲ ਦਾ ਡੈਪਥ ਸੈਂਸਰ ਹੈ। ਇਸ ਨੂੰ LED ਫਲੈਸ਼ ਨਾਲ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਸੈਲਫੀ ਤੇ ਵੀਡੀਓ ਚੈਟ ਲਈ ਇਸ 'ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਸੈਂਸਰ ਹੈ। ਸੈਲਫੀ ਕੈਮਰਾ ਹੋਲ-ਪੰਚ ਕਟਆਉਟ ਦੇ ਅੰਦਰ ਸੈੱਟ ਕੀਤਾ ਗਿਆ ਹੈ। ਨੋਕੀਆ 3.4 ਵਿੱਚ ਕਨੈਕਟੀਵਿਟੀ ਲਈ, 4 ਜੀ ਐਲਟੀਈ, ਵਾਈ-ਫਾਈ 802.11 ਬੀ/ਜੀ/ਐਨ, ਬਲੂਟੁੱਥ 4.2, ਜੀਪੀਐਸ/ਏ-ਜੀਪੀਐਸ, ਯੂਐਸਬੀ ਟਾਈਪ-ਸੀ, ਐਫਐਮ ਰੇਡੀਓ ਤੇ 3.5 ਮਿਲੀਮੀਟਰ ਹੈੱਡਫੋਨ ਜੈਕ ਵਰਗੀਆਂ ਵਿਸ਼ੇਸ਼ਤਾਵਾਂ ਦਿੱਤੀਆਂ ਗਈਆਂ ਹਨ। ਐਕਸਲੇਰੋਮੀਟਰ, ਅੰਬੀਨਟ ਲਾਈਟ, ਜਾਇਰੋਸਕੋਪ ਤੇ ਪ੍ਰੌਕਸਿਟੀ ਸੈਂਸਰ ਵੀ ਫੋਨ 'ਚ ਦਿੱਤੇ ਗਏ ਹਨ। ਇਸ ਤੋਂ ਇਲਾਵਾ ਫੋਨ ਦੇ ਪਿਛਲੇ ਪਾਸੇ ਫਿੰਗਰਪ੍ਰਿੰਟ ਸੈਂਸਰ ਦਿੱਤੇ ਗਏ ਹਨ। ਨੋਕੀਆ 3.4 'ਤੇ 4,000mAh ਦੀ ਬੈਟਰੀ ਦਿੱਤੀ ਗਈ ਹੈ, ਜੋ 10W ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਫੋਨ ਸਮਰਪਿਤ ਗੂਗਲ ਅਸਿਸਟੈਂਟ ਬਟਨ ਨਾਲ ਆਉਂਦਾ ਹੈ। ਫੋਨ ਦੇ ਮਾਪ 160.97x75.99x8.7 ਮਿਲੀਮੀਟਰ ਤੇ ਭਾਰ 180 ਗ੍ਰਾਮ ਹੈ। ਇਹ ਫੋਨ ਤਿੰਨ ਰੰਗਾਂ ਦੇ ਵਿਕਲਪਾਂ ਵਿੱਚ ਉਪਲਬਧ ਹੈ, ਜਿਸ ਵਿੱਚ ਚਾਰਕੋਲ, ਡਸਕ, ਫਜੋਰਡ ਸ਼ਾਮਲ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget