ਪੜਚੋਲ ਕਰੋ

ਸਿਰਫ਼ 99 ਰੁਪਏ ’ਚ ਖ਼ਰੀਦੋ NOKIA ਦਾ ਸਮਾਰਟਫੋਨ

  ਚੰਡੀਗੜ੍ਹ: ਸਾਲ ਦੀ ਸਭ ਤੋਂ ਵੱਡੀ ਫਲਿਪਕਾਰਟ ਤੇ ਅਮੇਜ਼ਨ ਦੀ ਫੈਸਟਿਵ ਸੇਲ ਚਾਹੇ ਖ਼ਤਮ ਹੋ ਚੁੱਕੀ ਹੈ ਪਰ ਹਾਲੇ ਵੀ ਸਮਾਰਟਫੋਨ ਤੇ ਦੂਜੇ ਬ੍ਰਾਂਡਾਂ 'ਤੇ ਛੋਟ ਮਿਲ ਰਹੀ ਹੈ। ਈ-ਕਾਮਰਸ ਵੈੱਬਸਾਈਟਾਂ ਤੋਂ ਇਲਾਵਾ, ਸਮਾਰਟ ਫੋਨ ਬ੍ਰਾਂਡ ਵੀ ਆਪਣੇ ਫੋਨ ਤੇ ਵੱਖ-ਵੱਖ ਕਿਸਮਾਂ ਦੀਆਂ ਛੋਟਾਂ ਦੇ ਰਹੇ ਹਨ। ਜੋ ਲੋਕ ਨੋਕੀਆ 3.1 ਪਲੱਸ ਦੀ ਉਡੀਕ ਕਰ ਰਹੇ ਹਨ, ਉਹ ਇਸ ਆਫਰ ਦਾ ਫਾਇਦਾ ਲੈ ਸਕਦੇ ਹਨ। ਇਸ ਲਿਸਟ ਵਿੱਚ ਵੀਵੋ ਪਹਿਲਾ ਅਜਿਹਾ ਬਰਾਂਡ ਹੈ ਜੋ ਆਪਣਾ ਖ਼ੁਦ ਦਾ ਆਫਰ ਤੇ ਛੋਟ ਦੇ ਰਿਹਾ ਹੈ। ਇਸ ਡਿਸਕਾਊਂਟ ਤਹਿਤ ਹੁਣ ਕਿਸੇ ਵੀ ਫੋਨ ਨੂੰ ਸਿਰਫ 99 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਨੋਕੀਆ ਵੀ ਯੂਜ਼ਰਸ ਨੂੰ ਨੋ ਕੌਸਟ EMI ਦੀ ਸੁਵਿਧਾ ਦੇ ਰਿਹਾ ਹੈ। ਇਹ ਛੋਟ ਅਗਲੇ ਮਹੀਨੇ 10 ਨਵੰਬਰ ਤਕ ਚੱਲੇਗੀ। ਨੋ ਕੌਸਟ EMI ਜ਼ਰੀਏ ਖਰੀਦੋ ਸਮਾਰਟਫੋਨ HMD ਗਲੋਬਲਜ਼ਇਸ ਦੌਰਾਨ ਨੋ ਕੌਸਟ ਈਐਮਆਈਸ ਦੀ ਸੁਵਿਧਾ ਦੇ ਰਿਹਾ ਹੈ ਜਿਸ ਵਿੱਚ ਨੋਕੀਆ 1, ਨੋਕੀਆ 2.1, ਨੋਕੀਆ 5.1, ਨੋਕੀਆ 6.1, ਨੋਕੀਆ 3.1 ਤੇ ਨੋਕੀਆ 8 ਸਿਰੋਕੋ ਵਰਗੇ ਸਮਾਰਟਫੋਨ ਸ਼ਾਮਲ ਹਨ। ਹਾਲਾਂਕਿ ਨੋਕੀਆ 3.1 ਪਲੱਸ ਨੂੰ ਹਾਲ ਹੀ ਵਿੱਚ ਲਾਂਚ ਕੀਤਾ ਗਿਆ ਸੀ। ਫ਼ੋਨ 19 ਅਕਤੂਬਰ ਤੋਂ ਵਿਕਰੀ ਲਈ ਉਪਲੱਬਧ ਹੋਵੇਗਾ। ਨੋਕੀਆ ਸਮਾਰਟਫੋਨ ਸਿਰਫ 99 ਵਿੱਚ ਫੈਸਟਿਵ ਸੀਜ਼ਨ ਦੌਰਾਨ ਐਚਐਮਡੀ ਗਲੋਬਲ ਨੋਕੀਆ ਦੇ ਸਮਾਰਟਫੋਨ ਨੂੰ ਸਿਰਫ 99 ਰੁਪਏ ਦੀ ਕੀਮਤ 'ਤੇ ਵੇਚ ਰਿਹਾ ਹੈ। ਬਾਕੀ ਰਕਮ ਦੇਣ ਲਈ ਕੋਈ ਨੋ ਕੌਸਟ ਈਐਮਆਈ ਦੀ ਸਹੂਲਤ ਮਿਲਦੀ ਹੈ ਜੋ ਯੂਜ਼ਰ ਐਚਡੀਐਫਸੀ ਦੇ ਕਰੈਡਿਟ ਤੇ ਡੈਬਿਟ ਕਾਰਡਾਂ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ 10 ਫੀਸਦੀ ਵਾਧੂ ਕੈਸ਼ਬੈਕ ਮਿਲਦਾ ਹੈ। ਇਸ ਆਫਰ ਦਾ ਫਾਇਦਾ ਲੈਣ ਲਈ ਯੂਜ਼ਰ ਨੂੰ ਰਿਲਾਇੰਸ ਜਿਓ, ਜੀਓ ਡਿਜੀਟਲ ਲਾਈਫ ਤੇ ਕਰੋਮਾ ਸਟੋਰ ਦੀ ਮਦਦ ਨਾਲ ਖਰੀਦਿਆ ਜਾ ਸਕਦਾ ਹੈ। ਇਹ ਆਫਰ ਅਧਿਕਾਰਿਤ ਨੋਕੀਆ ਆਨਲਾਈਨ ਸਟੋਰ ’ਤੇ ਵੀ ਮੌਜੂਦ ਹੈ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget