ਪੜਚੋਲ ਕਰੋ

ਡਬਲ ਕੈਮਰਾ ਹੋਏਗਾ ਨੋਕੀਆ 7 ਪਲੱਸ

ਨਵੀਂ ਦਿੱਲੀ: ਨੋਕੀਆ-7 ਪਲੱਸ ਮਹੀਨੇ ਦੇ ਅਖੀਰ ਤੱਕ ਬਾਰਸੀਲੋਨਾ ਵਿੱਚ ਹੋਣ ਵਾਲੇ ਮੋਬਾਈਲ ਵਰਲਡ ਕਾਂਗਰਸ (MWC 2018) ਵਿੱਚ ਲਾਂਚ ਹੋਵੇਗਾ। ਇਸ ਲਾਂਚ ਤੋਂ ਪਹਿਲਾਂ ਹੀ ਚਾਈਨੀਜ਼ ਟੇਕ ਬਲਾਗਰ VTech ਨੇ ਤਸਵੀਰ ਸਾਂਝੀ ਕੀਤੀ ਹੈ। ਇਸ ਫੋਟੋ ਮੁਤਾਬਕ ਨੋਕੀਆ 7 ਪਲੱਸ ਵਿੱਚ 18:9 ਆਸਪੈਕਟ ਰੇਸ਼ੋ ਦਿੱਤਾ ਗਿਆ ਹੋਵੇਗਾ। ਇਸ ਤਸਵੀਰ ਵਿੱਚ ਨੋਕੀਆ 7 ਪਲੱਸ ਦੇ ਡਿਸਪਲੇ ਦੇ ਖੱਬੇ ਪਾਸੇ ਨਮਸਤੇ ਲਿਖਿਆ ਗਿਆ ਹੈ। ਇਸ ਨਾਲ ਸਾਫ ਹੁੰਦਾ ਹੈ ਕਿ HMD ਗਲੋਬਲ ਇਹ ਸਮਾਰਟਫੋਨ ਭਾਰਤ ਦੇ ਬਜ਼ਾਰ ਵਿੱਚ ਜਲਦ ਲਾਂਚ ਕਰੇਗੀ। ਨੋਕੀਆ 7 ਪਲੱਸ ਦੇ ਉੱਪਰ-ਥੱਲੇ ਬੜੇ ਪਤਲੇ ਬੇਜ਼ਲ ਲੱਗੇ ਹੋਣਗੇ। ਇਸ ਵਿੱਚ 2.5D ਦਾ ਗਲਾਸ ਪ੍ਰੋਟੈਕਸ਼ਨ ਦਿੱਤਾ ਜਾ ਸਕਦਾ ਹੈ ਤੇ ਇਹ ਇੰਡ੍ਰਾਇਡ ਓਰੀਓ ਓਐਸ 'ਤੇ ਚੱਲੇਗਾ। ਨੋਕੀਆ ਦੇ ਇਸ ਆਉਣ ਵਾਲੇ ਸਮਾਰਟਫੋਨ ਨੂੰ ਲੈ ਕੇ ਕਈ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਇਸ ਫੋਨ ਵਿੱਚ ਸਨੈਪਡ੍ਰੈਗਨ 660 ਪ੍ਰੋਸੈਸਰ, 4 ਜੀਬੀ ਰੈਮ ਤੋਂ ਇਲਾਵਾ 64 ਜੀਬੀ ਦੀ ਡਾਟਾ ਸਟੋਰੇਜ ਵੀ ਹੋਵੇਗੀ। ਇਹ ਸਟੋਰੇਜ ਵਧਾਈ ਵੀ ਜਾ ਸਕਦੀ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਵਿੱਚ 12MP+13MP ਦਾ ਡਬਲ ਕੈਮਰਾ ਹੋਵੇਗਾ। ਸਾਹਮਣੇ ਵਾਲਾ ਕੈਮਰਾ 16MP ਦਾ ਹੋ ਸਕਦਾ ਹੈ।

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

Embed widget