ਪੜਚੋਲ ਕਰੋ

ਨੋਕੀਆ ਵੱਲੋਂ ਜ਼ਬਰਦਸਤ ਧਮਾਕੇ ਦੀ ਤਿਆਰੀ

ਚਐਮਡੀ ਗਲੋਬਲ ਦੇ ਚੀਫ ਪ੍ਰੋਡਕਟ ਅਫਸਰ ਜੁਹੋ ਸਰਵਵਿਕਸ ਦੇ ਟਵੀਟ ਤੋਂ ਬਾਅਦ, ਇੱਕ ਹੋਰ ਨੋਕੀਆ ਫੋਨ ਲਾਂਚਿੰਗ ਬਾਰੇ ਅਫਵਾਹਾਂ ਫੈਲੀਆਂ ਹਨ। ਰੀਬ੍ਰਾਂਡਿਡ ਨੋਕੀਆ ‘ਓਰੀਜਨਲ’ 25 ਜਨਵਰੀ ਦੇ ਆਸ ਪਾਸ ਲਾਂਚ ਹੋ ਸਕਦਾ ਹੈ। ਜਦੋਂ ਚੀਨੀ ਨਵਾਂ ਸਾਲ ਸ਼ੁਰੂ ਹੁੰਦਾ ਹੈ। ਫੋਨ ਨੂੰ ਮੋਬਾਈਲ ਵਰਲਡ ਕਾਂਗਰਸ ਵਿਖੇ ਵੀ ਪ੍ਰਦਰਸ਼ਿਤ ਕੀਤਾ ਜਾ ਸਕਦਾ ਹੈ, ਜੋ 24 ਫਰਵਰੀ ਨੂੰ ਸ਼ੁਰੂ ਹੋਣ ਵਾਲੀ ਹੈ।

ਨਵੀਂ ਦਿੱਲੀ: ਐਚਐਮਡੀ ਗਲੋਬਲ ਦੇ ਚੀਫ ਪ੍ਰੋਡਕਟ ਅਫਸਰ ਜੁਹੋ ਸਰਵਵਿਕਸ ਦੇ ਟਵੀਟ ਤੋਂ ਬਾਅਦ, ਇੱਕ ਹੋਰ ਨੋਕੀਆ ਫੋਨ ਲਾਂਚਿੰਗ ਬਾਰੇ ਅਫਵਾਹਾਂ ਫੈਲੀਆਂ ਹਨ। ਰੀਬ੍ਰਾਂਡਿਡ ਨੋਕੀਆ ‘ਓਰੀਜਨਲ’ 25 ਜਨਵਰੀ ਦੇ ਆਸ ਪਾਸ ਲਾਂਚ ਹੋ ਸਕਦਾ ਹੈ। ਜਦੋਂ ਚੀਨੀ ਨਵਾਂ ਸਾਲ ਸ਼ੁਰੂ ਹੁੰਦਾ ਹੈ। ਫੋਨ ਨੂੰ ਮੋਬਾਈਲ ਵਰਲਡ ਕਾਂਗਰਸ ਵਿਖੇ ਵੀ ਪ੍ਰਦਰਸ਼ਿਤ ਕੀਤਾ ਜਾ ਸਕਦਾ ਹੈ, ਜੋ 24 ਫਰਵਰੀ ਨੂੰ ਸ਼ੁਰੂ ਹੋਣ ਵਾਲੀ ਹੈ। ਇਸ ਬਾਰੇ, ਕੋਈ ਪੁਕਤਾ ਜਾਨਕਾਰੀ ਨਹੀਂ ਹੈ ਕੇ ਕਿਸ ਕਲਾਸਿਕ ਨੋਕੀਆ ਫੋਨ ਨੂੰ ਦੁਬਾਰਾ ਲਾਂਚ ਕੀਤਾ ਜਾਵੇਗਾ। ਐਚਐਮਡੀ ਗਲੋਬਲ ਨੇ ਹੁਣ ਤੱਕ ਨੋਕੀਆ 3310, ਨੋਕੀਆ 8110 4G ਤੇ ਨੋਕੀਆ 2720 ਫਲਿੱਪ 4G ਫੋਨ ਆਧੁਨਿਕ ਵਿਸ਼ੇਸ਼ਤਾਵਾਂ ਦੇ ਨਾਲ ਪੇਸ਼ ਕੀਤੇ ਹਨ। ਰਿਬ੍ਰਾਂਡਿਡ ਨੋਕੀਆ ਕਲਾਸਿਕ ਤੋਂ ਇਲਾਵਾ, ਐਚਐਮਡੀ ਗਲੋਬਲ ਵੀ ਕਈ ਸਮਾਰਟਫੋਨਜ਼ 'ਤੇ ਕੰਮ ਕਰ ਰਿਹਾ ਹੈ। ਕੰਪਨੀ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਇਸ ਸਾਲ ਨੋਕੀਆ 9 pureview ਸੀਕੁਅਲ ਪੇਸ਼ ਕਰੇਗੀ। ਹਾਲਾਂਕਿ, ਸਮਾਰਟਫੋਨ ਦੇ ਲਾੱਚ 'ਚ ਦੇਰੀ ਹੋਣ ਬਾਰੇ ਕਿਹਾ ਜਾਂਦਾ ਹੈ। ਨੋਕੀਆ 9.2 ਦੇ ਤੌਰ 'ਤੇ ਦੱਸਿਆ ਗਿਆ ਕੀ ਸਮਾਰਟਫੋਨ ਸਨੈਪਡ੍ਰੈਗਨ 865 ਪ੍ਰੋਸੈਸਰ ਤੇ 5G ਕਨੈਕਟੀਵਿਟੀ ਦੇ ਨਾਲ ਲਾਂਚ ਹੋ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਦੇ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ

ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ

ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026

Embed widget