ਪੜਚੋਲ ਕਰੋ

Nokia 3310 ਲਾਂਚ, ਕੀਮਤ ਜਾਣ ਕੇ ਉੱਡ ਜਾਣਗੇ ਹੋਸ਼

ਨਵੀਂ ਦਿੱਲੀ: ਨੋਕੀਆ 3310 ਦਾ ਲਗ਼ਜ਼ਰੀ ਮਾਡਲ 'ਕੈਵੀਅਰ' ਬਾਜ਼ਾਰ ਵਿੱਚ ਉਤਾਰਿਆ ਹੈ। ਕੁਝ ਸਮਾਂ ਪਹਿਲਾਂ ਆਪਣੀ ਪਛਾਣ ਬਣਾਉਣ ਵਾਲੇ ਮਾਡਲ ਨੋਕੀਆ 3310 ਨੂੰ ਮੁੜ ਲਾਂਚ ਕੀਤਾ ਸੀ। ਨੋਕੀਆ ਦਾ ਇਹ ਮਾਡਲ ਬਹੁਤ ਹੀ ਸਾਦੇ ਡਿਜ਼ਾਈਨ ਤੇ ਫੀਚਰਜ਼ ਨਾਲ ਜਾਰੀ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਫ਼ੋਨ ਦੀ ਸਭ ਤੋਂ ਖਾਸ ਗੱਲ ਹੈ ਇਸ ਦਾ ਨਾਂ। ਦਰਅਸਲ, ਇਸ ਦਾ ਨਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਂ ਤੋਂ ਪ੍ਰਭਾਵਿਤ ਹੋ ਕੇ ਸੁਪਰੀਮੋ ਪੁਤਿਨ ਰੱਖਿਆ ਗਿਆ ਹੈ। ਇਹੋ ਨਹੀਂ, ਇਸ ਫ਼ੋਨ ਦੇ ਪਿਛਲੇ ਪਾਸੇ ਵਲਾਦੀਮੀਰ ਪੁਤਿਨ ਦੀ ਤਸਵੀਰ ਵੀ ਲੱਗੀ ਹੋਈ ਹੈ। ਇਸ ਦੇ ਚਾਰੇ ਪਾਸੇ ਸੋਨੇ ਦੀ ਸੀਲ ਹੈ, ਜਿਸ ਵਿੱਚ ਰਸ਼ੀਆ ਦਾ ਕੌਮੀ ਤਰਾਨਾ ਲਿਖਿਆ ਹੋਇਆ ਹੈ। Nokia 3310 ਲਾਂਚ, ਕੀਮਤ ਜਾਣ ਕੇ ਉੱਡ ਜਾਣਗੇ ਹੋਸ਼ ਦੱਸ ਦੇਈਏ ਕਿ ਇਸ ਫ਼ੋਨ ਦਾ ਸਾਹਮਣੇ ਵਾਲਾ ਬਟਨ ਵੀ ਸੋਨੇ ਵਿੱਚ ਮੜ੍ਹਿਆ ਹੋਇਆ ਹੈ। ਇਸ 'ਤੇ ਰਸ਼ੀਅਨ ਕੋਰਟ ਆਫ ਆਰਮਜ਼ ਦੀ ਤਸਵੀਰ ਬਣੀ ਹੋਈ ਹੈ। ਐਂਡ੍ਰੌਇਡ ਅਥਾਰਟੀ ਮੁਤਾਬਕ, ਨੋਕੀਆ 3310 ਸੁਪ੍ਰੀਮੋ ਪੁਤਿਨ ਇੱਕ ਖ਼ੂਬਸੂਰਤ ਲੱਕੜ ਦੇ ਬਣੇ ਬਕਸੇ ਵਿੱਚ ਆਏਗਾ, ਜਿਸ 'ਤੇ ਕਾਲੀ ਸ਼ਨੀਲ (ਵੈਲਵਟ) ਲੱਗੀ ਹੋਵੇਗੀ। ਇਸ ਲਗ਼ਜ਼ਰੀ ਫ਼ੋਨ ਦੀ ਕੀਮਤ 99,000 ਰਸ਼ੀਅਨ ਰੂਬਲਜ਼ ਯਾਨੀ ਕਿ ਤਕਰੀਬਨ 1,12,785 ਰੁਪਏ ਹੈ। ਹਾਲਾਂਕਿ, ਹੋਰ ਦੇਸ਼ਾਂ ਦੇ ਬਾਜ਼ਾਰ ਵਿੱਚ ਇਸ ਮੋਬਾਈਲ ਨੂੰ ਖ਼ੀਰਦਣ ਦੀ ਰੁਚੀ ਨਹੀਂ ਮਿਲੀ, ਪਰ ਰਸ਼ਿਆ ਵਿੱਚ ਪੁਤਿਨ ਦੇ ਪ੍ਰਸ਼ੰਸਕ ਇਸ ਫ਼ੋਨ ਨੂੰ ਜ਼ਰੂਰ ਖ਼ਰੀਦ ਸਕਦੇ ਹਨ।

ਟਾਪ ਹੈਡਲਾਈਨ

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget