ਪੜਚੋਲ ਕਰੋ

ਹੁਣ ਨੋਕੀਆ 3310 'ਚ ਵੀ ਚੱਲੇਗਾ ਤੇਜ਼ ਰਫ਼ਤਾਰ ਇੰਟਰਨੈੱਟ

ਨਵੀਂ ਦਿੱਲੀ: ਸੱਪ ਵਾਲੀ ਗੇਮ ਕਾਰਨ ਮਸ਼ਹੂਰ ਹੋਇਆ ਨੋਕੀਆ 3310 ਹੁਣ ਅਪਗ੍ਰੇਡ ਹੋ ਗਿਆ ਹੈ। HMD Global ਨੇ ਅੱਜ ਨੋਕੀਆ 3310 ਦਾ ਨਵਾਂ ਮਾਡਲ ਲਾਂਚ ਕੀਤਾ। ਇਸ ਤੋਂ ਪਹਿਲਾਂ ਨੋਕੀਆ Nokia 3310 3G ਦੇ ਨਵੇ ਰੂਪ 'ਚ 2ਜੀ ਸਪੋਰਟ ਕਰਨ ਵਾਲਾ ਫ਼ੋਨ ਲਾਂਚ ਕੀਤਾ ਸੀ, ਪਰ ਹੁਣ ਇਸ ਨੂੰ 3ਜੀ ਬਣਾ ਦਿੱਤਾ ਹੈ। ਨੋਕੀਆ 3310 3ਜੀ ਸਮਾਰਟਫ਼ੋਨ ਨੂੰ ਫਿਲਹਾਲ ਆਸਟ੍ਰੇਲੀਆਈ ਬਜ਼ਾਰ 'ਚ ਲਾਂਚ ਕੀਤਾ ਗਿਆ ਹੈ। ਹੁਣ ਜਲਦ ਹੀ ਦੂਜੇ ਦੇਸ਼ਾਂ 'ਚ ਵੀ ਭੇਜਿਆ ਜਾਵੇਗਾ। ਨੋਕੀਆ ਦੇ ਇਸ ਫ਼ੋਨ ਦੀ ਆਸਟ੍ਰੇਲੀਆ 'ਚ 16 ਅਕਤੂਬਰ ਤੋਂ ਵਿਕਰੀ ਸ਼ੁਰੂ ਹੋ ਜਾਵੇਗੀ। ਉੱਥੇ ਇਸ ਦੀ ਕੀਮਤ 89.95 ਡਾਲਰ ਰੱਖੀ ਗਈ ਹੈ, ਮਤਲਬ ਭਾਰਤੀ ਕਰੰਸੀ 'ਚ 4600 ਰੁਪਏ। ਇਸ ਸਮਾਰਟਫ਼ੋਨ 'ਚ 1200 ਐਮ.ਏ.ਐਚ. ਦੀ ਬੈਟਰੀ ਹੈ। ਨੋਕੀਆ 3310 3ਜੀ ਦੀ ਇਹ ਬੈਟਰੀ 27 ਦਿਨ ਦੇ ਸਟੈਂਡਬਾਏ ਟਾਇਮ ਨਾਲ ਆਉਂਦੀ ਹੈ। ਇਸ ਨਾਲ 6.5 ਘੰਟੇ ਦਾ ਨਾਨ-ਸਟਾਪ ਗੱਲ ਕੀਤੀ ਜਾ ਸਕਦੀ ਹੈ। ਇਸ ਨਾਲ 40 ਘੰਟੇ ਤੱਕ ਮਿਊਜ਼ਿਕ ਸੁਣਿਆ ਜਾ ਸਕਦਾ ਹੈ। ਇੰਨਾ ਹੀ ਨਹੀਂ ਇਸ ਨਾਲ 35 ਘੰਟੇ ਤੱਕ ਐਫ.ਐਮ. ਰੇਡੀਓ ਵੀ ਚਲਾਇਆ ਜਾ ਸਕਦਾ ਹੈ, ਇਹ ਸਭ ਨੋਕੀਆ ਦੇ ਦਾਅਵੇ ਹਨ। ਨੋਕੀਆ ਦੇ ਆਇਕੌਨਿਕ ਫੋਨ ਨੋਕੀਆ 3310 ਦਾ ਜਦੋਂ 2ਜੀ ਵਰਸ਼ਨ ਲਾਂਚ ਹੋਇਆ ਸੀ ਤਾਂ ਭਾਰਤ 'ਚ ਇਸ ਦਾ ਕਾਫੀ ਕ੍ਰੇਜ਼ ਰਿਹਾ। ਅਜਿਹੇ 'ਚ ਉਮੀਦ ਕੀਤੀ ਜਾ ਸਕਦੀ ਹੈ ਕਿ ਇੱਥੇ 3ਜੀ ਸਮਾਰਟਫ਼ੋਨ ਆਉਣ ਦੇ ਬਾਅਦ ਵੀ ਇਸ ਬਾਰੇ ਪ੍ਰਤੀਕਿਰਿਆ ਜ਼ਬਰਦਸਤ ਹੋਵੇਗੀ। ਨਵੇਂ ਨੋਕੀਆ 3310 3ਜੀ ਸਮਾਰਟਫ਼ੋਨ 'ਚ ਚਾਰ ਕਲਰ ਆਪਸ਼ਨ ਹੈ। ਨੋਕੀਆ 3310 3ਜੀ 'ਚ ਤੇਜ਼ ਇੰਟਰਨੈਟ ਕਨੈਕਸ਼ਨ ਵੀ ਚੱਲ ਸਕਦਾ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget