ਪੜਚੋਲ ਕਰੋ

ਭਾਰਤ 'ਚ ਨੋਕੀਆ-8 ਦੀ ਕੀਮਤ ਦਾ ਹੋਇਆ ਖੁਲਾਸਾ

ਨਵੀਂ ਦਿੱਲੀ: ਨੋਕੀਆ 8 ਅੱਜ ਭਾਰਤ 'ਚ ਲਾਂਚ ਹੋ ਗਿਆ ਹੈ। ਬਹੁਤੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਇਸ ਦੀ ਕੀਮਤ ਕਿੰਨੀ ਹੋਵੇਗੀ। ਲਓ ਜੀ, ਇੰਤਜ਼ਾਰ ਖਤਮ। ਅਮੇਜ਼ਨ 'ਤੇ ਇਸ ਦੀ ਕੀਮਤ 36,999 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ ਨੂੰ 'ਨੋਟੀਫਾਈ ਮੀ' ਸੈਕਸ਼ਨ 'ਚ ਲਿਸਟ ਕੀਤਾ ਗਿਆ ਹੈ। ਭਾਰਤ 'ਚ ਨੋਕੀਆ ਦੇ ਪ੍ਰੀਮੀਅਮ ਫਲੈਗਸ਼ਿਪ ਨੋਕੀਆ-8 ਦਾ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਵਾਲਾ ਫੋਨ ਹੀ ਵਿਕੇਗਾ। ਵਧੀਆ ਕੰਪਨੀ ਦੇ ਕੈਮਰਾ ਲੈਂਸ ਤੇ ਮੋਡ ਇਸ ਦੀ ਖਾਸੀਅਤ ਹੈ। ਅਗਸਤ 'ਚ ਇਹ ਫੋਨ ਲੰਦਨ 'ਚ ਸੱਭ ਤੋਂ ਪਹਿਲਾਂ ਲਾਂਚ ਕੀਤਾ ਗਿਆ ਸੀ। ਨੋਕੀਆ-8 ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ 'ਚ 5.3 ਇੰਚ ਦੀ ਸਕਰੀਨ ਦਿੱਤੀ ਗਈ ਹੈ ਜੋ 2K LCD IPS ਡਿਸਪਲੇ ਤੇ 700 ਨੀਟਸ ਬ੍ਰਾਇਟਨੈਸ ਦੇ ਨਾਲ ਹੋਵੇਗਾ। ਇਸ 'ਚ ਸਨੈਪਡ੍ਰੈਗਨ 835 ਪ੍ਰੋਸੈਸਰ ਚਿਪ ਵੀ ਹੈ ਜੋ 4 ਜੀਬੀ ਦੀ ਰੈਮ ਦੇ ਨਾਲ ਹੋਵੇਗਾ। ਇੰਟਰਨਲ ਸਟੋਰੇਜ਼ ਇਸ 'ਚ 64 ਹੈ, ਜਿਸ ਨੂੰ ਵਧਾਇਆ ਵੀ ਜਾ ਸਕਦਾ ਹੈ। ਇਹ ਨਵਾ ਨੋਕੀਆ ਫਲੈਗਸ਼ਿਪ IP86 ਸਰਟਿਫਾਇਡ ਨਹੀਂ। ਮਤਲਬ ਇਹ ਪੂਰੀ ਤਰ੍ਹਾਂ ਵਾਟਰ ਤੇ ਡਸਟ ਨੂੰ ਰੋਕਣ ਵਾਲਾ ਨਹੀਂ ਹੈ ਪਰ ਇਸ ਦੀ IP54 ਰੇਟਿੰਗ ਹੋਣ ਕਾਰਨ ਇਹ ਸਪਲੈਸ਼-ਪਰੂਫ ਹੈ। ਇਹ ਥੋੜਾ ਬਹੁਤ ਪਾਣੀ ਝੱਲ ਵੀ ਸਕਦਾ ਹੈ। ਸਾਫਟਵੇਅਰ ਦੀ ਗੱਲ ਕਰੀਏ ਤਾਂ ਨੋਕੀਆ 8 'ਚ ਇੰਡ੍ਰਾਇਡ 7.1.1 ਨਾਗਟ ਓਐਸ ਹੋਵੇਗਾ ਤੇ ਇਹ ਇੰਡ੍ਰਾਇਡ 7.1.1 'ਚ ਅਪਗ੍ਰੇਡ ਵੀ ਕੀਤਾ ਜਾ ਸਕੇਗਾ। ਕੈਮਰਾ ਇਸ ਦੀ ਸੱਭ ਤੋਂ ਵੱਡੀਆਂ ਖੂਬੀਆਂ 'ਚੋਂ ਇਕ ਹੈ। ਇਸ 'ਚ 13 ਮੈਗਾਪਿਕਸਲ ਫ੍ਰੰਟ ਤੇ 13 ਮੈਗਾਪਿਕਸਲ ਮੋਨੋਕ੍ਰੋਮ ਬੈਕ ਕੈਮਰਾ ਹੈ। ਇਸ ਦੀ ਖਾਸੀਅਤ ਇਹ ਹੈ ਕਿ ਇਸ 'ਚ ਬੋਥੀਜ਼ ਮੋਡ ਹੈ ਜਿਸ ਨਾਲ ਅਗਲਾ ਤੇ ਪਿਛਲਾ ਕੈਮਰਾ ਇਕੱਠੇ ਫੋਟੋ ਖਿੱਚ ਸਕਦਾ ਹੈ। ਇਸ ਤੋਂ ਇਲਾਵਾ ਖਾਸ ਗੱਲ ਇਹ ਹੈ ਕਿ ਨੋਕੀਆ-8 ਦੇ ਕੈਮਰਾ ਐਪ ਤੋਂ ਹੀ ਫੇਸਬੁਕ ਤੇ ਯੂਟਿਊਬ 'ਤੇ ਲਾਈਵ ਸਟ੍ਰੀਮਿੰਗ ਕੀਤੀ ਜਾ ਸਕਦੀ ਹੈ। ਇਸ ਲਈ ਤੁਹਾਨੂੰ ਅਲੱਗ ਤੋਂ ਐਪ ਇਸਤੇਮਾਲ ਨਹੀਂ ਕਰਨਾ ਹੋਵੇਗਾ। ਹਾਈਬ੍ਰਿਡ ਡੁਅਲ ਸਿਮ ਵਾਲੇ ਇਸ ਸਮਾਰਟਫੋਨ 'ਚ 3090 ਐਮਏਐਚ ਦੀ ਬੈਟਰੀ ਹੈ। ਇਹ ਫਾਸਟ ਚਾਰਜਿੰਗ ਸਪੋਰਟ ਕਰਦੀ ਹੈ। ਨੋਕੀਆ 8 ਨੂੰ ਮੈਟਲ ਯੂਨੀਬਾਡੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget