ਪੜਚੋਲ ਕਰੋ

ਭਾਰਤ 'ਚ ਜਲਦੀ ਆ ਰਿਹਾ Nokia 5.3, ਜਾਣੋ ਕੀਮਤ ਤੇ ਫੀਚਰਸ

ਨੋਕੀਆ 5.3 ਕੁਆਲਕਾਮ ਸਨੈਪਡ੍ਰੈਗਨ 665 ਪ੍ਰੋਸੈਸਰ, ਕਵਾਡ ਰੀਅਰ ਕੈਮਰਾ ਸੈੱਟਅਪ ਤੇ 13 ਮੈਗਾਪਿਕਸਲ ਦੇ ਪ੍ਰਾਇਮਰੀ ਕੈਮਰੇ ਨਾਲ ਆਉਂਦਾ ਹੈ। ਡਿਵਾਈਸ ਵਿੱਚ 4,000 ਐਮਏਐਚ ਦੀ ਬੈਟਰੀ ਦੀ ਵਰਤੋਂ ਗਈ ਹੈ।

ਨਵੀਂ ਦਿੱਲੀ: ਐਚਐਮਡੀ ਗਲੋਬਲ ਨਵਾਂ ਸਮਾਰਟਫੋਨ Nokia 5.3 ਭਾਰਤ ਵਿੱਚ ਲਾਂਚ ਕਰਨ ਜਾ ਰਿਹਾ ਹੈ। ਇਹ ਸਮਾਰਟਫੋਨ ਨੋਕੀਆ ਇੰਡੀਆ ਦੀ ਵੈੱਬਸਾਈਟ 'ਤੇ ਲਿਸਟ ਕੀਤਾ ਗਿਆ ਹੈ। ਫੋਨ ਪਹਿਲਾਂ ਹੀ ਗਲੋਬਲੀ ਲਾਂਚ ਹੋ ਚੁੱਕਾ ਹੈ ਤੇ ਇਸ ਦੀ ਕੀਮਤ 189 ਯੂਰੋ ਯਾਨੀ ਤਕਰੀਬਨ 16,750 ਰੁਪਏ ਹੈ। ਖਾਸ ਫੀਚਰਸ: Nokia 5.3 ਫੁੱਲ-ਸਕ੍ਰੀਨ ਡਿਸਪਲੇਅ ਨਾਲ ਆਉਂਦਾ ਹੈ, ਜਿਸ 'ਚ ਫਰੰਟ 'ਚ ਵਾਟਰਡ੍ਰੌਪ ਨੌਚ ਹੈ। ਬੈਕ ਪੈਨਲ 'ਤੇ ਟੈਕਸਟਰ ਫਨਿਸ਼ਿੰਗ ਹੈ। ਪੈਨਲ ਵਿੱਚ ਮੋਡਿਊਲ ਕੈਮਰਾ ਵੀ ਹੈ। ਜਿਸ 'ਚ ਚਾਰ ਸੈਂਸਰ ਹਨ ਤੇ ਫਿੰਗਰਪ੍ਰਿੰਟ ਸੈਂਸਰ ਵੀ ਹੈ। ਨੋਕੀਆ 5.3 ਦਾ ਐਚਡੀ+ਡਿਸਪਲੇਅ 20: 9 ਐਸਪੈਕਟ ਰੇਸ਼ੋ ਦੇ ਨਾਲ ਆਉਂਦਾ ਹੈ। ਇਸ ਦੀ ਸਕਰੀਨ 6.55 ਇੰਚ ਹੈ ਤੇ ਇਸ ਦਾ ਭਾਰ 180 ਗ੍ਰਾਮ ਹੈ। ਭਾਰਤ 'ਚ ਜਲਦੀ ਆ ਰਿਹਾ Nokia 5.3, ਜਾਣੋ ਕੀਮਤ ਤੇ ਫੀਚਰਸ ਨੋਕੀਆ 5.3 ਐਂਡ੍ਰਾਇਡ 10 ਓਪਰੇਟਿੰਗ ਸਿਸਟਮ ਆਊਟ-ਆਫ--ਬੋਕਸ 'ਤੇ ਚੱਲਦਾ ਹੈ। ਫੋਨ ਦੀ ਘੱਟੋ ਘੱਟ ਦੋ ਸਾਲਾਂ ਲਈ ਐਂਡਰਾਇਡ ਅਪਡੇਟਾਂ ਹਾਸਲ ਕਰਨ ਦੀ ਗਰੰਟੀ ਹੈ। ਇਸ ਨਾਲ ਗੂਗਲ ਦਾ ਨਵਾਂ ਐਂਡਰਾਇਡ 11 ਅਪਡੇਟ ਵੀ ਮਿਲੇਗਾ। ਫੋਨ ਵਿੱਚ ਚਾਰ ਰੀਅਰ ਕੈਮਰਾ ਹਨ ਜਿਸ ਵਿੱਚ 13 ਮੈਗਾਪਿਕਸਲ, 2 ਮੈਗਾਪਿਕਸਲ ਦਾ ਡੇਪਥ ਸੈਂਸਰ, 5 ਮੈਗਾਪਿਕਸਲ ਦਾ ਅਲਟਰਾ ਵਾਈਡ-ਐਂਗਲ ਸੈਂਸਰ ਤੇ 2 ਮੈਗਾਪਿਕਸਲ ਦਾ ਮੈਕਰੋ ਸੈਂਸਰ ਹੈ। ਇਸ 'LED ਫਲੈਸ਼ ਵੀ ਹੈ। ਦੱਸ ਦਈਏ ਕਿ ਫੋਨ ਦਾ ਫਰੰਟ ਕੈਮਰਾ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਹੈ। ਭਾਰਤ 'ਚ ਜਲਦੀ ਆ ਰਿਹਾ Nokia 5.3, ਜਾਣੋ ਕੀਮਤ ਤੇ ਫੀਚਰਸ ਨੋਕੀਆ 5.3 ਕੁਆਲਕਾਮ ਸਨੈਪਡ੍ਰੈਗਨ 665 ਪ੍ਰੋਸੈਸਰ ਦੇ ਨਾਲ ਆਉਂਦਾ ਹੈ। ਇਹ ਫੋਨ 3 ਜੀਬੀ, 4 ਜੀਬੀ ਅਤੇ 6 ਜੀਬੀ ਰੈਮ ਆਪਸ਼ਨ 'ਚ ਆਉਂਦਾ ਹੈ। ਇਸ ਵਿੱਚ 64 ਜੀਬੀ ਬਿਲਟ-ਇਨ ਸਟੋਰੇਜ ਹੈ ਤੇ ਇਸ ਦੀ ਸਟੋਰੇਜ ਨੂੰ ਮਾਈਕ੍ਰੋ ਐਸਡੀ ਨਾਲ 512 ਜੀਬੀ ਤਕ ਵਧਾਈਆ ਜਾ ਸਕਦਾ ਹੈ। ਫੋਨ '4,000mAh ਦੀ ਬੈਟਰੀ ਦਿੱਤੀ ਗਈ ਹੈ। ਨੋਕੀਆ 5.3 ਇੱਕ ਸਮਰਪਿਤ Google assistant ਬਟਨ ਦੇ ਨਾਲ ਆਉਂਦਾ ਹੈ। ਫੋਨ ਡਿਊਲ-ਸਿਮ ਅਤੇ ਸਿੰਗਲ-ਸਿਮ ਵੇਰੀਐਂਟ 'ਚ ਆਉਂਦਾ ਹੈ। ਇਸ ਵਿੱਚ 3.5 ਮਿਲੀਮੀਟਰ ਹੈੱਡਫੋਨ ਜੈਕ ਹੈ ਤੇ ਦੋ ਮਾਈਕ੍ਰੋਫੋਨ ਹਨ। Redmi 9 Prime ਦੀ ਵਿਕਰੀ ਸ਼ੁਰੂ, ਆਖਰ ਕੀ ਹੈ ਫੋਨ 'ਚ ਖ਼ਾਸ Apple Iphone 12 ਇਸ ਦਿਨ ਹੋ ਸਕਦਾ ਹੈ ਲਾਂਚ, ਇੱਥੇ ਪੜ੍ਹੋ ਪੂਰੀ ਡੀਟੇਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

Embed widget